vijay sampla

ਟਿਕਟ ਕੱਟਣ ਤੇ ਸਾਂਪਲਾ ਨੇ ਜਤਾਈ ਨਾਰਾਜ਼ਗੀ, ਕਿਹਾ ‘ਬੀਜੇਪੀ ਨੇ ਗਊ ਹੱਤਿਆ ਕਰ ਦਿੱਤੀ’

ਚੰਡੀਗੜ੍ਹ : ਮੰਗਲਵਾਰ ਨੂੰ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ 26ਵੀਂ ਸੂਚੀ ਜਾਰੀ ਕੀਤੀ ਹੈ। ਇਸ ਲਿਸਟ ਦੇ ਤਹਿਤ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਬੀਤੇ ਦਿਨ ਬੀਜੇਪੀ ‘ਚ ਸ਼ਾਮਲ ਹੋਏ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੂੰ ਤੇ ਹੁਸ਼ਿਆਰਪੁਰ ਹਲਕਾ ਸੀਟ ਤੋਂ ਰਿਟਾਇਰ ਆਈਏਐਸ ਅਫ਼ਸਰ ਸੋਮ ਪ੍ਰਕਾਸ਼ ਨੂੰ ਉਮੀਦਵਾਰ ਚੁਣਿਆ ਗਿਆ ਹੈ। ਇਸਦਾ ਸਾਫ ਮਤਲਬ ਹੈ […]

vijay sampla

ਗੁਰਦੁਆਰੇ ਦੀ ਫ਼ੋਟੋ ਵਾਲੇ ਕੱਪ ‘ਚ ਚਾਹ ਪੀ ਰਹੇ ਸਾਂਪਲਾ ਆਏ ਸਿੱਖ ਜਥੇਬੰਦੀਆਂ ਦੇ ਨਿਸ਼ਾਨੇ ‘ਤੇ

ਕੇਂਦਰੀ ਮੰਤਰੀ ਤੇ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਵਿਜੈ ਸਾਂਪਲਾ ਸਿੱਖ ਜਥੇਬੰਦੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਸੋਸ਼ਲ ਮੀਡੀਆ ਵਿੱਚ ਉਨ੍ਹਾਂ ਦੀ ਇੱਕ ਤਸਵੀਰ ਵਾਇਰਲ ਹੋਈ ਹੈ ਜਿਸ ਵਿੱਚ ਉਹ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਤੇ ਗੁਰਦੁਆਰੇ ਦੀ ਫ਼ੋਟੋ ਵਾਲੇ ਕੱਪ ਵਿੱਚ ਚਾਹ ਪੀ ਰਹੇ ਹਨ। ਫ਼ੋਟੋ ਵਿੱਚ ਸਾਂਪਲਾ ਆਪਣੇ ਘਰ ਕਿਸੇ ਨਾਲ […]

girl raped by materna uncle

ਰਿਸ਼ਤੇ ਹੋਏ ਸ਼ਰਮਸਾਰ! 3 ਦਿਨ ਭਾਣਜੀ ਨਾਲ ਬਲਾਤਕਾਰ ਕਰਦਾ ਰਿਹਾ ਮਾਮਾ

ਅੰਮ੍ਰਿਤਸਰ : ਪਟਿਆਲਾ ‘ਚ ਇੱਕ ਲੜਕੀ ਦਾ ਰਿਸ਼ਤੇਦਾਰੀ ਵਿੱਚ ਆਪਣੇ ਮਾਮੇ ਵਲੋਂ ਬਲਾਤਕਾਰ ਤੇ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੀ ਸ਼ਿਕਾਇਤ ਤੇ ਪੁਲਸ ਨੇ ਮੁਲਜ਼ਮ ਖਿਲਾਫ ਧਾਰਾ 376 ਤਹਿਤ ਮਾਮਲਾ ਦਰਜ ਕਰ ਕੇ ਗਿਰਫ਼ਤਾਰ ਕਰ ਲਿਆ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਮੁਲਜ਼ਮ ਜੋ ਕਿ ਰਿਸ਼ਤੇ ‘ਚ ਲੜਕੀ ਦਾ ਮਾਮਾ ਹੈ […]

vinod khannas wife kavita khanna

ਗੁਰਦਾਸਪੁਰ ਤੋਂ ਉਮੀਦਵਾਰ ਐਲਾਨੇ ਜਾਨ ਮਗਰੋਂ ਸੰਨੀ ਦਿਓਲ ਤੇ ਭਾਜਪਾ ਲਈ ਨਵੀਂ ਮੁਸੀਬਤ, ਕਵਿਤਾ ਖੰਨਾ ਨੇ ਕੀਤੀ ਬਗਾਵਤ

