Bhagwant Mann ranjit singh brahmpura sukhpal khaira

‘ਆਪ’ ਦਾ ਟਕਸਾਲੀਆਂ ਨਾਲ ਗਠਜੋੜ , ਸੁਖਪਾਲ ਖਹਿਰਾ ਨੂੰ ਕੀਤਾ ‘ਆਊਟ’

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨਾਲ ਗਠਜੋੜ ਹੋਣ ਕੀਤ ਪੁਸ਼ਟੀ ਕਰ ਦਿੱਤੀ ਹੈ। ਮਾਨ ਨੇ ਕਿਹਾ ਕਿ ਗਠਜੋੜ ਦੀ ਗੱਲ ਪੂਰੀ ਹੋ ਗਈ ਹੈ ਅਤੇ ਆਉਂਦੇ ਦੋ ਦਿਨਾਂ ਵਿੱਚ ਐਲਾਨ ਕਰ ਦਿੱਤਾ ਜਾਵੇਗਾ। ਇਸ ਦੀ ਪੁਸ਼ਟੀ ਬ੍ਰਹਮਪੁਰਾ ਨੇ ਵੀ ਕੀਤੀ ਹੈ, ਉਨ੍ਹਾਂ ਦਾ […]

Bhagwant Mann ranjit singh brahmpura sukhpal khaira

ਮਹਾਂਗੱਠਜੋੜ ‘ਤੇ ਲਗਿਆ ਸਵਾਲੀਆ ਨਿਸ਼ਾਨ , ਦੋਚਿੱਤੀ ਵਿੱਚ ਨਜ਼ਰ ਆ ਰਹੇ ਸਾਰੇ ਧਿਰ

ਸ਼੍ਰੋਮਣੀ ਅਕਾਲੀ ਦਲ-ਬੀਜੇਪੀ ਗੱਠਜੋੜ ਤੇ ਕਾਂਗਰਸ ਨੂੰ ਟੱਕਰ ਦੇਣ ਲਈ ਵਿਰੋਧੀਆਂ ਦੇ ਮਹਾਂਗੱਠਜੋੜ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਲੋਕ ਇਨਸਾਫ ਪਾਰਟੀ ਨੇ ਆਮ ਆਦਮੀ ਪਾਰਟੀ ਨਾਲ ਕਿਸੇ ਵੀ ਗੱਠਜੋੜ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਉਧਰ, ਆਮ ਆਦਮੀ ਪਾਰਟੀ ਨੇ ਸੁਖਪਾਲ ਖਹਿਰਾ ਦੀ ਪੰਜਾਬੀ ਏਕਤਾ ਪਾਰਟੀ ਨੂੰ ਗੱਠਜੋੜ ਵਿੱਚ ਸ਼ਾਮਲ ਕਰਨਾ ਰਾਸ […]

Bhagwant Mann ranjit singh brahmpura sukhpal khaira

‘ਆਪ’ ਰਹੇਗੀ ਮਹਾਂਗੱਠਜੋੜ ਤੋਂ ਦੂਰ , ਖਹਿਰਾ ਤੇ ਬੈਂਸ ਨਾਲ ਗੱਠਜੋੜ ਸੰਭਵ ਨਹੀਂ

ਅਕਾਲੀ ਦਲ-ਬੀਜੇਪੀ ਗੱਠਜੋੜ ਤੇ ਕਾਂਗਰਸ ਨੂੰ ਟੱਕਰ ਦੇਣ ਲਈ ਬਣ ਰਹੇ ਮਹਾਂਗੱਠਜੋੜ ਵਿੱਚ ਸ਼ਾਮਲ ਹੋਣ ਤੋਂ ਆਮ ਆਦਮੀ ਪਾਰਟੀ ਦੇ ਲੀਡਰ ਭਗਵੰਤ ਮਾਨ ਟਾਲਾ ਵੱਟ ਰਹੇ ਹਨ। ਉਨ੍ਹਾਂ ਨੂੰ ਪੰਜਾਬੀ ਏਕਤਾ ਪਾਰਟੀ ਤੇ ਲੋਕ ਇਨਸਾਫ਼ ਪਾਰਟੀ ਦਾ ਮਹਾਂਗੱਠਜੋੜ ਵਿੱਚ ਸ਼ਾਮਲ ਹੋਣਾ ਚੰਗਾ ਨਹੀਂ ਲੱਗ ਰਿਹਾ। ਦੂਜੇ ਪਾਸੇ ਇਹ ਦੋਵੇਂ ਪਾਰਟੀਆਂ ‘ਆਪ’ ਨੂੰ ਨਾਲ ਲੈ ਕੇ […]

Bhagwant Mann ranjit singh brahmpura sukhpal khaira

ਭਗਵੰਤ ਮਾਨ ਤੇ ਸੁਖਪਾਲ ਖਹਿਰਾ ਨੂੰ ਇਕੱਠੇ ਕਰਨਗੇ ਟਕਸਾਲੀ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਆਮ ਆਦਮੀ ਪਾਰਟੀ ਤੇ ਪੰਜਾਬੀ ਏਕਤਾ ਪਾਰਟੀ ਦੇ ਮੋਹਰੀ ਲੀਡਰ ਯਾਨੀ ਭਗਵੰਤ ਮਾਨ ਤੇ ਸੁਖਪਾਲ ਖਹਿਰਾ ਨੂੰ ਇਕੱਠੇ ਕਰਨਗੇ। ਇਸ ਦਾ ਖੁਲਾਸਾ ਬ੍ਰਹਮਪੁਰਾ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਆਮ ਆਦਮੀ ਪਾਰਟੀ ਤੇ ਸੁਖਪਾਲ ਖਹਿਰਾ ਧੜੇ ਨੂੰ […]

ranjit singh brahmpura

ਖਹਿਰਾ ਜਾਂ ਮਾਨ, ਕਿਸਦਾ ਸਾਥ ਦੇਣਗੇ ਬ੍ਰਹਮਪੁਰਾ ?

ਪੰਜਾਬ ਵਿੱਚ ਸਿਆਸੀ ਗੱਠਜੋੜ ਹੋਣ ਦੀਆਂ ਸੰਭਾਵਨਾ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸੂਬੇ ਵਿੱਚ ਸਿਆਸੀ ਧਿਰਾਂ ਇਕ ਦੂਜੇ ਨਾਲ ਗੱਠਜੋੜ ਕਰਨ ਤੋਂ ਪਹਿਲਾਂ ਫੂਕ ਫੂਕ ਕੇ ਪੈਰ ਰੱਖ ਰਹੀਆਂ ਹਨ ਹਾਲ ਹੀ ਵਿੱਚ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਨਾਲ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੀਤੀ ਰਾਤ ਮੁਲਾਕਾਤ ਕੀਤੀ। ਸ਼੍ਰੋਮਣੀ […]