khalistan-flag-hosted-at-ludhiana-tehsil-civil-hospital-raikot

Khalistan Flag Host News: ਮੋਗਾ ਦੇ ਡੀਸੀ ਦਫਤਰ ਤੋਂ ਬਾਅਦ ਹੁਣ ਰਾਏਕੋਟ ਵਿੱਚ ਲਹਿਰਾਇਆ ਗਿਆ ਖਾਲਿਸਤਾਨ ਦਾ ਝੰਡਾ

Khalistan Flag Host News: ਮੋਗਾ ਤੋਂ ਬਾਅਦ ਹੁਣ ਰਾਏਕੋਟ ਤਹਿਸੀਲ ਤੇ ਸਿਵਲ ਹਸਪਤਾਲ ਵਿੱਚ ਬਣੀ ਪਾਣੀ ਦੀ ਟੈਂਕੀ ਸਾਹਮਣੇ ਅਣਪਛਾਤੇ ਵਿਅਕਤੀਆਂ ਨੇ ਖਾਲਿਸਤਾਨ ਦਾ ਝੰਡਾ ਲਹਿਰਾਇਆ। ਸਵੇਰੇ ਉੱਥੋਂ ਲੰਘ ਰਹੇ ਯਾਤਰੀਆਂ ਨੇ ਇਸ ਨੂੰ ਵੇਖਿਆ ਤੇ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ। ਇਸ ਬਾਰੇ ਜਗਰਾਉਂ ਦੇ ਐਸਐਸਪੀ ਸਣੇ ਹੋਰ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਗਈ। ਸੂਚਨਾ ਮਿਲਦੇ […]

tarntaran-shiv-sena-pardhan-ashwani-kumar-kukku-threats-from-khalistan-zindabad-force

Khalistan Zindabad Force News: ਤਰਨਤਾਰਨ ਦੇ ਸ਼ਿਵ ਸੈਨਾ ਪ੍ਰਧਾਨ ਅਸ਼ਵਨੀ ਕੁੱਕੂ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

Khalistan Zindabad Force News: ਇੱਥੋਂ ਦੇ ਸ਼ਿਵ ਸੈਨਾ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਨੂੰ ਖਾਲਿਸਤਾਨ ਜ਼ਿੰਦਾਬਾਦ ਫੋਰਸ ਵੱਲੋਂ ਧਮਕੀ ਭਰੀ ਚਿੱਠੀ ਮਿਲੀ ਹੈ। ਇਸ ‘ਚ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਅਸ਼ਵਨੀ ਕੁਮਾਰ ਕੁੱਕੂ ਨੇ ਦੱਸਿਆ ਕਿ ਉਹ ਜਦ ਆਪਣੇ ਦਫਤਰ ਪੁੱਜੇ ਤਾਂ ਉਨ੍ਹਾਂ ਨੂੰ ਇੱਕ ਪੱਤਰ ਮਿਲਿਆ ਜਿਸ ਵਿੱਚ ਉਨ੍ਹਾਂ ਨੂੰ ਜਾਨ ਤੋਂ ਮਾਰਨ […]

15-august-khalistan-flag-moga

Khalistan Flag Moga News: 15 ਅਗਸਤ ਵਾਲੇ ਦਿਨ ਮੋਗਾ ਜ਼ਿਲ੍ਹੇ ਵਿੱਚ ਫਿਰ ਲਹਿਰਾਇਆ ਖਾਲਿਸਤਾਨ ਦਾ ਝੰਡਾ

Khalistan Flag Moga News: ਮੋਗਾ ਜ਼ਿਲ੍ਹੇ ਦੇ ਕਸਬਾ ਨਿਹਾਲ ਸਿੰਘ ਵਾਲਾ ਆਜ਼ਾਦੀ ਦਿਹਾੜੇ ‘ਤੇ ਪੰਚਾਇਤ ਘਰ ‘ਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਖਾਲਿਸਤਾਨ ਦਾ ਝੰਡਾ ਲਹਿਰਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਹਾਲਾਂਕਿ ਪੁਲਸ ਤੇ ਪੰਚਾਇਤ ਨੇ ਖਾਲਿਸਤਾਨ ਦਾ ਝੰਡਾ ਉਥੋਂ ਉਤਾਰ ਦਿੱਤਾ ਹੈ। […]

BJP-MP-speaks--Khalistani-carrying-AK-47-in-peasant-movement

BJP ਸਾਂਸਦ ਬੋਲੀ-ਕਿਸਾਨ ਅੰਦੋਲਨ ਵਿਚ AK-47 ਲੈ ਕੇ ਬੈਠੇ ਨੇ ਖਾਲਿਸਤਾਨੀ

BJP ਸਾਂਸਦ ਬੋਲੀ- ਕਿਸਾਨ ਅੰਦੋਲਨ ਵਿਚ AK-47 ਲੈ ਕੇ ਬੈਠੇ ਨੇ ਖਾਲਿਸਤਾਨੀ ਕਿਸਾਨਾਂ ਦਾ ਅੰਦੋਲਨ ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀਬਾੜੀ ਕਾਨੂੰਨ ਨੂੰ ਲੈ ਕੇ ਜਾਰੀ ਹੈ। ਇਸ ਦੌਰਾਨ ਭਾਜਪਾ ਦੇ ਕਈ ਨੇਤਾ ਕਿਸਾਨਾਂ ਤੇ ਤਿੱਖੀਆਂ ਟਿੱਪਣੀਆਂ ਕਰ ਰਹੇ ਹਨ। ਰਾਜਸਥਾਨ ਦੇ ਦੌਸਾ ਤੋਂ ਭਾਜਪਾ ਐਮਪੀ ਜਸਕੌਰ ਮੀਨਾ ਨੇ ਵਿਰੋਧ ਕਰ ਰਹੇ ਕਿਸਾਨਾਂ ਦੀ ਤੁਲਨਾ ਖਾਲਿਸਤਾਨੀਆਂ […]

khalistan-zindabad-slogans-shri-akal-takhat-sahib-amritsar

Shri Akal Takhat Sahib News: ਅਕਾਲੀ ਦਲ ਦੇ ਸਕੱਤਰ ਕੁਲਵੰਤ ਸਿੰਘ ਖਾਲਸਾ ਸਮੇਤ ਹੋਰ ਮੈਂਬਰਾਂ ਨੇ ਲਾਏ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

Shri Akal Takhat Sahib News: ਭਾਈ ਸੁਖਦੇਵ ਸਿੰਘ ਸੁੱਖਾ ਦੀ ਮਾਤਾ ਸੁਰਜੀਤ ਕੌਰ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਸਥਿਤ ਝੰਡਾ-ਬੁੰਗਾ ਦੇ ਅਸਥਾਨ ‘ਤੇ ਪਾਏ ਗਏ। ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਇਲਾਹੀ […]

nias-instructions-to-confiscate-gurpatwant-pannus-land-in-his-village

Gurpatwant Pannu News: ਸਿੱਖਸ ਫ਼ਾਰ ਜਸਟਿਸ ਦੇ ਲੀਡਰ ਗੁਰਪਤਵੰਤ ਪੰਨੂ ਦੀ ਜ਼ਮੀਨ ਐਨਆਈਏ ਵੱਲੋਂ ਜ਼ਬਤ ਕਰਨ ਦੇ ਨਿਰਦੇਸ਼

Gurpatwant Pannu News: ਸਿੱਖ ਫ਼ਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਵਲੋਂ ਪਿਛਲੇ ਦਿਨੀਂ ਭਾਰਤ ਵਿਰੋਧੀ ਗਤੀਵਿਧੀਆਂ ਤੋਂ ਬਾਅਦ ਖੁਫੀਆ ਏਜੰਸੀਆਂ ਤੇਜ਼ ਹੋ ਗਈਆਂ ਹਨ। ਐਨਆਈਏ ਵਲੋਂ ਅੱਜ ਗੁਰਪਤਵੰਤ ਪੰਨੂ ਦੀ ਅੰਮ੍ਰਿਤਸਰ ਦੇ ਪਿੰਡ ਖਾਨਕੋਟ ਵਿਖੇ 46 ਕਨਾਲ ਅਤੇ ਸੁਲਤਾਨਵਿੰਡ ਪਿੰਡ ਵਿੱਚ 11 ਕਨਾਲ 13.5 ਮਰਲੇ ਜ਼ਮੀਨ ਜ਼ਬਤ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। […]