narendra modi and manmohan singh

ਡਾ. ਮਨਮੋਹਨ ਸਿੰਘ ਮੁੜ ਬਣ ਸਕਦੇ ਪ੍ਰਧਾਨ ਮੰਤਰੀ, ਸਾਰੇ ਵਿਰੌਧੀ ਧਿਰ ਭਰ ਰਹੇ ਹਾਮੀ !

2019 ਲੋਕ ਸਭਾ ਚੋਣਾਂ ਦੇ ਨਤੀਜੇ 23 ਮਈ ਨੂੰ ਆਉਣਗੇ। ਇਸ ਦਿਨ ਜੇਕਰ ਅਜਿਹੀ ਹਾਲਤ ਬਣਦੀ ਹੈ ਕਿ ਕਿਸੇ ਨੂੰ ਸਪੱਸ਼ਟ ਬਹੁਮਤ ਨਾ ਮਿਲੇ ਤੇ ਗਠਜੋੜ ਨਾਲ ਸਰਕਾਰ ਕਾਇਮ ਕਰਨੀ ਹੋਵੇ ਤਾਂ ਡਾ. ਮਨਮੋਹਨ ਸਿੰਘ ਅਜਿਹਾ ਨਾਂ ਹੈ ਜਿਸ ‘ਤੇ ਸਾਰੀਆਂ ਵਿਰੋਧੀ ਪਾਰਟੀਆਂ ਇੱਕਜੁਟ ਹੋ ਸਕਦੀਆਂ ਹਨ। ਦੇਸ਼ ਦੀਆਂ ਵੱਡੀਆਂ ਪਾਰਟੀਆਂ ਬਹੁਜਨ ਸਮਾਜ ਪਾਰਟੀ, ਸਮਾਜਵਾਦੀ […]

manmohan singh

ਕਾਂਗਰਸ ਦਾ ਮਾਸਟਰ ਸਟ੍ਰੋਕ , ਡਾ. ਮਨਮੋਹਨ ਸਿੰਘ ਅਮ੍ਰਿਤਸਰ ਸੀਟ ਤੇ ਦਾਵੇਦਾਰ !

ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਮ੍ਰਿਤਸਰ ਸੀਟ ਤੋਂ ਚੋਣਾਂ ਲੜਦੇ ਨਜ਼ਰ ਆ ਸਕਦੇ ਹਨ। ਇਸ ਦੇ ਸੰਬੰਧ ਵਿੱਚ ਸਾਬਕਾ ਮੁਖਮੰਤਰੀ ਰਾਜਿੰਦਰ ਕੌਰ ਭੱਠਲ, ਰਾਜਸਭਾ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਇਹ ਮੰਗ ਮੁਖਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ […]

ਡਾ. ਮਨਮੋਹਨ ਸਿੰਘ ਨੇ ਬੇਰੁਜ਼ਗਾਰੀ ਦੇ ਮੁੱਦੇ ਤੇ ਕੀਤੀ ਮੋਦੀ ਸਰਕਾਰ ਦੀ ਝਾੜਝੰਬ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵਧ ਰਹੀ ਬੇਰੁਜ਼ਗਾਰੀ ਦੇ ਮੁੱਦੇ ’ਤੇ ਮੋਦੀ ਸਰਕਾਰ ਦੀ ਝਾੜਝੰਬ ਕੀਤੀ ਹੈ। ਉਨ੍ਹਾਂ ਕਿਹਾ ਕਿ ਖੇਤੀ ਦਾ ਵਧਦਾ ਸੰਕਟ, ਰੁਜ਼ਗਾਰ ਦੇ ਘਟਦੇ ਮੌਕੇ, ਵਾਤਾਵਰਨ ਵਿੱਚ ਆ ਰਹੀ ਗਿਰਾਵਟ ਤੇ ਇਸ ਤੋਂ ਵੀ ਉੱਪਰ ਫਿਰਕੂ ਤਾਕਤਾਂ ਦੇ ਰਹਿੰਦਿਆਂ ਦੇਸ਼ ਸਾਹਮਣੇ ਕਈ ਚੁਣੌਤੀਆਂ ਖੜ੍ਹੀਆਂ ਹੋ ਗਈਆਂ ਹਨ। ਇਸ ਮੌਕੇ ਸਾਬਕਾ ਪੀਐਮ […]

Kapil Sharma Meets Dr. Manmohan Singh

ਕਪਿਲ ਸ਼ਰਮਾ ਦੀ ਮਨਮੋਹਨ ਸਿੰਘ ਨਾਲ ਮੁਲਾਕਾਤ , ਸੋਸ਼ਲ ਮੀਡੀਆ ‘ਤੇ ਵਾਇਰਲ ਤਸਵੀਰਾਂ

ਸੋਮਵਾਰ ਨੂੰ ਕਾਮੇਡੀਅਨ ਕਪਿਲ ਸ਼ਰਮਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਨਿਵਾਸ ਸਥਾਨ ‘ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਪਿਲ ਨੇ ਡਾ. ਮਨਮੋਹਨ ਸਿੰਘ ਨਾਲ ਅੰਮ੍ਰਿਤਸਰ ਤੇ ਆਪਣੇ ਕਾਲਜ ਬਾਰੇ ਗੱਲ ਕੀਤੀ। ਇਸ ਮੀਟਿੰਗ ਦੀਆਂ ਦੋ ਤਸਵੀਰਾਂ ਨੂੰ ਕਪਿਲ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ। ਇੱਕ ‘ਚ ਕਪਿਲ ਮਨਮੋਹਨ ਸਿੰਘ ਨਾਲ ਗੱਲ […]