gajendra-shekhawat

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸੋਮਵਾਰ ਨੂੰ ਜਲੰਧਰ ਪਹੁੰਚੇ ਅਤੇ ਕਾਂਗਰਸ, ‘ਆਪ’, ਅਕਾਲੀ ਦਲ ਅਤੇ ਬਸਪਾ ਦੇ ਕਈ ਨੇਤਾਵਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਉਨ੍ਹਾਂ ਦੀ ਰਿਹਾਈ ਲਈ ਸ਼ੁਰੂ ਕੀਤੀ […]

cia-police-arrested-2-accused-for-killing-sidhu-moose-wala

Jalandhar Crime News: CIA ਸਟਾਫ ਦੇ ਹੱਥ ਲੱਗੀ ਵੱਡੀ ਕਾਮਯਾਬੀ, ਸਿੱਧੂ ਮੂਸੇ ਵਾਲਾ ਨੂੰ ਮਾਰਨ ਜਾ ਰਹੇ ਦੋਸ਼ੀਆਂ ਨੂੰ ਕੀਤਾ ਗਿਰਫ਼ਤਾਰ

Jalandhar Crime News: ਦੇਰ ਰਾਤ ਸੀ. ਆਈ. ਏ. ਸਟਾਫ਼ ਦੀ ਪੁਲਸ ਹੱਥ ਉਦੋਂ ਵੱਡੀ ਸਫਲਤਾ ਲੱਗੀ, ਜਦੋਂ ਉਸ ਨੇ 2 ਅਪਰਾਧੀਆਂ ਨੂੰ ਵੱਡਾ ਜ਼ੁਰਮ ਕਰਨ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ। ਉਕਤ ਦੋਵੇਂ ਅਪਰਾਧੀ 7 ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਫ਼ਿਰਾਕ ‘ਚ ਸਨ। ਉਨ੍ਹਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੋਂ ਵੀ 50 ਲੱਖ ਰੁਪਏ ਫਿਰੌਤੀ ਵਸੂਲਣ […]

jalandhar-police-personnel-killed-in-jalandhar-daughter-alleged-on-husband

Jalandhar Murder News: ਜਲੰਧਰ ਦੇ ਵਿੱਚ ਹੋਇਆ ਪੁਲਿਸ ਮੁਲਾਜ਼ਮ ਦਾ ਕਤਲ, ਧੀ ਨੇ ਆਪਣੇ ਪਤੀ ਤੇ ਲਾਏ ਆਪਣੇ ਪਿਤਾ ਦਾ ਕਤਲ ਦਾ ਦੋਸ਼

Jalandhar Murder News: ਜ਼ਿਲ੍ਹਾ ਜਲੰਧਰ ਦੇ ਬਸਤੀ ਬਾਵਾ ਖੇਲ ਦੇ ਤਹਿਤ ਪੈਂਦੇ ਨਾਖਾਂ ਵਾਲੇ ਬਾਗ ਦੇ ਕੋਲ ਇੱਕ ਪੁਲਿਸ ਮੁਲਾਜ਼ਮ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਵੈਸਟ ਬਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲੜਕੀ ਨੇ ਆਰੋਪ ਲਾਏ ਹਨ ਕਿ ਉਸਦੇ ਪਿਤਾ ਦੀ ਹੱਤਿਆ ਉਸਦੇ ਪਤੀ ਨੇ ਚਾਕੂ ਮਾਰ ਕੇ […]

son-father-dead-due-to-electricity-current-in-jalandhar-market

Jalandhar Death News: ਬਾਜ਼ਾਰ ਵਿੱਚ ਖੜੇ ਪਾਣੀ ਵਿੱਚ ਕਰੰਟ ਆਉਣ ਦੇ ਕਾਰਨ ਹੋਈ ਪਿਉ-ਪੁੱਤ ਦੀ ਮੌਤ, ਹਾਈ ਕੋਰਟ ਵਿੱਚ ਪਟੀਸ਼ਨ ਦਾਇਰ

Jalandhar Death News: ਬੀਤੇ ਦਿਨੀਂ ਤੇਜ਼ ਬਾਰਿਸ਼ ਕਾਰਨ ਪੀਰ ਬੋਦਲਾ ਬਾਜ਼ਾਰ ‘ਚ ਖੜ੍ਹੇ ਪਾਣੀ ‘ਚ ਕਰੰਟ ਆਉਣ ਨਾਲ ਪਿਓ-ਪੁੱਤ ਦੀ ਮੌਤ ਹੋ ਗਈ ਸੀ। ਇਸ ਮਾਮਲੇ ਸਬੰਧੀ ਮ੍ਰਿਤਕ ਗੁਲਸ਼ਨ ਦੀ ਮਾਂ ਸਰਲਾ ਰਾਣੀ ਵੱਲੋਂ ਮਾਣਯੋਗ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਸਰਲਾ ਦੇਵੀ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਤੇ ਹਾਈਕੋਰਟ ਨੇ ਸੁਣਵਾਈ ਕਰਦੇ ਹੋਏ 8 […]