Fatehveer Singh

ਫ਼ਤਹਿਵੀਰ ਦੀ ਮੌਤ ਮਗਰੋਂ ਭੜਕੇ ਲੋਕ, ਕੀਤੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਦੀ ਮੰਗ

ਫ਼ਤਹਿਵੀਰ ਦੀ ਮੌਤ ਦੇ ਬਾਅਦ ਲੋਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਲਾਉਣੀ ਸ਼ੁਰੂ ਕਰ ਦਿੱਤੀ ਹੈ। ਭੜਕੇ ਹੋਏ ਲੋਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸੰਗਰੂਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਹੈ। ਸੰਗਰੂਰ ਅਤੇ ਸੁਨਾਮ ਨੂੰ ਪੂਰੀ ਤਰਾਂ ਬੰਦ ਕਰ ਦਿੱਤਾ ਹੈ। ਲੋਕਾਂ ਨੇ ਗੁੱਸੇ ਵਿੱਚ ਆ ਕੇ ਪੰਜਾਬ […]

Fatehveer Singh

ਲੋਕਾਂ ਨੇ ਦਿੱਤੀ ਫ਼ਤਹਿਵੀਰ ਸਿੰਘ ਨੂੰ ਅੰਤਿਮ ਵਿਦਾਈ, ਦੇਖੋ ਤਸਵੀਰਾਂ

ਪਿਛਲੇ 6 ਦਿਨਾਂ ਤੋਂ ਮੌਤ ਨਾਲ ਜੱਦੋ ਜਹਿਦ ਕਰ ਰਿਹਾ ਮਾਸੂਮ ਫ਼ਤਹਿਵੀਰ ਸਿੰਘ ਆਪਣੀ ਜ਼ਿੰਦਗੀ ਦੀ ਲੜਾਈ ਹਾਰ ਗਿਆ। 150 ਫੁੱਟ ਡੂੰਘੇ ਬੋਰਵੈੱਲ ਵਿੱਚੋਂ ਬਾਹਰ ਕੱਢੇ ਫ਼ਤਹਿਵੀਰ ਸਿੰਘ ਦੀ ਮੌਤ ਹੋ ਗਈ ਹੈ। ਫ਼ਤਹਿਵੀਰ ਸਿੰਘ ਨੂੰ ਅੱਜ 6 ਦਿਨਾਂ ਬਾਅਦ 5:10 ਮਿੰਟ ਤੇ ਬੋਰਵੈੱਲ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਤਕਰੀਬਨ 8 ਕੁ ਵਜੇ ਚੰਡੀਗੜ੍ਹ ਦੇ ਪੀਜੀਆਈ […]

Fatehveer Singh

ਪ੍ਰਸ਼ਾਸਨ ਦੀ ਸੁਸਤ ਕਾਰਗੁਜਾਰੀ ਨੇ ਲਈ ਫ਼ਤਹਿਵੀਰ ਸਿੰਘ ਦੀ ਜਾਨ

ਸੰਗਰੂਰ ਦੇ ਪਿੰਡ ਭਗਵਾਨਪੁਰਾ ਦੇ 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਿਆ ਫ਼ਤਹਿ ਆਖਿਰ ਆਪਣੀ ਜ਼ਿੰਦਗੀ ਦੀ ਲੜਾਈ ਹਾਰ ਗਿਆ। ਫ਼ਤਹਿਵੀਰ ਸਿੰਘ ਨੂੰ ਅੱਜ ਸਵੇਰੇ 5:10 ਮਿੰਟ ਤੇ ਬੋਰਵੈੱਲ ਵਿੱਚੋਂ ਬਾਹਰ ਕੱਢਿਆ ਗਿਆ ਤੇ ਤਕਰੀਬਨ 8 ਕੁ ਵਜੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਭਰਤੀ ਕੀਤਾ ਗਿਆ। ਪਰ ਇੱਥੇ ਡਾਕਟਰਾਂ ਨੇ ਫ਼ਤਹਿ ਨੂੰ ਮ੍ਰਿਤਕ ਐਲਾਨਿਆ। ਫ਼ਤਹਿਵੀਰ ਸਿੰਘ […]

Fatehveer Singh

4 ਰਾਤਾਂ ਮਗਰੋਂ ਵੀ ਬਚਾਅ ਕਾਰਜ ਜਾਰੀ, ਜਾਣੋ ਕਦੋਂ ਨਿਕਲੇਗਾ ਫ਼ਤਹਿਵੀਰ ਸਿੰਘ ਬਾਹਰ

4 ਰਾਤਾਂ ਮਗਰੋਂ ਵੀ ਮਿਸ਼ਨ ਫ਼ਤਹਿ ਜਾਰੀ ਹੈ। ਐਨਡੀਆਰਐਫ ਨੇ ਫ਼ਤਹਿ ਨੂੰ ਬਾਹਰ ਕੱਢਣ ਲਈ ਆਖਰੀ ਸੁਰੰਗ ਵੀ ਪੁੱਟ ਲਈ ਹੈ। ਪਰ ਕੁੱਝ ਕਾਰਨਾਂ ਕਰਕੇ ਉਸ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ। ਅੱਜ ਫ਼ਤਹਿਵੀਰ ਦਾ ਦੂਜਾ ਜਨਮਦਿਨ ਹੈ ਸਭ ਰੱਬ ਅੱਗੇ ਅਰਦਾਸਾਂ ਕਰ ਰਹੇ ਹਨ ਕਿ ਉਹ ਆਪਣਾ ਦੂਜਾ ਜਨਮਦਿਨ ਆਪਣਿਆਂ ਨਾਲ ਮਨਾ ਸਕੇ। ਬੋਰਵੈੱਲ […]

Fatehveer Singh

ਪਿਛਲੇ 40 ਘੰਟਿਆਂ ਤੋਂ ਜ਼ਿੰਦਗੀ ਅਤੇ ਮੌਤ ਵਿਚਕਾਰ ਜੱਦੋ ਜਹਿਦ ਕਰ ਰਿਹਾ ਹੈ ਬੋਰਵੈੱਲ ਵਿੱਚ ਡਿੱਗਿਆ ਫ਼ਤਹਿ

ਸੰਗਰੂਰ : ਪਿੰਡ ਭਗਵਾਨਪੁਰਾ ਦਾ ਫ਼ਤਹਿਵੀਰ ਸਿੰਘ 6 ਜੂਨ ਕਰੀਬ 4 ਵਜੇ ਉਦੋਂ 150 ਫੁੱਟ ਡੂੰਘੇ ਤੇ 9 ਇੰਚ ਚੌੜੇ ਬੋਰਵੈੱਲ ਵਿਚ ਜਾ ਡਿੱਗਾ ਜਦੋਂ ਉਹ ਆਪਣੇ ਘਰ ਦੇ ਨੇੜੇ ਖੇਤਾਂ ਵਿਚ ਖੇਡ ਰਿਹਾ ਸੀ। ਲਗਭਗ 2 ਦਿਨਾਂ ਬਾਅਦ ਅੱਜ ਸਵੇਰੇ 5 ਵਜੇ ਦੇ ਕਰੀਬ ਸੀਸੀਟੀਵੀ ਕੈਮਰਿਆਂ ਵਿੱਚ ਫ਼ਤਹਿਵੀਰ ਦੇ ਸਿਰ ਹਿੱਲਣ ਦੀਆਂ ਤਸਵੀਰਾ ਸਾਹਮਣੇ […]