VIP Exit Poll 2019

VIP Exit Poll 2019: ਪਰਨੀਤ ਕੌਰ ਤੇ ਰਾਜਾ ਵੜਿੰਗ ਨੂੰ ਮਿਲੇਗੀ ਜਿੱਤ

Lok Sabha Election 2019: 23 ਮਈ ਨੂੰ ਦੇਸ਼ ਭਰ ਦੀਆਂ 542 ਲੋਕ ਸਭਾ ਸੀਟਾਂ ‘ਤੇ ਚੋਣ ਨਤੀਜਿਆਂ ਦਾ ਐਲਾਨ ਕੀਤਾ ਜਾਏਗਾ। ਨਤੀਜਿਆਂ ਦੇ ਐਲਾਨ ਤੋਂ ਪਹਿਲਾਂ ABP ਨਿਊਜ਼-ਨੀਲਸਨ ਨੇ ਐਗਜ਼ਿਟ ਪੋਲ ਨਾਲ ਪੰਜਾਬ ਤੇ ਹਰਿਆਣਾ ਦੀਆਂ VIP ਸੀਟਾਂ ਦਾ ਹਾਲ ਜਾਣਨ ਦੀ ਕੋਸ਼ਿਸ਼ ਕੀਤੀ। ਐਗਜ਼ਿਟ ਪੋਲ ਮੁਤਾਬਕ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਹਾਰ ਦਾ […]

lok sabha 2019 voting

ਲੋਕ ਸਭਾ ਚੋਣਾਂ 2019 ਦੇ ਪਹਿਲੇ ਗੇੜ ਲਈ 91 ਸੀਟਾਂ ‘ਤੇ ਵੋਟਿੰਗ ਸ਼ੁਰੂ

ਲੋਕ ਸਭਾ ਚੋਣਾਂ 2019 ਦੇ ਪਹਿਲੇ ਗੇੜ ਲਈ ਸਵੇਰੇ 7 ਵਜੇ ਤੋਂ 91 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਲੋਕਤੰਤਰ ਦੇ ਇਸ ਕਾਰਜ ‘ਚ ਹਿੱਸਾ ਲੈਣ ਲਈ ਵੱਖ-ਵੱਖ ਹਿੱਸਿਆਂ ਦੇ ਲੋਕ ਸਵੇਰ ਤੋਂ ਹੀ ਕਤਾਰਾਂ ‘ਚ ਲੱਗੇ ਹੋਏ ਹਨ। ਲੋਕਾਂ ‘ਚ ਵੋਟ ਕਰਨ ਅਤੇ ਆਪਣੇ ਪਸੰਦੀਦਾ ਉਮੀਦਵਾਰ ਨੂੰ ਜਿਤਾਉਣ ਦਾ ਉਤਸ਼ਾਹ ਦੇਖਣ ਨੂੰ ਮਿਲ […]

Hema malini

ਹੇਮਾ ਮਾਲਿਨੀ ਨੇ 2019 ਲੋਕ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਵੱਡਾ ਐਲਾਨ

ਫਿਲਮੀ ਦੁਨੀਆ ਤੋਂ ਸਿਆਸਤ ਵਿੱਚ ਆਈ ਅਦਾਕਾਰਾ ਹੇਮਾ ਮਾਲਿਨੀ ਨੇ ਕਿਹਾ ਹੈ ਕਿ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਉਨ੍ਹਾਂ ਦੀਆਂ ਆਖ਼ਰੀ ਚੋਣਾਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਉਹ ਕਦੀ ਲੋਕ ਸਭਾ ਚੋਣਾਂ ਨਹੀਂ ਲੜਨਗੇ। ਮੌਜੂਦਾ ਉੱਤਰ ਪ੍ਰਦੇਸ਼ ਦੀ ਮਥੁਰਾ ਲੋਕ ਸਭਾ ਸੀਟ ਤੋਂ ਹੇਮਾ ਮਾਲਿਨੀ ਬੀਜੇਪੀ ਦੀ ਉਮੀਦਵਾਰ ਹਨ। ਮਥੁਰਾ ਤੋਂ ਕਾਂਗਰਸ […]

