Captain vs Sidhu

ਕਾਂਗਰਸੀ ਮੰਤਰੀਆਂ ਨੇ ਕੇਂਦਰੀ ਲੀਡਰਸ਼ਿਪ ਕੋਲ ਸਿੱਧੂ ਖ਼ਿਲਾਫ਼ ਖੋਲਿਆ ਮੋਰਚਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਲੇ ਹੋਏ ਮਤਭੇਦ ਹਾਲੇ ਤੱਕ ਹੱਲ ਨਹੀਂ ਹੋਏ। ਚੱਲ ਰਹੇ ਮਤਭੇਦਾਂ ਦਰਮਿਆਨ ਖ਼ਬਰ ਮਿਲੀ ਹੈ ਤਿੰਨ ਕਾਂਗਰਸੀ ਮੰਤਰੀਆਂ ਨੇ ਕੇਂਦਰੀ ਲੀਡਰਸ਼ਿਪ ਕੋਲ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮੋਰਚਾ ਖੋਲ ਦਿੱਤਾ ਹੈ। ਇਹਨਾਂ ਤਿੰਨ ਕਾਂਗਰਸੀ ਮੰਤਰੀਆਂ ਵਿੱਚ ਚਰਨਜੀਤ ਸਿੰਘ ਚੰਨੀ, ਭਾਰਤ ਭੂਸ਼ਣ […]

Priyanka Gandhi Rahul Gandhi

ਰਾਹੁਲ ਗਾਂਧੀ ਦੇ ਅਸਤੀਫ਼ੇ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫੇ ਦੇਣ ਮਗਰੋਂ ਪ੍ਰਿਅੰਕਾ ਗਾਂਧੀ ਨੇ ਆਪਣੇ ਭਰਾ ਰਾਹੁਲ ਗਾਂਧੀ ਦੀ ਤਾਰੀਫ ਕੀਤੀ ਹੈ। ਪ੍ਰਿਅੰਕਾ ਗਾਂਧੀ ਦਾ ਕਹਿਣਾ ਹੈ ਕਿ ਜੋ ਰਾਹੁਲ ਨੇ ਕੀਤਾ ਅਜਿਹਾ ਕਰਨ ਦੀ ਹਿੰਮਤ ਕੁਝ ਹੀ ਲੋਕਾਂ ਵਿੱਚ ਹੁੰਦੀ ਹੈ। ਸਾਰੇ ਲੋਕ ਅਜਿਹਾ ਕੰਮ ਨਹੀਂ ਕਰ ਸਕਦੇ। ਪ੍ਰਿਅੰਕਾ ਨੇ ਟਵੀਟ ਕਰਕੇ ਇਹ ਗੱਲ਼ ਕਹੀ ਹੈ। Few […]

Captain vs Sidhu

ਕੈਪਟਨ ਅਤੇ ਸਿੱਧੂ ਵਿਚਕਾਰ ਵਿਰੋਧੀ ਜੰਗ ਕਾਂਗਰਸ ਲਈ ਖਤਰਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁੱਝ ਸਮਾਂ ਪਹਿਲਾ ਵਿਭਾਗਾਂ ਵਿੱਚ ਫੇਰ -ਬਦਲ ਕਰਕੇ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ ਦਿੰਦੇ ਹੋਏ ਸਥਾਨਕ ਸਰਕਾਰਾਂ ਵਿਭਾਗ ਵਾਪਿਸ ਲੈ ਕੇ ਬਿਜਲੀ ਵਿਭਾਗ ਦੇ ਦਿੱਤਾ। ਦੇਖਣ ਵਿੱਚ ਇਹ ਕੰਮ ਸਰਲ ਲਗਦਾ ਸੀ ਪਰ ਜੋ ਨਤੀਜੇ ਨਿਕਲ ਕੇ ਸਾਹਮਣੇ ਆ ਰਹੇ ਨੇ ਉਹ ਕਾਂਗਰਸ ਪਾਰਟੀ ਲਈ ਖਤਰਾ […]