trump-administration-has-given-a-different-identity-to-sikh-community-in-america

America Sikh Community News: ਅਮਰੀਕਾ ਵਿੱਚ ਟਰੰਪ ਪ੍ਰਸ਼ਾਸਨ ਨੇ ਦਿੱਤੀ ਸਿੱਖਾਂ ਨੂੰ ਵੱਖਰੀ ਪਛਾਣ

America Sikh Community News: ਅਮਰੀਕੀ ਸੰਵਿਧਾਨ ਦੇ ਮੁਤਾਬਕ, ਧਰਮ ਨੂੰ ਦੇਸ਼ ਤੋਂ ਵੱਖਰਾ ਮੰਨਦੇ ਹੋਏ ਟਰੰਪ ਪ੍ਰਸ਼ਾਸਨ ਨੇ ਮਰਦਮਸ਼ੁਮਾਰੀ ਵਿਚ ਸਿੱਖ ਪ੍ਰਵਾਸੀਆਂ ਦੇ ਲਈ ਵੱਖਰੀ ਵਿਵਸਥਾ ਕੀਤੀ ਹੈ। ਉਹਨਾਂ ਨੂੰ ਪਰੰਪਰਾ ਮੁਤਾਬਕ ‘ਏਸ਼ੀਅਨ ਇੰਡੀਅਨ’ ਕਾਲਮ ਤੋਂ ਹਟਾ ਦਿੱਤਾ ਗਿਆ ਹੈ। ਅਮਰੀਕਾ ਵਿਚ ਕਿਸੇ ਨੂੰ ਉਸ ਦੇ ਧਰਮ ਦੇ ਬਾਰੇ ਵਿਚ ਪੁੱਛਣਾ ਗੈਰ ਕਾਨੂੰਨੀ ਹੈ। ਇਸ ਲਈ […]

punjabi-youth-died-in-road-accident-in-america

America Road Accident News: ਅਮਰੀਕਾ ਦੇ ਕੈਲੀਫੋਰਨੀਆ ਦੇ ਨੇੜੇ ਫਲਾਈਓਵਰ ਤੇ ਭਿਆਨਕ ਹਾਦਸਾ, ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ

America Road Accident News: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਕਸਬਾ ਚਮਿਆਰੀ ਦੇ ਨੌਜਵਾਨ ਦੀ ਅਮਰੀਕਾ ‘ਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਖ਼ਬਰ ਮਿਲਦਿਆਂ ਸਾਰ ਹੀ ਪੂਰਾ ਇਲਾਕਾ ਸੋਗ ‘ਚ ਡੁੱਬ ਗਿਆ। ਮ੍ਰਿਤਕ ਦੇ ਦੋਸਤ ਜਗਰੂਪ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਕੀਰਤ ਸਿੰਘ ਰੰਧਾਵਾ ਪੁੱਤਰ ਅਮਰਜੀਤ ਸਿੰਘ ਵਾਸੀ ਕਸਬਾ ਚਮਿਆਰੀ […]

punjabi-youth-death-in-road-accident-in-america

America Accident News: ਅਮਰੀਕਾ ਦੇ ਵਿੱਚ ਹੋਏ ਸੜਕ ਹਾਦਸੇ ਵਿੱਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ

America Accident News: ਰੋਜ਼ੀ-ਰੋਟੀ ਕਮਾਉਂਣ ਲਈ ਅਮਰੀਕਾ ਗਏ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਅਮਰੀਕਾ ਤੋਂ ਇਕ ਤੋਂ ਬਾਅਦ ਇਕ ਉਦਾਸ ਕਰਨ ਵਾਲੀਆਂ ਖਬਰਾਂ ਆ ਰਹੀਆਂ ਹਨ। ਹਾਲਾਂਕਿ ਕੁੱਝ ਸਮਾਂ ਪਹਿਲਾਂ ਹੀ ਅਮਰੀਕਾ ‘ਚ ਮਨਜੀਤ ਸਿੰਘ ਅਤੇ ਜਤਿੰਦਰ ਸਿੰਘ ਦੀ ਮੌਤ ਹੋਈ ਸੀ, ਜੋ ਕਿ ਪੰਜਾਬ ਨਾਲ ਸਬੰਧ ਰੱਖਦੇ […]

a-bomb-blast-at-a-us-navy-base-injured-21-people

America News: ਅਮਰੀਕਾ ਦੇ ਨੇਵੀ ਬੇਸ ‘ਤੇ ਇਕ ਜਹਾਜ਼ ਵਿੱਚ ਹੋਇਆ ਧਮਾਕਾ, 21 ਲੋਕ ਜ਼ਖਮੀ

America News: ਅਮਰੀਕਾ ਦੇ ਸੈਨ ਡਿਏਗੋ ਵਿਚ ਇਕ ਨੇਵੀ ਬੇਸ ‘ਤੇ ਇਕ ਜਹਾਜ਼ ਵਿਚ ਹੋਏ ਧਮਾਕੇ ਮਗਰੋਂ ਅੱਗ ਲੱਗ ਗਈ, ਜਿਸ ਕਾਰਨ 21 ਲੋਕ ਜ਼ਖਮੀ ਹੋ ਗਏ। ਅਮਰੀਕੀ ਪੈਸੀਫਿਕ ਫਲੀਟ ‘ਨੇਵਲ ਸਰਫੇਸ ਫੋਰਸ’ ਦੇ ਬੁਲਾਰੇ ਮਾਈਕ ਰਾਇਨ ਨੇ ਕਿਹਾ ਕਿ ਯੂ. ਐੱਸ. ਐੱਸ. ਬੋਨਹੋਮ ਰਿਚਰਡ ਨੂੰ ਐਤਵਾਰ ਸਵੇਰੇ 9 ਵਜੇ ਤੋਂ ਪਹਿਲਾਂ ਅੱਗ ਲੱਗ ਗਈ। […]