holi festival

ਅਨੇਕਾਂ ਰੰਗਾ ਨਾਲ ਰਲੀ 2019 ਦੀ ਹੋਲੀ

ਹੋਲੀ ਦਾ ਤਿਉਹਾਰ ਆਪਸੀ ਭਾਈਚਾਰੇ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਸ ਦਿਨ ਅਨੇਕਾਂ ਰੰਗਾਂ ਦੇ ਸਰਾਬੋਰ ਨਾਲ ਭਰੀ ਜ਼ਿੰਦਗੀ ਦਾ ਅਜਿਹਾ ਰੰਗ ਵੇਖਣ ਨੂੰ ਮਿਲਦਾ ਹੈ ਜਿਸ ਵਿੱਚ ਸਾਰੀ ਦੁਨੀਆਂ ਝੂਮਦੀ ਨਜ਼ਰ ਆੳਂਦੀ ਹੈ। ਲੋਕ ਆਪਸੀ ਵੈਰ ਵਿਰੋਧਤਾ ਮਿਟਾ ਕੇ ਇਕ ਦੂਜੇ ਨੂੰ ਰੰਗਾਂ ਵਿੱਚ ਰੰਗਦੇ ਨਜ਼ਰ ਆਉਂਦੇ ਹਨ। ਅਨੇਕਾਂ ਕਿਸਮਾਂ ਦੇ ਰੰਗਾ ਨਾਲ ਰਲੀ […]

Sunil Arora Chief Election Commissioner

2019 ਦੀਆਂ ਲੋਕ ਸਭਾ ਚੋਣਾਂ ਦਾ ਐਲਾਨ, ਕੁੱਲ ਸੱਤ ਗੇੜਾਂ ਵਿੱਚ ਹੋਣਗੀਆਂ ਚੋਣਾਂ

ਕੇਂਦਰੀ ਚੋਣ ਕਮਿਸ਼ਨ ਨੇ ਸਾਲ 2019 ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਕੁੱਲ ਸੱਤ ਗੇੜਾਂ ਵਿੱਚ ਲੋਕ ਸਭਾ ਦੀਆਂ ਚੋਣਾਂ ਹੋਣਗੀਆਂ ਅਤੇ ਪਹਿਲੇ ਗੇੜ ਦੀਆਂ ਵੋਟਾਂ 11 ਅਪਰੈਲ ਨੂੰ ਹੋਣਗੀਆਂ ਅਤੇ ਆਖ਼ਰੀ ਗੇੜ 19 ਮਈ ਪੂਰਾ ਹੋਵੇਗਾ। 23 ਮਈ 2019 ਨੂੰ ਨਤੀਜਿਆਂ ਦਾ ਐਲਾਨ ਹੋਵੇਗਾ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈਸ ਕਾਨਫਰੰਸ […]

rahul and captain amrinder

2019 ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪੰਜਾਬ ‘ਚ 28 ਜ਼ਿਲ੍ਹਾ ਪ੍ਰਧਾਨ ਥਾਪੇ

ਲੋਕ ਸਭਾ ਚੋਣਾਂ ਸਿਰ ‘ਤੇ ਆਉਣ ਵਾਲੀਆਂ ਹਨ ਤੇ ਹਰ ਪਾਰਟੀ ਨੇ ਤਿਆਰੀ ਖਿੱਚੀ ਹੋਈ ਹੈ। ਪੰਜਾਬ ਵਿੱਚ ਸੱਤਾਧਿਰ ਤੇ ਕੇਂਦਰ ਵਿੱਚ ਵਿਰੋਧੀ ਧਿਰ ‘ਚ ਬੈਠੀ ਕਾਂਗਰਸ ਇਨ੍ਹਾਂ ਚੋਣਾਂ ਮੌਕੇ ਪੰਜਾਬ ਵਿੱਚ ਉਚੇਚਾ ਧਿਆਨ ਦੇ ਰਹੀ ਹੈ। ਇਸੇ ਲਈ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਲਈ 28 ਜ਼ਿਲ੍ਹਾ ਪ੍ਰਧਾਨ ਥਾਪੇ ਗਏ ਹਨ। ਕਾਂਗਰਸ ਦੇ ਜਨਰਲ ਸਕੱਤਰ […]

