in-rao-farms-khannas-village-daheru-45-buffaloes-died-in-the-last-12-days

Rao Farm Khanna News: ਖੰਨਾ ਦੇ ਪਿੰਡ ਦਹੇੜੂ ਵਿੱਚ ਪਿਛਲੇ ਬਾਰਾਂ ਦਿਨਾਂ ਮਰੀਆਂ 45 ਮੱਝਾਂ, ਡੇਢ ਲੱਖ ਸੀ ਇਕ ਮੱਝ ਦੀ ਕੀਮਤ

Rao Farm Khanna News: ਪਿਛਲੇ ਕਈ ਸਾਲਾਂ ਤੋਂ ਕੇਂਦਰ ਸਰਕਾਰ ਦੁਆਰਾ ਲਗਾਤਾਰ ਇਹ ਕਿਹਾ ਜਾ ਰਿਹਾ ਹੈ ਕਿ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ। ਇਸ ਦਾ ਮਤਲਬ ਇਹ ਨਹੀਂ ਕਿ ਫਸਲ ਦਾ ਮੁੱਲ ਦੁੱਗਣਾ ਹੋਵੇਗਾ ਬਲਕਿ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨਾ ਹੈ। ਜਿਸ ਵਿਚ ਮੱਛੀ ਪਾਲਣ, ਸ਼ਹਿਦ ਮੱਖੀ ਪਾਲਣ, ਡੇਅਰੀ ਆਦਿ ਸਹਾਇਕ ਧੰਦੇ ਹਨ। […]

7-more-positive-cases-in-khanna

Corona in Khanna: ਕੋਰੋਨਾ ਮੁਕਤ ਇਲਾਕਾ ਖੰਨਾ ਵਿੱਚ Corona ਦਾ ਕਹਿਰ, ਇਕੋ ਪਰਿਵਾਰ ਦੇ 7 ਜੀਆਂ ਦੀ ਰਿਪੋਰਟ ਆਈ ਪੋਜ਼ੀਟਿਵ

Corona in Khanna: ਖੰਨਾ ਸ਼ਹਿਰ ‘ਚ ਇਕੋ ਪਰਿਵਾਰ ਦੇ 7 ਜੀਅ ਕੋਰੋਨਾ ਪਾਜ਼ੇਟਿਵ ਪਾਏ ਜਾਣ ਕਾਰਨ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਬੀਤੇ ਦਿਨੀਂ ਪਾਜ਼ੇਟਿਵ ਪਾਏ ਗਏ 62 ਸਾਲਾ ‘ਸਨ ਸਿਟੀ’ ਨਿਵਾਸੀ ਦੇ 6 ਹੋਰ ਪਰਿਵਾਰਕ ਮੈਂਬਰ ਵੀ ਪਾਜ਼ੇਟਿਵ ਪਾਏ ਗਏ ਹਨ, ਜਿਸ ਕਾਰਨ ਆਲੇ ਦੁਆਲੇ ਦੇ ਲੋਕ ਬਹੁਤ ਡਰੇ ਹੋਏ ਹਨ। ਇਸ ਸੰਬੰਧੀ […]

khanna-corona-free-people-beats-corona

Corona in Khanna: ਖੰਨੇ ਦੇ ਲੋਕਾਂ ਨੇ Corona ਖਿਲਾਫ ਜਿੱਤੀ ਜੰਗ, ਖੰਨਾ ਹੋਇਆ Corona ਮੁਕਤ

Corona in Khanna: ਸਿਵਲ ਹਸਪਤਾਲ ਖੰਨਾ ਤੋਂ Corona ਮਰੀਜ਼ਾਂ ਅਤੇ ਕੁਆਰੰਟਾਈਨ ਕੀਤੇ ਉਨ੍ਹਾਂ ਦੇ ਸੰਪਰਕ ‘ਚ ਆਉਣ ਵਾਲੇ ਵਿਅਕਤੀਆਂ ਨੂੰ ਡਿਸਚਾਰਜ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹਸਪਤਾਲ ‘ਚੋਂ ਬੀਤੇ ਦਿਨ ਖੰਨਾ ਦੇ ਪਿੰਡ ਕਿਸ਼ਨਗੜ੍ਹ ਦੇ 1 Corona ਮਰੀਜ਼ ਨੂੰ ਠੀਕ ਹੋਣ ਉਪਰੰਤ ਡਿਸਚਾਰਜ ਕੀਤਾ ਗਿਆ ਅਤੇ ਪਾਜ਼ੇਟਿਵ ਮਰੀਜ਼ਾਂ ਦੇ ਨਾਲ ਸੰਪਰਕ ‘ਚ ਆਉਣ ਵਾਲੇ […]

terrible-accident-on-national-highway-khanna

Khanna Accident News: ਖੰਨਾ ਨੈਸ਼ਨਲ ਹਾਈਵੇਅ ਤੇ ਵਾਪਰਿਆ ਭਿਆਨਕ ਹਾਦਸਾ, 10 ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖਮੀ

Khanna Accident News: ਖੰਨਾ ਨਜ਼ਦੀਕ ਨੈਸ਼ਨਲ ਹਾਈਵੇਅ ‘ਤੇ ਉਸ ਵੇਲੇ ਭਿਆਨਕ ਹਾਦਸਾ ਵਾਪਰ ਗਿਆ, ਜਦ ਜੰਮੂ ਤੋਂ ਯੂਪੀ ਲਈ ਜਾ ਰਹੇ ਮਜ਼ਦੂਰਾਂ ਦੀ ਬੱਸ ਅਚਾਨਕ ਪਲਟ ਗਈ। ਬੱਸ ‘ਚ ਕਰੀਬ 40 ਲੋਕ ਮੌਜੂਦ ਸੀ। ਜਿਨ੍ਹਾਂ ‘ਚੋ ਹਾਦਸੇ ‘ਚ 10 ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ। ਗਨੀਮਤ ਇਹ ਰਹੀ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ […]