jagmeet singh

ਜਗਮੀਤ ਸਿੰਘ ਦੇ ਪ੍ਰਧਾਨ ਮੰਤਰੀ ਬਣਨ ਤੇ ਜਾਣੋ ਕੀ ਹੈ ਕੈਨੇਡੀਅਨ ਲੋਕਾਂ ਦੀ ਰਾਇ

ਕੈਨੇਡਾ ਦੇ ਵਿੱਚ ਪ੍ਰਧਾਨ ਮੰਤਰੀ ਦੀਆਂ ਚੋਣਾਂ ਨੂੰ ਲੈ ਕੇ ਲੋਕਾਂ ਦੇ ਵਿੱਚ ਕਾਫੀ ਹਲਚਲ ਹੁੰਦੀ ਦਿਖਾਈ ਦੇ ਰਹੀ ਹੈ। ਇਹਨਾਂ ਚੋਣਾਂ ਨੂੰ ਲੈ ਕਿ ਕੈਨੇਡਾ ਦੀ ਗਲੋਬਲ ਨਿਊਜ਼ ਨੇ 11 ਸਤੰਬਰ ਤੋਂ 13 ਸਤੰਬਰ ਤੱਕ ਇੱਕ ਸਰਵੇ ਕੀਤਾ। ਜਿਸ ਦੇ ਨਤੀਜੇ ਵਿੱਚ ਜਸਟਿਨ ਟਰੂਡੋ ਨੇ ਸਭ ਤੋਂ ਵੱਧ 37 ਫੀਸਦੀ ਲੋਕਾਂ ਨੂੰ ਆਪਣੇ ਵੱਲ […]

Jagmeet Singh

ਸਿੱਖ ਲੀਡਰ ਜਗਮੀਤ ਸਿੰਘ ਨੇ ਕੀਤੀ ਇਤਿਹਾਸ ਸਿਰਜਨ ਦੀ ਤਿਆਰੀ , ਕੈਨੇਡਾ ਦੇ ਪ੍ਰਧਾਨ ਮੰਤਰੀ ਅਹੁਦੇ ਲਈ ਇਰਾਦੇ ਕੀਤੇ ਸਪਸ਼ਟ

ਕੈਨੇਡਾ ਦੇ ਮੋਹਰੀ ਸਿੱਖ ਤੇ ਨਿਊ ਡੈਮੋਕਰੈਟਿਕ ਪਾਰਟੀ (ਐਨਡੀਪੀ) ਦੇ ਪਹਿਲੇ ਸਿੱਖ ਲੀਡਰ ਜਗਮੀਤ ਸਿੰਘ ਨੇ ਆਖਰਕਾਰ ਆਪਣੇ ਪ੍ਰਧਾਨ ਮੰਤਰੀ ਬਣਨ ਦੀ ਇੱਛਾ ਨੂੰ ਜਨਤਕ ਕਰ ਦਿੱਤਾ ਹੈ। ਜਗਮੀਤ ਸਿੰਘ ਆਪਣੇ ਵੱਖਰੇ ਅੰਦਾਜ਼ ਤੇ ਸਟਾਈਲ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਆਪਣੇ ਇਰਾਦੇ ਸਪਸ਼ਟ ਕਰ ਦਿੱਤੇ ਹਨ। ਹਾਲਾਂਕਿ ਇਹ ਮਕਸਦ ਉਨ੍ਹਾਂ ਲਈ ਕਾਫੀ ਮੁਸ਼ਕਲ ਸਾਬਤ […]

performance-of-indians-in-canada-elections

ਕੈਨੇਡਾ ਚੋਣਾਂ ਦੇ ਵਿੱਚ ਇੰਝ ਰਿਹਾ ਭਾਰਤੀਆਂ ਦਾ ਪ੍ਰਦਰਸ਼ਨ

ਕੈਨੇਡਾ ਦੇ ਵਿੱਚ 21 ਅਕਤੂਬਰ ਨੂੰ ਪਈਆਂ ਵੋਟਾਂ ਦੇ ਵਿੱਚ ਬਹੁਤ ਸਾਰੇ ਭਾਰਤੀਆਂ ਨੇ ਆਪਣਾ ਨਾਮ ਕੈਨੇਡਾ ਦੇ ਇਤਿਹਾਸ ਦੇ ਵਿੱਚ ਦਰਜ ਕਰ ਦਿੱਤਾ ਹੈ। ਐੱਨ.ਡੀ.ਪੀ. ਦੇ ਆਗੂ ਜਗਮੀਤ ਸਿੰਘ ਪੂਰੀ ਤਰਾਂ ਸੁਰਖੀਆਂ ਦੇ ਵਿੱਚ ਛਾਏ ਹੋਏ ਨੇ। ਇਹਨਾਂ ਚੋਣਾਂ ਦੇ ਵਿੱਚ ਜਸਟਿਨ ਟਰੂਡੋ ਦੀ ਪਾਰਟੀ ਲਿਬਰਲ ਨੇ ਬਾਜੀ ਮਾਰੀ ਹੈ। ਚੋਣ ਨਤੀਜਿਆਂ ਮੁਤਾਬਕ ਕਿਸ […]

