shiromani akali dal taksali
shiromani akali dal taksali
shiromani akali dal taksali
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਖਡੂਰ ਸਾਹਿਬ ਤੋਂ ਜਨਰਲ ਜੇ.ਜੇ. ਸਿੰਘ ਨੇ ਸਿੱਖ ਪੰਥ ਦੀ ਭਾਵਨਾਵਾਂ ਦੀ ਕਦਰ ਕਰਦਿਆਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਸਮਰਥਨ ਦਿੱਤਾ ਹੈ ਜੋ ਕੌਮ ਪ੍ਰਤੀ ਬਹੁਤ ਵੱਡੀ ਕੁਰਬਾਨੀ ਹੈ। ਇਸ ਲਈ ਬੀਬੀ ਖਾਲੜਾ ਨੂੰ ਵੀ ਸਾਰੇ ਹਮਖਿਆਲ ਲੋਕਾਂ ਤੇ ਸਿਆਸੀ […]
Ludhiana Smuggling News: ਫਲ ਵੇਚਣ ਦੀ ਆੜ ਵਿੱਚ ਸ਼ਰਾਬ ਦੇ ਕਾਰੋਬਾਰ ਦੀ ਸਪਲਾਈ ਕਰਨ ਦੇ ਦੋਸ਼ ਵਿੱਚ ਥਾਣਾ ਫੋਕਲ ਪੁਆਇੰਟ ਅਧੀਨ ਚੌਕੀ ਈਸ਼ਵਰ ਕਲੋਨੀ ਦੀ ਪੁਲਿਸ ਨੇ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ। ਦੋਸ਼ੀ ਰਾਮ ਈਸ਼ਵਰ ਸਿੰਘ ਪਿੰਡ ਗੋਬਿੰਦਗੜ ਵਿੱਚ ਰਹਿੰਦਾ ਹੈ। ਉਸ ਦੇ ਕਮਰੇ ਵਿਚੋਂ ਲੱਕੜ ਦੇ ਬਕਸੇ ਵਿਹਾ ਸ਼ਰਾਬ ਦੀਆਂ 30 ਪੇਟੀਆਂ ਬਰਾਮਦ […]
Ludhiana Political News: ਸ੍ਰੋਮਣੀ ਅਕਾਲੀ ਦਲ ਨੇ ਬਾਦਲ ਪਰਿਵਾਰ ‘ਤੇ ਕਬਜ਼ਾ ਕਰਨ ਦਾ ਦੋਸ਼ ਲਗਾਇਆ ਹੈ। ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਜਿੰਨ੍ਹਾਂ ਨੇ ਰਾਜ ਭਰ ਵਿਚ ਬਗਾਵਤ ਦਾ ਝੰਡਾ ਬੁਲੰਦ ਕੀਤਾ, ਬੜੀ ਤੇਜ਼ੀ ਦੇ ਨਾਲ ਰਾਜ ਵਿਚ ਪਾਰਟੀ ਦੇ ਪੁਰਾਣੇ ਅਤੇ ਪ੍ਰਭਾਵਸ਼ਾਲੀ ਨੇਤਾ ਇਕਜੁੱਟ ਕਰਕੇ ਬਾਦਲ ਪਰਿਵਾਰ ਦੇ ਖਿਲਾਫ ਕਰਨ ਵਿੱਚ ਲੱਗੇ ਹੋਏ […]
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਆਪਣੀ 36 ਮੈਂਬਰੀ ਨਵੀਂ ਕੈਬਨਿਟ ਦਾ ਐਲਾਨ ਕੀਤਾ। ਨਵੀਂ ਕੈਬਨਿਟ ‘ਚ ਚਾਰ ਭਾਰਤੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਜਿੰਨ੍ਹਾਂ ਦੇ ਵਿੱਚ ਭਾਰਤੀ ਮੂਲ ਦੇ ਸੰਸਦ ਮੈਂਬਰ ਨਵਦੀਪ ਸਿੰਘ ਬੈਂਸ, ਹਰਜੀਤ ਸਿੰਘ ਸੱਜਣ, ਬਰਦੀਸ਼ ਚੱਗਰ ਤੇ ਅਨੀਤਾ ਆਨੰਦ ਨੂੰ ਸ਼ਾਮਲ ਕੀਤਾ ਗਿਆ ਹੈ। ਅਨੀਤਾ ਮੰਤਰੀ ਮੰਡਲ ‘ਚ […]
ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਵਿੱਚ ਆਪਣਾ ਅਹਿਮ ਰੋਲ ਨਿਭਾ ਕੇ ਕਾਂਗਰਸ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਸਿੱਖ ਕੋਮ ਦੀਆਂ ਨਜ਼ਰਾ ‘ਚ ਹੀਰੋ ਬਣ ਗਏ ਹਨ, ਜੇਕਰ ਸਿੱਧੂ ਅਕਾਲੀ ਦਲ ਟਕਸਾਲੀ ‘ਚ ਸ਼ਾਮਲ ਹੋਣ ਲਈ ਆਏ ਤਾਂ ਅਸੀਂ ਉਸ ਨੂੰ ਨੰਗੇ ਪੈਰੀਂ ਲੈਣ ਜਾਵਾਂਗੇ। ਇਹ ਵਿਚਾਰ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ […]
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਵਿੱਚ ਕਰਵਾਏ ਜਾਣ ਵਾਲੇ ਕਬੱਡੀ ਕੱਪ ਦਾ ਪੋਸਟਰ ਰਿਲੀਜ ਹੋ ਗਯਾ ਹੈ। ਜਿਸ ਨੂੰ ਖ਼ੁਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤਾ। ਇਹ ਟੂਰਨਾਮੈਂਟ 23 ਅਤੇ 24 ਸਤੰਬਰ ਨੂੰ ਪਿੰਡ ਪਿੰਡ ਟੌਹੜਾ ਹੋਣ ਜਾ ਰਿਹਾ ਹੈ। ਇਹ […]
ਚੰਡੀਗੜ੍ਹ : ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਤੇ ਅਕਾਲੀ ਦਲ (ਟਕਸਾਲੀ) ਵਲੋਂ ਬੀਬੀ ਖਾਲੜਾ ਨੂੰ ਹਮਾਇਤ ਦੀ ਪੇਸ਼ਕਸ਼ ਨੂੰ ਨਾਂਹ ਕਰ ਦਿੱਤੀ ਹੈ। ਦੋਵੇਂ ਪਾਰਟੀਆਂ ਇਹ ਚਾਹੁੰਦੀਆਂ ਸਨ ਕਿ ਹਲਕਾ ਖਡੂਰ ਸਾਹਿਬ ਦੀ ਲੋਕ ਸਭਾ ਸੀਟ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਆਜ਼ਾਦ ਉਮੀਦਵਾਰ ਵੱਜੋਂ ਹੀ ਚੋਣਾਂ ‘ਚ ਉਤਾਰਿਆ […]
ਚੰਡੀਗੜ੍ਹ: ਜਿਉਂ-ਜਿਉਂ ਪੰਜਾਬ ‘ਚ ਲੋਕ ਸਭ ਚੋਣਾਂ ਦੀ ਤਾਰੀਖ ਨਜ਼ਦੀਕ ਆਉਂਦੀ ਜਾ ਰਹੀ ਹੈ ਪੰਜਾਬ ‘ਚ ਰਾਜਨੀਤੀ ਹੋਰ ਵੀ ਸਰਗਰਮ ਹੁੰਦੀ ਜਾ ਰਹੀ ਹੈ। ਪੰਜਾਬ ਦੀ ਖਡੂਰ ਸਭਾ ਸੀਟ ਕਾਫੀ ਸਮੇਂ ਤੋਂ ਚਰਚਾ ‘ਚ ਬਣੀ ਹੋਈ ਹੈ। ਇਸਦਾ ਕਾਰਣ ਹੈ ਬੀਬੀ ਪਰਮਜੀਤ ਕੌਰ ਖਾਲੜਾ ਦਾ ਇਸ ਸੀਟ ਤੋਂ ਉਮੀਦਵਾਰ ਬਣਨਾ। ਬੀਬੀ ਬੀਬੀ ਪਰਮਜੀਤ ਕੌਰ ਖਾਲੜਾ […]
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੁਣ ਕੋਈ ਵੀ ਅਰਦਾਸ ਕਰਵਾ ਸਕਦਾ ਹੈ, ਬਸ਼ਰਤੇ ਸ਼ਰਧਾਲੂ ਪਤਿਤ ਜਾਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਸਿੱਖ ਨਾ ਹੋਵੇ। ਅਕਾਲ ਤਖ਼ਤ ਸਾਹਿਬ ਦੇ ਬਾਹਰ ਹੁਣ ਨਵਾਂ ਸੂਚਨਾ ਬੋਰਡ ਲੱਗਾ ਹੈ ਜਿਸ ਮੁਤਾਬਕ ਹੁਣ ਸ੍ਰੀ ਅਕਾਲ ਤਖ਼ਤ ’ਤੇ ਕੋਈ ਵੀ ਗ਼ੈਰ ਸਿੱਖ ਅਰਦਾਸ ਕਰਵਾ ਸਕੇਗਾ। ਨਵੇਂ ਬੋਰਡ ‘ਤੇ ਸਿੱਖ ਰਹਿਤ ਮਰਿਆਦਾ ਦੇ […]
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਕਾਲੀਆਂ ਝੰਡੀਆਂ ਵਿਖਾਉਣ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਾਫ਼ੀ ਦੁਖੀ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਜੇ ਕਿਸੇ ਨੇ ਵੋਟ ਨਹੀਂ ਪਾਉਣੀ ਤਾਂ ਨਾ ਪਾਏ ਪਰ ਕਾਲੀਆਂ ਝੰਡੀਆਂ ਵਿਖਾਉਣ ਦੀ ਕੀ ਲੋੜ ਹੈ। ਬਾਦਲ ਨੂੰ ਜਦੋਂ ਫਰੀਦਕੋਟ ਦੇ ਪਿੰਡ ਕੋਟ ਸੁਖੀਆ ਵਿੱਚ ਅਕਾਲੀ ਉਮੀਦਵਾਰ ਗੁਲਜ਼ਾਰ ਰਣੀਕੇ ਨੂੰ […]
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿੱਚ ਆਪਣੇ ਉਮੀਦਵਾਰ ਜਨਰਲ ਜੇਜੇ ਸਿੰਘ ਦੀ ਟਿਕਟ ਵਾਪਸ ਲੈ ਲਈ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਪਹਿਲਾਂ ਹੀ ਸੰਕੇਤ ਦੇ ਦਿੱਤੇ ਸੀ ਕਿ ਉਹ ਖਡੂਰ ਸਾਹਿਬ ਸੀਟ ਤੋਂ ਪੰਜਾਬ […]