manjinder-singh-sirsa-vs-bhagwant-mann

Manjinder Sirsa News: ਮਨਜਿੰਦਰ ਸਿਰਸਾ ਨੇ ਜਰਨੈਲ ਸਿੰਘ ਅਤੇ ਭਗਵੰਤ ਮਾਨ ਨੂੰ ਦਿੱਤੀ ਚੇਤਾਵਨੀ

Manjinder Sirsa News: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤੁਹਾਡੀ ਕੇਜਰੀਵਾਲ ਸਰਕਾਰ ਦੇ ਹੁਕਮਾਂ ‘ਤੇ ਹੀ ਗੁਰਦੁਆਰਾ ਮਜਨੂੰ ਕਾ ਟਿੱਲਾ ਦੀ ਪ੍ਰਬੰਧਕ ਕਮੇਟੀ ‘ਤੇ ਕੇਸ ਦਰਜ […]

sgpc delhi chief manjinder singh sirsa

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੋਂ ਮਾਈਕ ਖੋਹਣ ‘ਤੇ ਸਮਾਗਮ ‘ਚ ਹੰਗਾਮਾ

ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਖਿਲਾਫ ਦਿੱਲੀ ਵਿੱਚ ਵੀ ਕਾਫੀ ਰੋਸ ਹੈ। ਇਸ ਦੀ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਕੋਲੋਂ ਮਾਈਕ ਖੋਹ ਲਿਆ। ਇਸ ਕਰਕੇ ਸਮਾਗਮ ਵਿੱਚ ਕਾਫੀ ਹੰਗਾਮਾ ਹੋ ਗਿਆ। ਦਰਅਸਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ […]

manjinder singh sirsa warns bjp president amit shah

ਬੀਜੇਪੀ ਤੇ ਅਕਾਲੀ ਦਲ ‘ਚ ਟਕਰਾਅ , ਮਨਜਿੰਦਰ ਸਿਰਸਾ ਵਲੋਂ ਅਮਿਤ ਸ਼ਾਹ ਨੂੰ ਸਿੱਧੀ ਚੇਤਾਵਨੀ

ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਤੇ ਉੱਤਰ ਪ੍ਰਦੇਸ਼ ਵਿੱਚ ਓਪੀ ਰਾਜਭਰ ਦੀ ਪਾਰਟੀ ਦੇ ਬਗ਼ਾਵਤੀ ਤੇਵਰ ਮਗਰੋਂ ਹੁਣ ਪੰਜਾਬ ‘ਚ ਬੀਜੇਪੀ ਨੂੰ ਸਹਿਯੋਗੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਅੱਖਾਂ ਦਿਖਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਅਕਾਲੀ ਦਲ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਅਮਿਤ ਸ਼ਾਹ ਨੂੰ ਚੇਤਾਵਨੀ ਭਰੇ ਲਹਿਜ਼ੇ ‘ਚ ਕਿਹਾ ਹੈ ਕਿ ਗੁਰਦੁਆਰਿਆਂ ਵਿੱਚ […]

manjinder singh sirsa

ਹੁਣ ਮਨਜਿੰਦਰ ਸਿਰਸਾ ਦਾ ਕੁਟਾਪਾ, ਪੱਗ ਵੀ ਲੱਥੀ

ਨਵੀਂ ਦਿੱਲੀ: ਅਕਾਲੀ ਦਲ ਦੇ ਲੀਡਰ ਤੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਇਲਜ਼ਾਮ ਲਾਇਆ ਹੈ ਕਿ ਦਿੱਲੀ ਵਿਧਾਨ ਸਭਾ ਵਿੱਚ ਉਨ੍ਹਾਂ ਨੂੰ ਕੁੱਟਿਆ ਗਿਆ ਤੇ ਪੱਗ ਉਤਾਰ ਦਿੱਤੀ ਗਈ। ਸਿਰਸਾ ਮੁਤਾਬਕ ਜਦੋਂ ਉਨ੍ਹਾਂ ਕੁੱਟਿਆ ਗਿਆ ਉਸ ਵੇਲੇ ਸਦਨ ਦੀ ਕਾਰਵਾਈ ਮੁਅੱਤਲ ਕਰ ਦਿੱਤੀ ਗਈ ਤੇ ਕੈਮਰੇ ਵੀ ਬੰਦ ਸੀ। आज से ज़्यादा दुखद दिन मेरी […]

wrong-statement-of-punjab-dgp-on-kartarpur-corridor

Jalandhar DGP News: Punjab DGP ਦਾ ਵਿਵਾਦਤ ਬਿਆਨ, ‘ਜੋ ਸਵੇਰੇ ਕਰਤਾਰਪੁਰ ਲਾਂਘੇ ਜਾਣਗੇ, ਸ਼ਾਮ ਨੂੰ ਅੱਤਵਾਦੀ ਬਣ ਕੇ ਵਾਪਸ ਪਰਤਣਗੇ’

Jalandhar DGP News: ਕਰਤਾਰਪੁਰ ਲਾਂਘੇ ਲਈ ਪੰਜਾਬ ਡੀ.ਜੀ.ਪੀ. ਦਿਨਕਰ ਗੁਪਤਾ ਨੇ ਵਿਵਾਦਪੂਰਨ ਬਿਆਨ ਦਿੱਤਾ ਕਿ ਜਿਹੜਾ ਵਿਅਕਤੀ ਸਵੇਰੇ ਕਰਤਾਰਪੁਰ ਜਾਂਦਾ ਹੈ, ਉਹ ਸ਼ਾਮ ਨੂੰ ਅੱਤਵਾਦੀ ਬਣ ਕੇ ਵਾਪਸ ਆਵੇਗਾ। ਦਰਅਸਲ, ਇਕ ਅੰਗਰੇਜ਼ੀ ਅਖਬਾਰ ਨੂੰ ਦਿੱਤੇ ਇਕ ਇੰਟਰਵਿਊ ਵਿਚ ਗੁਪਤਾ ਨੇ ਕਿਹਾ, “ਕਰਤਾਰਪੁਰ ਵਿਚ ਇਕ ਸੰਭਾਵਨਾ ਹੈ ਕਿ ਤੁਸੀਂ ਕਿਸੇ ਨੂੰ ਸਵੇਰੇ ਇਕ ਆਮ ਵਿਅਕਤੀ ਵਜੋਂ […]

abducted-of-two-more-hindu-girls-into-pakistan

Pakistan ਦੇ ਵਿੱਚ ਦੋ ਹੋਰ ਹਿੰਦੂ ਕੁੜੀਆਂ ਦਾ ਧਰਮ ਪਰਿਵਰਤਨ

ਪਾਕਿਸਤਾਨ ਵਿਚ ਘੱਟ ਗਿਣਤੀਆਂ ਖ਼ਾਸਕਰ ਹਿੰਦੂ ਅਤੇ ਸਿੱਖ ਕੁੜੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਵਿਆਹ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਪਾਕਿਸਤਾਨ ਵਿਚ 2 ਹੋਰ ