ਸ਼ੁੱਕਰਵਾਰ, ਜੂਨ 09, 2023

ਮਨੋਰੰਜਨ

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 ‘ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ, ਤਾਂ ਬਹੁਤ ਵੱਡੀ ਗਿਣਤੀ ਵਿੱਚ ਲੋਕਾਂ ਨੇ ਸੰਨੀ ‘ਚ ਅਸਲੀ ਹੀਰੋ ਦੇਖਿਆ । ਸੰਨੀ ਨੇ ਸਾਲ 2019 ਦੀਆਂ ਆਮ ਚੋਣਾਂ ਵਿਚ ਪੰਜਾਬ ਦੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਆਪਣੀ ਕਿਸਮਤ ਅਜ਼ਮਾਈ ਅਤੇ ਜਨਤਾ ਨੇ ਵੀ ਉਸ ਨੂੰ ਨਿਰਾਸ਼ ਨਹੀਂ ਕੀਤਾ। […]