accident-at-sirhind-road-2-person-death

ਸਰਹਿੰਦ ਰੋਡ ਤੇ ਹੋਏ ਸੜਕ ਹਾਦਸੇ ਦੇ ਵਿੱਚ ਮਾਮੇ ਭਾਣਜੇ ਦੀ ਮੌਤ

ਸਰਹਿੰਦ ਰੋਡ ਤੇ ਜਾ ਰਹੇ ਮੋਟਰਸਾਈਕਲ ਸਵਾਰ ਮਾਮੇ ਭਾਣਜੇ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸਦੇ ਨਾਲ ਉਹਨਾਂ ਦੋਵਾਂ ਦੀ ਮੌਕੇ ਤੇ ਮੌਤ […]

fire-in-photo-studio

ਹੁਸ਼ਿਆਰਪੁਰ ਦੇ ਇੱਕ ਫੋਟੋ ਸਟੂਡੀਓ ਨੂੰ ਅੱਗ ਲੱਗਣ ਦੇ ਨਾਲ ਲੱਖਾਂ ਦਾ ਸਮਾਂ ਸੜ ਕੇ ਸੁਆਹ

ਬੀਤੀ ਰਾਤ ਪੰਜਾਬ ਦੇ ਦੁਆਬਾ ਇਲਾਕੇ ਦੇ ਵਿੱਚ ਇੱਕ ਫੋਟੋ ਸਟੂਡੀਓ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਜਾਜਾ ਚੌਕ ਟਾਂਡਾ ਬਾਈਪਾਸ […]

sukhbir-badal-release-the-poster-of-tohra-kabaddi-cup-2019

‘ਟੌਹੜਾ ਕਬੱਡੀ ਕੱਪ-2019’ ਦਾ ਪੋਸਟਰ ਰਿਲੀਜ਼ ਕਰਨ ਪਹੁੰਚੇ ਸੁਖਬੀਰ ਬਾਦਲ

ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਵਿੱਚ ਕਰਵਾਏ ਜਾਣ ਵਾਲੇ ਕਬੱਡੀ ਕੱਪ ਦਾ ਪੋਸਟਰ ਰਿਲੀਜ ਹੋ ਗਯਾ ਹੈ। ਜਿਸ ਨੂੰ ਖ਼ੁਦ ਸ਼੍ਰੋਮਣੀ ਅਕਾਲੀ […]

captain amrinder singh

ਕੈਪਟਨ ਨੇ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ […]

Mahinderpal Bittu

ਬੇਅਦਬੀ ਮਾਮਲੇ ਵਿੱਚ ਗਿਰਫ਼ਤਾਰ 5 ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ

ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ 6 ਦੋਸ਼ੀਆਂ ਨੂੰ ਗਿਰਫ਼ਤਾਰ ਕੀਤਾ ਗਿਆ ਸੀ। ਜਿਨ੍ਹਾਂ ਵਿੱਚੋ ਪੰਜਾਬ […]

Mahinderpal Bittu Murder

ਮਹਿੰਦਰਪਾਲ ਬਿੱਟੂ ਹੱਤਿਆਕਾਂਡ: ਕੈਦੀ ਮਨਿੰਦਰ ਅਤੇ ਗੁਰਸੇਵਕ ਨੂੰ ਨਿਸ਼ਾਨਦੇਹੀ ਲਈ ਲਿਆਂਦਾ ਨਾਭਾ ਜੇਲ੍ਹ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਦੇ ਕਤਲ ਤੋਂ ਬਾਅਦ ਮਨਿੰਦਰ ਅਤੇ ਗੁਰਸੇਵਕ ਨੂੰ ਪੂਰੀ ਸੁਰੱਖਿਆ ਨਾਲ ਨਿਸ਼ਾਨਦੇਹੀ ਕਰਨ ਲਈ […]

Patiala Accident

ਪਟਿਆਲਾ ‘ਚ PRTC ਬੱਸ ਤੇ ਮੋਟਰਸਾਈਕਲ ਦੀ ਟੱਕਰ, ਦੋ ਮੋਟਰ ਸਵਾਰ ਦੀ ਮੌਤ

ਪਟਿਆਲਾ: ਸ਼ਹਿਰ ਦੀ ਦੇਵੀਗੜ੍ਹ ਰੋਡ ਜੋੜੀ ਸੜਕ ‘ਤੇ ਬੱਸ ਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਹਾਦਸਾ ਵਾਪਰ ਗਿਆ। ਇਸ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ […]