look-out-notice-against-sidhu-moosewala-and-mankirat

Sidhu Moose Wala News: ਮਸ਼ਹੂਰ ਪੰਜਾਬੀ ਗਾਇਕ Sidhu Moose Wala ਅਤੇ ਮਨਕੀਰਤ ਖਿਲਾਫ ਲੁੱਕ ਆਊਟ ਨੋਟਿਸ ਜਾਰੀ

Sidhu Moose Wala News: ਪੁਲਿਸ ਨੇ ਸ਼ੁੱਕਰਵਾਰ ਨੂੰ ਮਸ਼ਹੂਰ ਪੰਜਾਬੀ ਗਾਇਕਾ Sidhu Moose Wala ਅਤੇ ਮਨਕੀਰਤ ਔਲਖ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ। ਹੁਣ ਦੋਵੇਂ ਵਿਦੇਸ਼ ਨਹੀਂ ਜਾ ਸਕਣਗੇ। ਲੁੱਕ ਆਊਟ ਨੋਟਿਸ ਨੂੰ 1 ਸਾਲ ਲਈ ਰੱਖਿਆ ਜਾਰੀ ਗਿਆ ਹੈ। ਇਹ ਇਲਜ਼ਾਮ ਲਗਾਇਆ ਜਾਂਦਾ ਹੈ ਕਿ ਮੂਸੇਵਾਲਾ ਅਤੇ ਮਨਕੀਰਤ ਨੇ ਮੂਸਾ ਪਿੰਡ ਵਿੱਚ ਭੜਕਾਊ ਗਾਣੇ […]

bhagwant mann speaks on syl

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ ਖਿੱਚੋਤਾਣ ਤੇਜ਼ ਹੋ ਗਈ ਹੈ। ਇਸ ਫੈਸਲੇ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਸੀਐਮ ਭਗਵੰਤ ਮਾਨ ਨੂੰ ਨਿਸ਼ਾਨਾ ਬਣਾ ਰਹੀ ਹੈ। ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਸੁਰੱਖਿਆ ਵਧਾਉਣ ‘ਤੇ ਸਵਾਲ ਖੜ੍ਹੇ ਕੀਤੇ ਹਨ। ਦਰਅਸਲ ਮਾਨ […]

Sidhu-Musewala's-move-shocked-fans

ਸਿੱਧੂ ਮੂਸੇਵਾਲਾ ਦੇ ਇਸ ਕਦਮ ਨੇ ਕਰ ਦਿੱਤਾ ਫੈਨਸ ਨੂੰ ਹੈਰਾਨ, ਹੁਣ ਗੋਲਡ ਮੀਡੀਆ ਨੇ ਦੱਸਿਆ ਕਾਰਨ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਸਾਰੀਆਂ ਪੁਰਾਣੀਆਂ ਪੋਸਟਾਂ ਨੂੰ ਡਿਲੀਟ ਕਰ ਦਿੱਤਾ ਹੈ ਜਿਸ ਪਿੱਛੇ ਦਾ ਕੋਈ ਵੀ ਕਾਰਨ ਸਿੱਧੂ ਨੇ ਨਹੀਂ ਦੱਸਿਆ। ਫੈਨਸ ਵੀ ਸਿੱਧੂ ਦੇ ਇਹ ਕਰਨ ਤੋਂ ਹੈਰਾਨ ਹਨ ਪਰ ਇਸ ਤੇ ਗੋਲਡ ਮੀਡੀਆ ਜੋ ਸਿੱਧੂ ਮੂਸੇਵਾਲਾ ਨੂੰ ਮੈਨੇਜ ਕਰਦਾ ਹੈ ਨੇ ਲਿਖਿਆ ਹੈ ਕਿ ਸਿੱਧੂ ਸਿਰਫ […]

pollution-in-jalandhar

ਜਲੰਧਰ ਵਿੱਚ ਸਮੋਗ ਦਾ ਕਹਿਰ ਜਾਰੀ, ਪ੍ਰਦੂਸ਼ਣ ਦਾ ਪੱਧਰ 462 ਤੋਂ ਪਾਰ

ਜਲੰਧਰ: ਦੀਵਾਲੀ ਦੇ ਮੌਕੇ ਜਿਆਦਾ ਪਟਾਕੇ ਚਲਾਉਣ ਅਤੇ ਖੇਤਾਂ ਦੇ ਵਿੱਚ ਪਰਾਲੀ ਸਾੜਨ ਦੇ ਕਾਰਨ ਪੰਜਾਬ ਦੇ ਵਿੱਚ ਪ੍ਰਦੂਸ਼ਣ ਦਾ ਪੱਧਰ ਬਹੁਤ ਵਧ ਗਿਆ ਹੈ ਜੋ ਕਿ ਸਾਡੇ ਲਈ ਬਹੁਤ ਹੀ ਹਾਨੀਕਾਰਕ ਹੈ। ਪਟਾਕੇ ਚਲਾਉਣ ਅਤੇ ਖੇਤਾਂ ਦੇ ਵਿੱਚ ਪਰਾਲੀ ਸਾੜਨ ਦੇ ਨਾਲ ਜਲੰਧਰ ਦੇ ਵਿੱਚ ਸਮੋਗ ਦਾ ਕਹਿਰ ਆਮ ਦੇਖਣ ਨੂੰ ਮਿਲ ਰਿਹਾ ਹੈ। […]

gyani-harpreet-singh-takes-notice-against-sidhu-moosewala

ਇੱਕ ਵਾਰ ਫਿਰ ਤੋਂ ਵਿਵਾਦਿਤ ਗੀਤ ਕਰਕੇ ਫਸਿਆ ਸਿੱਧੂ ਮੂਸੇਵਾਲਾ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵਲੋਂ ਸਖ਼ਤ ਕਾਰਵਾਈ ਦੀ ਮੰਗ

ਸਿੱਧੂ ਮੂਸੇਵਾਲਾ ਇੱਕ ਵਾਰ ਫ਼ਿਰ ਤੋਂ ਆਪਣੇ ਵਿਵਾਦਿਤ ਗਾਉਣ ਕਰਕੇ ਸੁਰਖੀਆਂ ਦੇ ਵਿੱਚ ਆ ਗਏ ਹਨ। ਜਿਸ ਕਰਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਗਿਆਂਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਦੇ ਖਿਲਾਫ ਪਹਿਲਾਂ ਵੀ ਕਾਰਵਾਈ ਚੱਲ ਰਹੀ […]

couple marches against population

ਕਿਉਂ ਸੜਕਾਂ ਤੇ ਉਲਟਾ ਚਲੱਦਾ ਹੈ ਇਹ ਸ਼ਖਸ, ਪਤਨੀ ਦੱਸਦੀ ਹੈ ਰਾਹ, ਜਾਣੋ ਵਜ੍ਹਾ

ਅੰਮ੍ਰਿਤਸਰ : ਵੱਧ ਰਹੀ ਜਨਸੰਖਿਆ ਦੇਸ਼ ਦੀ ਇੱਕ ਬਹੁਤ ਵੱਡੀ ਸਮੱਸਿਆ ਹੈ। ਅਫਸੋਸ ਦੀ ਗੱਲ ਇਹ ਹੈ ਕਿ ਨਾ ਤੇ ਸਰਕਾਰ ਤੇ ਨਾ ਹੀ ਦੇਸ਼ ਦੇ ਲੋਕ ਇਸ ਸਮੱਸਿਆ ਬਾਰੇ ਜਾਗਰੂਕ ਹਨ। ਪਰ ਮੇਰਠ ਦੇ ਇਕ ਜੋੜੇ ਨੇ ਇਸ ਸਮੱਸਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਜਿੰਮੇਵਾਰੀ ਚੁੱਕੀ ਹੈ। ਦਿਨੇਸ਼ ਤਲਵਾਰ ਤੇ ਉਨ੍ਹਾਂ ਦੀ ਪਤਨੀ […]

moosewala and his mother

ਮੂਸੇਵਾਲਾ ਦੇ ਗਾਣਿਆਂ ਤੇ ਬੀਡੀਓਪੀ ਦਫਤਰ ਪੇਸ਼ ਹੋ ਕੇ ਸਿੱਧੂ ਦੀ ਮਾਤਾ ਨੇ ਦਿੱਤਾ ਇਹ ਬਿਆਨ

  ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਆਪਣੇ ਗਾਇਕੀ ਨੂੰ ਲੈ ਕੇ ਹਮੇਸ਼ਾ ਹੀ ਚਰਚਾ ‘ਚ ਰਹਿੰਦੇ ਹਨ। ਜਿੱਥੇ ਲੋਕਾਂ ਵਲੋਂ ਉਨ੍ਹਾਂ ਦੇ ਗਾਣੇ ਪਸੰਦ ਕੀਤੇ ਜਾਂਦੇ ਹਨ ਉੱਥੇ ਕੁਝ ਲੋਕਾਂ ਨੂੰ ਉਨ੍ਹਾਂ ਦੇ ਗਾਣਿਆਂ ਤੋਂ ਸ਼ਿਕਾਇਤ ਵੀ ਰਹਿੰਦੀ ਹੈ। ਇਸ ਮਾਮਲੇ ‘ਚ ਪੰਡਿਤ ਰਾਓ ਧਰੇਨਵਰ ਨੇ ਸਿੱਧੂ ਤੇ ਉਨ੍ਹਾਂ ਦੀ ਮਾਤਾ ਜੋਕਿ ਪਿੰਡ ਦੇ ਮੌਜੂਦਾ ਸਰਪੰਚ […]

sidhu moose wala

ਸਿੱਧੂ ਮੂਸੇਵਾਲਾ ਅਤੇ ਗਾਇਕ ਰਾਜਾ ਦਾ ਗੀਤ ‘ਸਪੀਕ ਆਊਟ’ ਹੋਇਆ ਰਿਲੀਜ਼

ਗਾਇਕ ਰਾਜਾ ਅਤੇ ਸਿੱਧੂ ਮੂਸੇਵਾਲਾ ਦਾ ਗੀਤ ‘ਸਪੀਕ ਆਊਟ‘ ਰਿਲੀਜ਼ ਹੋ ਚੁੱਕਿਆ ਹੈ ਇਸ ਗੀਤ ਨੂੰ ਰਾਜਾ ਨੇ ਗਾਇਆ ਹੈ । ਇਸ ਗੀਤ ਦਾ ਕੁਝ ਦਿਨ ਪਹਿਲਾਂ ਹੀ ਸਿੱਧੂ ਮੂਸੇਵਾਲਾ ਨੇ ਟੀਜ਼ਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਸੀ । ਗੀਤ ਦੇ ਬੋਲ ਰੰਗਰੇਜ਼ ਸਿੱਧੂ ਨੇ ਲਿਖੇ ਹਨ। ਗਾਣੇ ‘ਚ ਵਿਖਾਇਆ ਗਿਆ ਹੈ ਕਿ ਕਿਸ […]

sidhu moose wala

ਸਿੱਧੂ ਮੂਸੇ ਵਾਲਾ ਇੱਕ ਵਾਰ ਫਿਰ ਆਪਣਾ ਸੈਡ ਸੌਂਗ ‘ਕੱਟ ਆਫ’ ਲੈ ਕੇ ਹਾਜ਼ਰ , ਦੇਖੋ ਵੀਡੀਓ

ਸਿੱਧੂ ਮੂਸੇ ਵਾਲਾ ਇੱਕ ਤੋਂ ਬਾਅਦ ਇੱਕ ਹਿੱਟ ਦੇਣ ਵਾਲੇ ਅਜਿਹੇ ਗਾਇਕ ਹਨ ਜਿਨ੍ਹਾਂ ਨੇ ਥੋੜ੍ਹੇ ਸਮੇਂ ‘ਚ ਹੀ ਇੰਡਸਟਰੀ ‘ਚ ਕਾਫੀ ਵੱਡਾ ਮੁਕਾਮ ਹਾਸਲ ਕਰ ਲਿਆ। ਸਿੱਧੂ ਮੂਸੇ ਵਾਲਾ ਇੱਕ ਵਾਰ ਫਿਰ ਆਪਣਾ ਸੈਡ ਸੌਂਗ ‘ਕੱਟ ਆਫ’ ਲੈ ਕੇ ਹਾਜ਼ਰ ਹੋ ਚੁੱਕੇ ਹਨ। ਗਾਣਾ ਕਾਫੀ ਖੂਬਸੂਰਤ ਹੈ ਤੇ ਗਾਣੇ ਦੇ ਬੋਲ ਦਿਲ ਨੂੰ ਛੂੰਹਦੇ […]

rapper BADSHAH

ਸਿੱਧੂ ਮੂਸੇਵਾਲਾ ਦੇ ਗਾਣੇ ਨੇ ਵਧੇਰੇ ਪਸੰਦ : ਬਾਦਸ਼ਾਹ

ਪੰਜਾਬੀ ਰੈਪਰ ਬਾਦਸ਼ਾਹ ਨੂੰ ਆਪਣੇ ਗੀਤਾਂ ਤੋਂ ਇਲਾਵਾ ਕਈ ਗਾਣੇ ਦਿਲ ਦੇ ਕਰੀਬ ਹਨ, ਪਰ ਉਹ ਸਿੱਧੂ ਮੂਸੇਵਾਲਾ ਦੇ ਗੀਤਾਂ ਨੂੰ ਕਾਫੀ ਸੁਣਦੇ ਹਨ। ਇਸ ਦਾ ਖ਼ੁਲਾਸਾ ਉਨ੍ਹਾਂ ਖ਼ਾਸ ਗੱਲਬਾਤ ਦੌਰਾਨ ਕੀਤਾ ਹੈ। ਬਾਦਸ਼ਾਹ ਨੂੰ ਜਦ ਪੁੱਛਿਆ ਕਿ ਕਿਸ ਗਾਇਕ ਦੇ ਗਾਣੇ ਉਨ੍ਹਾਂ ਨੂੰ ਵਧੇਰੇ ਪਸੰਦ ਹਨ ਤਾਂ ਉਨ੍ਹਾਂ ਸਿੱਧੂ ਮੂਸੇਵਾਲਾ ਦਾ ਨਾਂ ਲਿਆ। ਉਨ੍ਹਾਂ […]