villagers-opposite-police-party-went-to-raid-drug-paddler-in-village

Punjab Police Raid News: ਬਿਆਸ ਦੇ ਪਿੰਡ ਮੁੱਛਲ ਦੇ ਵਿੱਚ ਨਸ਼ੇ ਤਸਕਰਾਂ ਦੇ ਖਿਲਾਫ ਰੇਡ ਕਰਨ ਗਈ ਪੁਲਿਸ ਦਾ ਪਿੰਡ ਵਾਸੀਆਂ ਨੇ ਕੀਤਾ ਵਿਰੋਧ

Punjab Police Raid News: ਬਿਆਸ ਦੇ ਪਿੰਡ ਮੁੱਛਲ ਦੇ ਵਿੱਚ ਨਸ਼ੇ ਦੇ ਖਿਲਾਫ ਪਿੰਡ ਦੇ ਵਿੱਚ ਰੇਡ ਕਰਨ ਗਈ ਪੁਲਿਸ ਦਾ ਪਿੰਡ ਵਾਸੀਆਂ ਨੇ ਵਿਰੋਧ ਕੀਤਾ।ਪੁਲਿਸ ਦਾ ਕਹਿਣਾ ਹੈ ਕਿ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਦੀ ਮਦਦ ਨਹੀਂ ਕੀਤੀ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਇਸੇ ਮੌਕੇ ਦਾ ਫਾਇਦਾ ਚੁੱਕ ਕੇ ਭੱਜ ਗਏ। ਡੀਐਸਪੀ ਜੰਡਿਆਲਾ ਸੁਖਵਿੰਦਰ ਪਾਲ […]

tarn-taran-punjab-police-munshi-wrongdoing-with-woman

Punjab Police Wrongdoing News: ਤਰਨਤਾਰਨ ਵਿਖੇ ਪੁਲਿਸ ਮੁਲਾਜ਼ਮ ਵਲੋਂ ਔਰਤ ਨਾਲ ਗ਼ਲਤ ਹਰਕਤ ਕਰਨ ਤੇ ਨੌਕਰੀ ਤੋਂ ਕੀਤਾ ਬਰਖ਼ਾਸਤ

Punjab Police Wrongdoing News: ਜ਼ਿਲ੍ਹੇ ਦੇ ਥਾਣਾ ਸਿਟੀ ਪੱਟੀ ਵਿਖੇ ਤਾਇਨਾਤ ਮੁਨਸ਼ੀ ਵਲੋਂ ਇਕ ਜਨਾਨੀ ਨੂੰ ਫੋਨ ‘ਤੇ ਅਸ਼ਲੀਲ ਗੱਲਾਂ ਕਰਨ ਸਬੰਧੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਆਡੀਓ ਤੇ ਸਕਰੀਨ ਸ਼ਾਟ ਜਿਸ ‘ਚ ਜਨਾਨੀ ਨੂੰ ਜ਼ਬਰੀ ਨਾਜਾਇਜ਼ ਸਬੰਧ ਬਣਾਉਣ ਲਈ ਧਮਕਾਇਆ ਜਾ ਰਿਹਾ ਸੀ, ਨੂੰ ਐੱਸ.ਐੱਸ.ਪੀ. ਵਲੋਂ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ […]

punjab-police-again-in-controversy

Punjab Police News: ਪੰਜਾਬ ਪੁਲਿਸ ਦੀ ਇਕ ਮਾੜੀ ਕਰਤੂਤ ਫਿਰ ਆਈ ਸਾਹਮਣੇ, ਖਾਕੀ ਵਰਦੀ ਨੂੰ ਲਾਇਆ ਦਾਗ

Punjab Police News: ਪੰਜਾਬ ਪੁਲਿਸ ਅਕਸਰ ਹੀ ਆਪਣੀਆਂ ਹਰਕਤਾਂ ਕਰਕੇ ਸੁਰਖੀਆਂ ਵਿੱਚ ਰਹਿੰਦੀ ਹੈ। ਇਸ ਵਾਰ ਕੋਰੋਨਾ ਦੇ ਕਹਿਰ ਦੌਰਾਨ ਡਿਊਟੀ ਕਰਕੇ ਪੰਜਾਬ ਪੁਲਿਸ ਨੂੰ ਪ੍ਰਸ਼ੰਸਾ ਵੀ ਮਿਲ ਰਹੀ ਹੈ ਪਰ ਕੁਝ ਮੁਲਾਜ਼ਮ ਆਪਣੇ ਸੁਭਾਅ ਮੁਤਾਬਕ ਅਜਿਹੀਆਂ ਹਰਕਤਾਂ ਕਰ ਹੀ ਜਾਂਦੇ ਹਨ ਜਿਸ ਕਰਕੇ ਵੱਡੇ ਸਵਾਲ ਖੜ੍ਹੇ ਹੋ ਜਾਂਦੇ ਹਨ। ਪਿਛਲੇ ਦਿਨੀਂ ਪੂਰੇ ਪੰਜਾਬ ਵਿੱਚੋਂ […]