TMC

ਵਿਆਹ ਮਗਰੋਂ ਸੰਸਦ ਮੈਂਬਰ ਪਹਿਲੀ ਵਾਰ ਪਹੁੰਚੀ ਲੋਕ ਸਭਾ

ਤ੍ਰਿਣਮੂਲ ਕਾਂਗਰਸ ਦੀਆਂ ਦੋ ਮੈਂਬਰਾਂ ਨੁਸਰਤ ਜਹਾਂ ਤੇ ਮਿਮੀ ਚਕਰਵਰਤੀ ਨੇ ਮੰਗਲਵਾਰ ਨੂੰ ਸੰਸਦ ਵਿੱਚ ਆ ਕੇ ਸੋਹੰ ਚੁੱਕੀ। ਦੱਸ ਦੇਈਏ ਕਿ ਨੁਸਰਤ ਜਹਾਂ ਤੇ ਮਿਮੀ ਚਕਰਵਰਤੀ ਦੋਵੇਂ ਬੰਗਲਾ ਸਿਨੇਮਾ ਦੀਆਂ ਫੇਮਸ ਅਦਾਕਾਰਾਂ ਹਨ। ਨੁਸਰਤ ਜਹਾਂ ਦਾ ਵਿਆਹ ਹੋਣ ਕਰਕੇ ਉਹ ਦੋਵੇਂ 17ਵੀਂ ਲੋਕ ਸਭਾ ਦੇ ਪਹਿਲੇ ਤੇ ਦੂਜੇ ਦਿਨ ਸਹੁੰ ਨਹੀਂ ਲੈ ਸਕੀਆਂ। ਸੰਸਦ […]

Navjot Singh Sidhu

ਲੋਕਾਂ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਸਵਾਲ , ਕਦੋਂ ਛੱਡੋਗੇ ਸਿਆਸਤ

ਕਾਂਗਰਸ ਪਾਰਟੀ ਦੇ ਲੀਡਰ ਨਵਜੋਤ ਸਿੰਘ ਸਿੱਧੂ ਨੂੰ ਮੋਹਾਲੀ ਵਿੱਚ ਲੋਕਾਂ ਦੁਆਰਾ ਇਹ ਪੁੱਛਿਆ ਜਾ ਰਿਹਾ ਹੈ ਕਿ ਉਹਨਾਂ ਨੇ ਸਿਆਸਤ ਕਦੋਂ ਛੱਡਣੀ ਹੈ। ਲੋਕਾਂ ਦੁਆਰਾ ਨਵਜੋਤ ਸਿੰਘ ਸਿੱਧੂ ਦੇ ਬਿਆਨ ਨੂੰ ਪੋਸਟਰਾਂ ਤੇ ਛਾਪ ਕੇ ਨਵਜੋਤ ਸਿੱਧੂ ਦੇ ਖਿਲਾਫ਼ ਰੋਸ ਕੀਤਾ ਜਾ ਰਿਹਾ ਹੈ। ਦੱਸ ਦੇਈਏ ਨਵਜੋਤ ਸਿੰਘ ਸਿੱਧੂ ਨੇ ਲੋਕ ਸਭਾ ਚੋਣਾਂ ਦੇ […]

Bhagwant Mann Wins From Sangrur Lok Sabha Elections

ਭਗਵੰਤ ਮਾਨ ਦੀ ਜਿੱਤ ਨੇ ਤੋੜੇ ਰਿਕਾਰਡ

ਚੰਡੀਗੜ੍ਹ: ਆਮ ਆਦਮੀ ਪਾਰਟੀ ਵਿੱਚ ਭਗਵੰਤ ਮਾਨ ਦੀ ਬੱਲੇ-ਬੱਲੇ ਹੈ। ਲੋਕ ਸਭਾ ਚੋਣਾਂ ਵਿੱਚ ਜਿੱਤਣ ਵਾਲੇ ਉਹ ਪਾਰਟੀ ਦੇ ਇਕਲੌਤੇ ਉਮੀਦਵਾਰ ਹਨ। ਅਹਿਮ ਗੱਲ ਹੈ ਕਿ ਉਹ ਲਗਾਤਾਰ ਦੂਜੀ ਵਾਰ ਜਿੱਤੇ ਹਨ। ਇਸ ਕਰਕੇ ਭਗਵੰਤ ਮਾਨ ਦਾ ਕੱਦ ਪਾਰਟੀ ਅੰਦਰ ਕਾਫੀ ਵਧ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲਿਆਂ […]