ਬੀਜੇਪੀ ਨੇ ਮੰਗਲਵਾਰ ਨੂੰ ਐਕਟਰ ਸੰਨੀ ਦਿਓਲ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਬਾਅਦ ਟਿਕਟ ਦੀ ਦਾਅਵੇਦਾਰ ਮਰਹੂਮ ਬਾਲੀਵੁੱਡ ਅਦਾਕਾਰ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਬਾਗੀ ਹੋ ਗਈ ਹੈ। ਉਨ੍ਹਾਂ ਨੇ ਗੁਰਦਾਸਪੁਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਤਿਆਰੀ ਕਰ ਲਈ ਹੈ। ਕਵਿਤਾ ਦੇ ਪਤੀ ਵਿਨੋਦ ਖੰਨਾ ਇਸ ਸੀਟ ਤੋਂ […]

som prakash and sunny deol

ਗੁਰਦਾਸਪੁਰ ਤੇ ਹੁਸ਼ਿਆਰਪੁਰ ਸੀਟ ਤੋਂ ਬੀਜੇਪੀ ਨੇ ਐਲਾਨੇ ਆਪਣੇ ਉਮੀਦਵਾਰ

ਲੋਕ ਸਭਾ ਚੋਣਾਂ ਲਈ ਬੀਜੇਪੀ ਨੇ ਆਪਣੇ ਉਮੀਦਵਾਰਾਂ ਦੀ 26ਵੀਂ ਲਿਸਟ ਜਾਰੀ ਕਰ ਦਿੱਤੀ ਹੈ। ਇਸ ਦੇ ਤਹਿਤ ਗੁਰਦਾਸਪੁਰ ਤੋਂ ਬਾਲੀਵੁੱਡ ਅਦਾਕਾਰ ਸਨੀ ਦਿਓਲ ਨੂੰ ਬੀਜੇਪੀ ਦੇ ਲੋਕ ਸਭਾ ਉਮੀਦਵਾਰ ਐਲਾਨਿਆ ਗਿਆ ਹੈ। ਦੱਸ ਦੇਈਏ ਸਨੀ ਦਿਓਲ ਅੱਜ ਹੀ ਬੀਜੇਪੀ ਵਿੱਚ ਸ਼ਾਮਲ ਹੋਏ ਹਨ। ਸਵੇਰ ਤੋਂ ਹੀ ਉਨ੍ਹਾਂ ਦੇ ਗੁਰਦਾਸਪੁਰ ਤੋਂ ਚੋਣ ਲੜਨ ਦੇ ਕਿਆਸ […]

Captain Amrinder Singh

ਕੈਪਟਨ ਨੇ ਸਾਂਪਲਾ ਨੂੰ ਕਰਤਾਰਪੁਰ ਲਾਂਘੇ ‘ਚ ਦੱਸਿਆ ਰੋੜਾ , ਸ਼ਰਧਾਲੂਆਂ ਲਈ ਪਾਸਪੋਰਟ ਤੇ ਵੀਜਾ ਕੀਤਾ ਲਾਜ਼ਮੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਮੰਤਰੀ ਵਿਜੈ ਸਾਂਪਲਾ ’ਤੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਵਿੱਚ ਬੇਲੋੜੇ ਅੜਿੱਕੇ ਡਾਹੁਣ ਦਾ ਇਲਜ਼ਾਮ ਲਾਇਆ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਸੁਵਿਧਾ ਲਈ ਹੱਲ ਤਲਾਸ਼ਣ ਦੀ ਬਜਾਏ ਕੇਂਦਰ ਸਰਕਾਰ, ਖ਼ਾਸ ਕਰਕੇ ਸਾਂਪਲਾ ਵਰਗੇ ਲੀਡਰ ਇਸ ਕੰਮ ਵਿੱਚ ਲਗਾਤਾਰ ਅੜਿੱਕੇ ਪਾ ਰਹੇ ਹਨ। ਵਿਜੈ ਸਾਂਪਲਾ ਪੰਜਾਬ ਬੀਜੇਪੀ ਦੇ […]