pulwama attack mastermind kamran gazi killed in army encounter

ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਕਾਮਰਾਨ ਸਮੇਤ 3 ਦਹਿਸ਼ਤਗਰਦਾਂ ਨੂੰ ਫ਼ੌਜ ਨੇ ਕੀਤਾ ਢੇਰ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਅੱਜ ਅੱਤਵਾਦੀਆਂ ਨਾਲ ਮੁੱਠਭੇੜ ਹੋਈ ਜਿਸ ਵਿੱਚ ਮੇਜਰ ਸਣੇ 4 ਫੌਜੀ ਸ਼ਹੀਦ ਹੋ ਗਏ। ਮੁੱਠਭੇੜ ਵਿੱਚ ਫ਼ੌਜ ਨੇ ਤਿੰਨ ਦਹਿਸ਼ਤਗਰਦਾਂ ਨੂੰ ਮਾਰ ਮੁਕਾਇਆ ਹੈ। ਇਨ੍ਹਾਂ ਵਿੱਚ 14 ਫ਼ਰਵਰੀ ਨੂੰ ਸੀਆਰਪੀਐਫ ਜਵਾਨਾਂ ‘ਤੇ ਹੋਏ ਦਹਿਸ਼ਤੀ ਹਮਲੇ ਦੀ ਸਾਜ਼ਿਸ਼ ਰਚਣ ਵਾਲਾ ਜੈਸ਼-ਏ-ਮੁਹੰਮਦ ਦਾ ਕਮਾਂਡਰ ਵੀ ਸ਼ਾਮਲ ਹੈ। Sources: A top Jaish-e-Mohammed commander […]

CCS Meeting After Pulwama Attack

ਭਾਰਤ ਵਲੋਂ ਅੱਤਵਾਦ ਦਾ ਸਾਥ ਦੇਣ ਵਾਲੇ ਪਾਕਿਸਤਾਨ ਖ਼ਿਲਾਫ਼ ਵੱਡੀ ਕਾਰਵਾਈ

ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫ਼ਲੇ ‘ਤੇ 42 ਜਵਾਨਾਂ ਦੀ ਸ਼ਹਾਦਤ ਮਗਰੋਂ ਸੁਰੱਖਿਆ ਸਬੰਧੀ ਕਮੇਟੀ (ਸੀਸੀਐਸ) ਦੀ ਸ਼ੁੱਕਰਵਾਰ ਸਵੇਰੇ ਅਹਿਮ ਬੈਠਕ ਹੋਈ। ਇਸ ਵਿੱਚ ਪਾਕਿਸਤਾਨ ਤੋਂ ਮੋਸਟ ਫੇਵਰਡ ਨੇਸ਼ਨ ਯਾਨੀ ਐਮਐਫਐਨ ਦਰਜਾ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਗੁਆਂਢੀ ਦੇਸ਼ ਤੇ ਅੱਤਵਾਦੀ ਬਹੁਤ ਵੱਡੀ ਗ਼ਲਤੀ ਕਰ ਚੁੱਕੇ […]

Blast in Jammu and Kashmir

CRPF ਕਾਫ਼ਲੇ ਹਮਲੇ ‘ਚ 42 ਜਵਾਨ ਹੋਏ ਸ਼ਹੀਦ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਵੀਰਵਾਰ ਨੂੰ ਹੋਏ ਆਤਮਘਾਤੀ ਦਹਿਸ਼ਤੀ ਹਮਲੇ ਵਿੱਚ ਜਾਨਾਂ ਗਵਾਉਣ ਵਾਲੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾਂ ਦੀ ਗਿਣਤੀ 40 ਤੋਂ ਪਾਰ ਹੋ ਗਈ ਹੈ। ਹਾਲੇ ਵੀ ਕਈ ਜਵਾਨਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਪਿਛਲੇ ਕਈ ਸਾਲਾਂ ਦੌਰਾਨ ਇਹ ਜੰਮੂ ਕਸ਼ਮੀਰ ਵਿੱਚ ਸਭ ਤੋਂ ਵੱਡਾ ਅੱਤਵਾਦੀ ਹਮਲਾ ਬਣ ਗਿਆ ਹੈ। […]

One soldier killed in encounter between security forces

ਸੁਰੱਖਿਆ ਬਲਾਂ ਵਿਚਕਾਰ ਮੁਕਾਬਲੇ ਵਿੱਚ ਇੱਕ ਸੈਨਿਕ ਦੀ ਮੌਤ ਅਤੇ ਪੁਲਵਾਮਾ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ

ਦੇਰ ਰਾਤ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ (Pulwama Encounter ) ਮੁੱਠਭੇੜ ਜਾਰੀ ਹੈ। ਇਸ ਦੌਰਾਨ ਇੱਕ ਅੱਤਵਾਦੀ ਨੂੰ ਮਾਰਨ ਵਿਚ ਕਾਮਯਾਬੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਤਿੰਨ ਤੋਂ ਚਾਰ ਅੱਤਵਾਦੀਆਂ ਨੂੰ ਘੇਰ ਲਿਆ ਹੈ। ਇਸ ਮੁਕਾਬਲੇ ਦੌਰਾਨ ਇਕ ਜਵਾਨ ਦੇ ਸ਼ਹੀਦ ਹੋਣ ਦੀ ਵੀ ਜਾਣਕਾਰੀ ਹੈ। ਕਸ਼ਮੀਰ ਜ਼ੋਨ ਦੇ ਇਕ […]

Terrorist killed in encounter with security forces in Srinagar

ਸ੍ਰੀਨਗਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਅੱਤਵਾਦੀ ਮਾਰਿਆ ਗਿਆ

ਪਿਛਲੇ ਕਈ ਘੰਟਿਆਂ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਹੈ ਕਿ ਇਸ ਮੁਕਾਬਲੇ ਵਿਚ ਇੱਕ ਅੱਤਵਾਦੀ ਮਾਰਿਆ ਗਿਆ ਹੈ, ਜਿਸ ਦੀ ਪਛਾਣ ਅਜੇ ਪਤਾ ਨਹੀਂ ਹੋ ਸਕੀ । ਬੁੱਧਵਾਰ ਨੂੰ ਸੁਰੱਖਿਆ ਫ਼ੋਰਸਾਂ ਦੀ ਤਲਾਸ਼ ਅਤੇ ਘੇਰਾਬੰਦੀ ਮੁਹਿੰਮ ਦੌਰਾਨ ਸ਼ੁਰੂ ਹੋਏ ਮੁਕਾਬਲੇ ‘ਚ ਇਕ ਅਣਪਛਾਤਾ ਅੱਤਵਾਦੀ ਮਾਰਿਆ […]

fake dsp

ਨਕਲੀ DSP ਬਣ 2 ਸਾਲ ਤੋਂ ਪੁਲਿਸ ਨੂੰ ਬਣਾ ਰਿਹਾ ਸੀ ਬੇਵਕੂਫ, ਪੁਲਿਸ ਵਾਲੇ ਠੋਕਦੇ ਸੀ ਸਲਿਊਟ ਤੇ ਸਬ ਇੰਸਪੈਕਟਰ ਨਾਲ ਕਰਾਇਆ ਵਿਆਹ

ਬੇਹੱਦ ਸ਼ਾਤਰ ਬੰਦਾ ਡੀਐਸਪੀ ਦੀ ਵਰਦੀ ਪਾ ਕੇ ਦੋ ਸਾਲ ਤੋਂ ਪੰਜਾਬ ਪੁਲਿਸ ਦੀਆਂ ਹੀ ਅੱਖਾਂ ਵਿੱਚ ਸ਼ਰੇਆਮ ਘੱਟਾ ਪਾ ਰਿਹਾ ਸੀ। ਹੋਰ ਤਾਂ ਹੋਰ ਇਸ ਨਕਲੀ ਡੀਐਸਪੀ ਨੂੰ ਬਾਡੀਗਾਰਡ ਵੀ ਮਿਲੇ ਹੋਏ ਸੀ ਤੇ ਹੇਠਲੇ ਮੁਲਾਜ਼ਮ ਖੜ੍ਹੇ ਹੋ ਕੇ ਸਲਿਊਟ ਠੋਕਦੇ ਸੀ। ਉਹ ਥਾਣਿਆਂ ਦੀ ਚੈਕਿੰਗ ਵੀ ਕਰਦਾ ਸੀ ਤੇ ਨਾਕੇ ਵੀ ਲਾਉਂਦਾ ਸੀ। […]

kashmiri student arrested from bathinda university

ਪੁਲਵਾਮਾ ਹਮਲੇ ਨਾਲ ਰਲੇ ਹੋਣ ਦੇ ਸ਼ੱਕ ‘ਚ ਬਠਿੰਡਾ ਯੂਨੀਵਰਸਿਟੀ ਤੋਂ ਪੀਐਚਡੀ ਕਰ ਰਿਹਾ ਕਸ਼ਮੀਰੀ ਗ੍ਰਿਫ਼ਤਾਰ