Bhagwant Mann

ਸੰਗਰੂਰ ਚ ਭਗਵੰਤ ਮਾਨ ਭਾਰੀ ਵੋਟਾ ਨਾਲ ਅੱਗੇ, ਦੇਖੋ ਪੂਰੀ ਖ਼ਬਰ

ਸੰਗਰੂਰ: ਲੋਕ ਸਭਾ ਚੋਣਾਂ 2019 ਦੀਆਂ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਪੰਜਾਬ ਦੀਆਂ ਸਾਰੀਆਂ ਸੀਟਾਂ ਦੇ ਰੁਝਾਨ ਆ ਰਹੇ ਹਨ। ਇਨ੍ਹਾਂ ਮੁਤਾਬਕ ਸੰਗਰੂਰ ਵਿੱਚ ਭਗਵੰਤ ਮਾਨ 90,199 ਵੋਟਾਂ ਨਾਲ ਅੱਗੇ ਜਾ ਰਹੇ ਹਨ। ਸੰਗਰੂਰ ਵਿੱਚ ਭਗਵੰਤ ਮਾਨ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਕੇਵਲ ਢਿੱਲੋਂ ਨਾਲ ਹੋ ਰਿਹਾ ਹੈ। ਹੁਣ ਤਕ ਭਗਵੰਤ ਮਾਨ ਨੂੰ ਕੁੱਲ […]

capt Amarinder Singh on navjot sidhu

ਕੈਪਟਨ ਨੇ ਲਾਏ ਸਿੱਧੂ ਤੇ ਇਲਜ਼ਾਮ, ਕਿਹਾ ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ ‘ਤੇ ?

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਦੀ ਅੱਖ ਸੀਐਮ ਦੀ ਕੁਰਸੀ ‘ਤੇ ਹੈ, ਇਸ ਲਈ ਉਹ ਅਜਿਹੀ ਬਿਆਨਬਾਜ਼ੀ ਕਰ ਰਿਹਾ ਹੈ। ਕੈਪਟਨ ਨੇ ਇਹ ਟਿੱਪਣੀ ਨਵਜੋਤ ਸਿੱਧੂ ਵੱਲੋਂ ਬਾਦਲਾਂ ਨਾਲ ਫਰੈਂਡਲੀ ਮੈਚ ਖੇਡਣ ਸਬੰਧੀ ਕੀਤੀ ਟਿੱਪਣੀ ‘ਤੇ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਮਗਰੋਂ ਪਾਰਟੀ ਹਾਈਕਮਾਨ […]

exit poll results 2019

ਇੱਕ ਵਾਰ ਫਿਰ ਬਣੇਗੀ ਮੋਦੀ ਸਰਕਾਰ ! 7 ਚੈਨਲਾਂ ਦੇ ਐਗਜ਼ਿਟ ਪੋਲ ‘ਚ NDA ਨੂੰ ਬਹੁਮਤ, ਜਾਣੋ ਪੋਲ ਦਾ ਵੇਰਵਾ

EXIT POLL RESULTS 2019 : ਲੋਕ ਸਭਾ ਚੋਣਾਂ ਲਈ ਦੇਸ਼ ਭਰ ਵਿੱਚ 7 ਗੇੜਾਂ ‘ਚ ਵੋਟਿੰਗ ਹੋ ਚੁੱਕੀ ਹੈ। ਕੱਲ੍ਹ ਆਖ਼ਰੀ ਗੇੜ ਦੀ ਵੋਟਿੰਗ ਮਗਰੋਂ ਐਗਜ਼ਿਟ ਪੋਲ ਦੇ ਨਤੀਜੇ ਵੀ ਆ ਚੁੱਕੇ ਹਨ। 7 ਚੈਨਲਾਂ ਦੇ ਐਗਜ਼ਿਟ ਪੋਲ ਮੁਤਾਬਕ NDA ਨੂੰ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਹਾਲਾਂਕਿ ਯੂਪੀ ਵਿੱਚ ਬੀਜੇਪੀ ਨੂੰ ਭਾਰੀ ਨੁਕਸਾਨ ਹੋ […]