jarnail-singh-is-suspended-from-aap

Jarnail Singh Suspended News: ਦੇਵੀ ਦੇਵਤਿਆਂ ਤੇ ਟਿੱਪਣੀ ਕਰਨ ਤੇ ਆਪ ਨੇ ਜਰਨੈਲ ਸਿੰਘ ਨੂੰ ਪਾਰਟੀ ਵਿੱਚੋਂ ਕੱਢਿਆ ਬਾਹਰ

Jarnail Singh Suspended News: ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਾਬਕਾ ਇੰਚਾਰਜ ਅਤੇ ਲੰਬੀ ਤੋਂ ਚੋਣ ਲੜਨ ਵਾਲੇ ਜਰਨੈਲ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿਤਾ ਗਿਆ। ਉਨ੍ਹਾਂ ’ਤੇ ਹਿੰਦੂ ਦੇਵੀ-ਦੇਵਤਿਆਂ ਪ੍ਰਤੀ ਗਲਤ ਸ਼ਬਦਾਵਲੀ ਇਸਤੇਮਾਲ ਕਰਨ ਦਾ ਦੋਸ਼ ਹੈ। ਉਨ੍ਹਾਂ ਇਹ ਟਿੱਪਣੀ 11 ਅਗਸਤ ਨੂੰ ਆਪਣੇ ਟਵਿੱਟਰ ਅਕਾਊਂਟ ਤੋਂ ਇਕ ਭਾਈਚਾਰੇ […]

we-were-not-ready-to-return-in-aap-khaira

Aam Aamdi Party News: ਅਸੀਂ ਆਮ ਆਦਮੀ ਪਾਰਟੀ ਵਿੱਚ ਵਾਪਿਸ ਜਾਣ ਲਈ ਤਿਆਰ ਨਹੀਂ: Sukhpal Khaira

Aam Aamdi Party News:  Sukhpal Khaira ਮੁੱਦਿਆਂ ‘ਤੇ ਮਤਭੇਦ ਹੋਣ ਕਾਰਨ ਆਮ ਆਦਮੀ ਪਾਰਟੀ ਨਾਲ ਵਿਵਾਦਤ ਹੋਏ ਸਨ, ਪਰ ਭਗਵੰਤ ਮਾਨ ਅਤੇ ਹੋਰ ਆਗੂ ਦੁਨੀਆ ਨੂੰ ਇਸ ਤਰ੍ਹਾਂ ਵਿਖਾ ਰਹੇ ਹਨ ਜਿਵੇਂ ਕਿ ਅਸੀਂ ਵਾਪਸੀ ਲਈ ਤਿਆਰ ਹਾਂ ਪਰ ਅਜਿਹੀ ਕੋਈ ਗੱਲ ਨਹੀਂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ […]

Sukhpal Singh Khaira

‘ਆਪ’ ਛੱਡਣ ਮਗਰੋਂ ਖਹਿਰਾ ਕਰਨਗੇ ਨਵੀ ਪਾਰਟੀ ਦਾ ਐਲਾਨ

ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਐਲਾਨ ਕੀਤਾ ਹੈ ਕਿ ਉਹ ਭਲਕੇ ਯਾਨੀ ਅੱਠ ਜਨਵਰੀ ਨੂੰ ਵੱਡਾ ਧਮਾਕਾ ਕਰਨ ਜਾ ਰਹੇ ਹਨ। ਸੋਮਵਾਰ ਨੂੰ ਕੀਤੀ ਪ੍ਰੈੱਸ ਕਾਨਫਰੰਸ ਵਿੱਚ ਖਹਿਰਾ ਨੇ ਦੱਸਿਆ ਕਿ ਪਿਛਲੇ ਦਸੰਬਰ ਵਿੱਚ ਉਨ੍ਹਾਂ ਵੱਲੋਂ ਕਾਇਮ ਕੀਤੇ ਪੰਜਾਬ ਡੈਮੋਕ੍ਰੈਟਿਕ ਫਰੰਟ ਦੇ ਆਗੂਆਂ ਨਾਲ ਵੀ ਉਹ ਇਸੇ ਹਫ਼ਤੇ […]

Sukhpal Singh Khaira

ਸੁਖਪਾਲ ਸਿੰਘ ਖਹਿਰਾ ਨੂੰ ਈ. ਡੀ. ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੀਤਾ ਗ੍ਰਿਫਤਾਰ

ਪੰਜਾਬ ਦੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ। 56 ਸਾਲਾ ਕਾਂਗਰਸ ਨੇਤਾ ਨੇ ਪਹਿਲਾਂ ਦਾਅਵਾ ਕੀਤਾ ਸੀ ਕਿ ਉਸਨੇ “ਕੁਝ ਵੀ ਗਲਤ ਨਹੀਂ ਕੀਤਾ” ਅਤੇ ਕੇਂਦਰੀ ਏਜੰਸੀਆਂ ਦੁਆਰਾ ਉਸਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ […]

High Court dismisses salary and allowances of AAP MLAs

ਆਮ ਆਦਮੀ ਪਾਰਟੀ ਦੇ ਅਸਤੀਫ਼ਾ ਦੇ ਚੁੱਕੇ ਵਿਧਾਇਕਾਂ ਦੀ ਤਨਖਾਹ ਬੰਦ ਕਰਨ ਦੀ ਮੰਗ ਖਾਰਜ਼

ਆਮ ਆਦਮੀ ਪਾਰਟੀ ਦੇ ਅਸਤੀਫਾ ਦੇ ਚੁੱਕੇ ਵਿਧਾਇਕਾਂ ਨੂੰ ਮਿਲ ਰਹੀ ਤਨਖਾਹ ਅਤੇ ਸਰਕਾਰੀ ਭੱਤੇ ਨੂੰ ਬੰਦ ਕਰਨ ਦੀ ਮੰਗ ਹਾਈ ਕੋਰਟ ਦੇ ਵੱਲੋਂ ਖਾਰਜ਼ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਚਾਰ ਵਿਧਾਇਕਾਂ ਨੇ ਅਸਤੀਫ਼ਾ ਦਿੱਤਾ ਸੀ। ਜਿੰਨ੍ਹਾਂ ਦੀ ਤਨਖਾਹ ਅਤੇ ਭੱਤੇ ਨੂੰ ਬੰਦ ਕਰਨ ਦੀ ਮੰਗ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ […]

punjab vidhan sabha accepts resignation of h.s.phoolka

ਹਰਵਿੰਦਰ ਸਿੰਘ ਫੂਲਕਾ ਦਾ ਅਸਤੀਫ਼ਾ ਮਨਜ਼ੂਰ, ਵਿਧਾਇਕੀ ਖੁੱਸੀ

ਪੰਜਾਬ ਵਿਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਤੇ ਬਹਿਸ ਹੁੰਦੀ ਰਹਿੰਦੀ ਹੈ ਜਿਸ ਕਰਕੇ ਸਿਆਸਤਦਾਨਾਂ ਦੇ ਅਸਤੀਫਿਆਂ ਦੀ ਝੜੀ ਲੱਗੀ ਰਹਿੰਦੀ ਹੈ। ਪੰਜਾਬ ਦੇ ਦਾਖਾ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਦਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਹਰਵਿੰਦਰ ਸਿੰਘ ਫੂਲਕਾ ਹੁਣ ਪੰਜਾਬ […]