pm-modi-congratulates-justin-trudeau

ਪ੍ਰਧਾਨ ਮੰਤਰੀ ਮੋਦੀ ਨੇ ਜਸਟਿਨ ਟਰੂਡੋ ਨੂੰ ਦਿੱਤੀ ਜਿੱਤ ਦੀ ਵਧਾਈ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਸਟਿਨ ਟਰੂਡੋ ਦੇ ਦੁਬਾਰਾ ਸੱਤਾ ਵਿੱਚ ਆਉਣ ਦੇ ਕਾਰਨ ਟਵਿੱਟਰ ਤੇ ਟਵੀਟ ਕਰਕੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਟਵੀਟ ਵਿੱਚ ਲਿਖਿਆ ਹੈ ਕਿ, ‘ਜਸਟਿਨ ਟਰੂਡੋ ਨੂੰ ਵਧਾਈ। ਭਾਰਤ ਅਤੇ ਕੈਨੇਡਾ […]

india-beat-south-africa-in-test-series

3 ਟੈਸਟ ਮੈਚਾਂ ਦੀ ਲੜ੍ਹੀ ਦੇ ਵਿੱਚ ਭਾਰਤ ਨੇ ਦੱਖਣੀ ਅਫਰੀਕਾ ਨੂੰ ਕੀਤਾ ਕਲੀਨ ਸਵੀਪ

3 ਟੈਸਟ ਮੈਚਾਂ ਦੀ ਲੜ੍ਹੀ ਦੇ ਵਿੱਚ ਭਾਰਤੀ ਟੀਮ ਨੇ ਦੱਖਣੀ ਅਫਰੀਕਾ ਨੂੰ ਪਾਰੀ ਅਤੇ 202 ਦੌੜਾਂ ਨਾਲ ਹਰਾ ਕੇ 3-0 ਨਾਲ ਸੀਰੀਜ਼ ਆਪਣੇ ਨਾਂ ਕਰ ਲਈ। ਇਹਨਾਂ ਮੈਚਾਂ ਦੇ ਦੌਰਾਨ ਖਾਸ ਗੱਲ ਇਹ ਰਹੀ ਕਿ ਭਾਰਤੀ ਕ੍ਰਿਕਟ ਦੇ ਤਿੰਨੋ ਫਾਰਮੈੱਟ ਬੱਲੇਬਾਜ਼ੀ, ਗੇਂਦਬਾਜ਼ੀ ਅਤੇ ਫੀਲਡਿੰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੀਮ ਇੰਡੀਆ ਨੇ ਆਪਣੇ ਘਰੇਲੂ ਮੈਦਾਨ […]

ndp-jagmeet-singh-canada-elections

ਜਗਮੀਤ ਸਿੰਘ ਨੇ ਬ੍ਰਿਟਿਸ਼ ਕੋਲੰਬੀਆ ਦੀ ਬਰਨਬੀ ਸੀਟ ਤੇ ਮਾਰੀ ਬਾਜੀ

ਐੱਨ.ਡੀ.ਪੀ. ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਬ੍ਰਿਟਿਸ਼ ਕੋਲੰਬੀਆ ਦੀ ਬਰਨਬੀ ਸੀਟ ਤੇ ਬਾਜੀ ਮਾਰ ਲਈ ਹੈ। ਕੈਨੇਡਾ ਦੇ ਵਿੱਚ ਪੈ ਰਹੀਆਂ ਵੋਟਾਂ ਦਾ ਨਤੀਜਾ ਨਾਲ ਦੀ ਨਾਲ ਹੀ ਪਤਾ ਲੱਗ ਰਿਹਾ ਹੈ। ਕੈਨੇਡੀਅਨ ਫੈਡਰਲ ਚੋਣਾਂ ਦੇ ਤਾਜ਼ਾ ਨਤੀਜਿਆਂ ਅਨੁਸਾਰ ਜਗਮੀਤ ਨੂੰ ਬ੍ਰਿਟਿਸ਼ ਕੋਲੰਬੀਆ ਦੀ ਬਰਨਬੀ ਸੀਟ ਤੋਂ 15,532 ਵੋਟਾਂ ਮਿਲੀਆਂ ਹਨ। ਕੰਜ਼ਰਵੇਟਿਵ ਦੇ ਜੇਅ […]

2019-nobel-prize

2019 ਦੇ ਨੋਬਲ ਪੁਰਸਕਾਰਾਂ ਦਾ ਐਲਾਨ ਅੱਜ ਤੋਂ ਸ਼ੁਰੂ

ਸਾਲ 2019 ਦੇ ਨੋਬਲ ਪੁਰਸਕਾਰਾਂ ਦਾ ਐਲਾਨ ਅੱਜ ਯਾਨੀ ਕਿ 7 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਹਨਾਂ ਨੋਬਲ ਪੁਰਸਕਾਰਾਂ ਦੀ ਸੂਚੀ ਇਸ ਪ੍ਰਕਾਰ ਹੈ: ਸਭ ਤੋਂ ਪਹਿਲਾਂ 7 ਅਕਤੂਬਰ ਯਾਨੀ ਕਿ ਅੱਜ ਮੈਡੀਕਲ ਖੇਤਰ ਦੇ ਨੋਬਲ ਪੁਰਸਕਾਰ ਦਾ ਐਲਾਨ ਕੀਤਾ ਜਾਵੇਗਾ। 8 ਅਕਤੂਬਰ ਨੂੰ ਭੌਤਿਕੀ, 9 ਅਕਤੂਬਰ ਨੂੰ ਰਸਾਇਣ, 10 ਅਕਤੂਬਰ ਨੂੰ ਸਾਹਿਤ […]

pop-star-rihanna-and-jagmeet-singh

ਜਗਮੀਤ ਸਿੰਘ ਦੇ ਲਈ ਵੱਡੀ ਖ਼ਬਰ, ਪੌਪ ਸਟਾਰ ਰਿਹਾਨਾ ਬਣੀ ਜਗਮੀਤ ਸਿੰਘ ਦੀ ਫੈਨ

ਪੌਪ ਸਟਾਰ ਰਿਹਾਨਾ ਕਿਸੇ ਵੀ ਜਾਣ ਪਹਿਚਾਣ ਦੀ ਮਹੁਤਾਜ ਨਹੀਂ ਹੈ। ਐੱਨ.ਡੀ.ਪੀ. ਲੀਡਰ ਜਗਮੀਤ ਸਿੰਘ ਅਤੇ ਪੌਪ ਸਟਾਰ ਰਿਹਾਨਾ ਪਿਛਲੇ ਕੁੱਝ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਛਾਏ ਹੋਏ ਹਨ। ਸੋਸ਼ਲ ਮੀਡੀਆ ਤੇ ਉਸ ਸਮੇਂ ਕੈਨੇਡੀਅਨਾਂ ਵਿੱਚ ਉਤਸ਼ਾਹ ਦੀ ਲਹਿਰ ਫੈਲ ਗਈ ਜਦੋਂ ਪੌਪ ਸਟਾਰ ਰਿਹਾਨਾ ਨੇ ਐੱਨ.ਡੀ.ਪੀ. ਲੀਡਰ ਜਗਮੀਤ ਸਿੰਘ ਨੂੰ ਇੰਸਟਾਗ੍ਰਾਮ ‘ਤੇ ਫਾਲੋ ਕਰ […]

mumbai-rain-red-alert

ਮੁੰਬਈ ਵਿੱਚ ਭਾਰੀ ਬਾਰਿਸ਼ ਨੇ ਤੋੜਿਆ ਪਿਛਲੇ 65 ਸਾਲ ਦਾ ਰਿਕਾਰਡ

ਮੁੰਬਈ ਵਿੱਚ ਹੋਈ ਭਾਰੀ ਬਾਰਿਸ਼ ਕਰਕੇ ਪ੍ਰਸ਼ਾਸਨ ਨੇ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਸਤੰਬਰ ਮਹੀਨੇ ਵਿੱਚ ਹੋਈ ਭਾਰੀ ਬਾਰਿਸ਼ ਨੇ ਮੁੰਬਈ ਦਾ ਪਿਛਲੇ 65 ਸਾਲ ਦਾ ਰਿਕਾਰਡ ਤੋੜ ਕੇ ਰੱਖ ਦਿੱਤਾ ਹੈ। ਜਿਸ ਨੂੰ ਦੇਖਦੇ ਹੋਏ ਸਥਾਨਕ ਪ੍ਰਸ਼ਾਸਨ ਅਲਰਟ ਤੇ ਹੈ ਤਾਂ ਜੋ ਕਿਸੇ ਵੀ ਤਰਾਂ ਦੀ ਹੋਣ ਵਾਲੀ ਅਣਹੋਣੀ ਦੇ ਨਾਲ ਤੁਰੰਤ ਨਿਪਟਿਆ […]