ਬਠਿੰਡਾ : ਇਹ ਖਬਰਾਂ ਕਈ ਵਾਰੀ ਸੁਰਖੀਆਂ ਵਿੱਚ ਆਈਆ ਸਨ ਕਿ ਜੰਮੂ ਕਸ਼ਮੀਰ ਦੇ ਰਹਿਣ ਵਾਲੇ ਨੌਜਵਾਨ ਭਾਰਤ ਦੀਆਂ ਯੂਨੀਵਰਸਟੀਆਂ, ਵਿੱਦਿਆਕ ਸੰਸਥਾਨਾਂ ਵਿੱਚ ਉੱਚ ਪਦਵੀਆ ਤੇ ਪੜ੍ਹਾਈ ਕਰ ਰਹੇ ਹਨ। ਜਦੋਂ ਵੀ ਜੰਮੂ ਕਸ਼ਮੀਰ ਵਿਖੇ ਕੋਈ ਵੱਡਾ ਅੱਤਵਾਦੀ ਹਮਲਾ ਹੁੰਦਾ ਹੈ ਤਾਂ ਅਜਿਹੇ ਕਈ ਮਾਮਲੇ ਸਾਡੇ ਸਾਹਮਣੇ ਆਏ ਹਨ ਜਿਸ ਵਿਚੋਂ ਇਹਨਾਂ ਹਮਲਿਆਂ ਦੇ ਸਬੰਧ […]

salman khan song in note book

‘ਨੋਟਬੁਕ’ ‘ਚ ਸਲਮਾਨ ਖਾਨ ਦੇ ਗਾਏ ਗੀਤ ਦਾ ਟੀਜ਼ਰ ਰਿਲੀਜ਼

ਜਲਦੀ ਹੀ ਸਲਮਾਨ ਖ਼ਾਨ ਦੇ ਹੋਮ ਪ੍ਰੋਡਕਸ਼ਨ ਤਹਿਤ ਬਣੀ ਫ਼ਿਲਮ ‘ਨੋਟਬੁੱਕ’ ਦਾ ਚੌਥਾ ਗਾਣਾ ਰਿਲੀਜ਼ ਹੋਣ ਵਾਲਾ ਹੈ। ਇਸ ਫ਼ਿਲਮ ਦੇ ਹੁਣ ਤਕ ਤਿੰਨ ਗਾਣੇ ਅਤੇ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ ਜਿਸ ਨੂੰ ਲੋਕਾਂ ਨੇ ਕਾਫੀ ਪਸੰਦ ਵੀ ਕੀਤਾ ਹੈ। ਹੁਣ ਰਿਲੀਜ਼ ਹੋਣ ਵਾਲੇ ਗਾਣੇ ਦੀ ਖਾਸ ਗੱਲ ਹੈ ਕਿ ਇਸ ਨੂੰ ਬਾਲੀਵੁੱਡ ਦੇ ਭਾਈਜਾਨ […]

masood azhar

ਮਸੂਦ ਅਜ਼ਹਰ ਨੂੰ ਗਲੋਬਲ ਅੱਤਵਾਦੀ ਐਲਾਨੇ ਜਾਣ ਤੇ ਅੱਜ ਹੋਏਗਾ ਫੈਸਲਾ

ਪਾਕਿਸਤਾਨ ‘ਚ ਪਲ ਰਹੇ ਅੱਤਵਾਦੀ ਲੀਡਰ ਮਸੂਦ ਅਜ਼ਹਰ ਨੂੰ ਅੱਤਵਾਦੀ ਕਰਾਰ ਦੇਣ ਦਾ ਅੱਜ ਆਖਿਰੀ ਦਿਨ ਹੈ। ਇਸ ‘ਤੇ ਫੈਸਲਾ ਅੱਜ ਸ਼ਾਮ ਤਕ ਆ ਜਾਵੇਗਾ। ਅੱਜ ਸ਼ਾਮ ਸੁਰੱਖਿਆ ਕੌਂਸਲ ਦਾ ਕੋਈ ਵੀ ਮੈਂਬਰ ਮਸੂਦ ਦੇ ਨਾਂਅ ‘ਤੇ ਇਤਰਾਜ਼ ਨਹੀਂ ਜਤਾਉਂਦਾ ਤਾਂ ਮਸੂਦ ਨੂੰ ਗਲੋਬਲ ਅੱਤਵਾਦੀ ਐਲਾਨ ਕਰਨ ਦੀ ਪ੍ਰਕਿਰੀਆ ਸ਼ੁਰੂ ਹੋ ਜਾਵੇਗੀ। ਪੁਲਵਾਮਾ ਹਮਲੇ ਤੋਂ […]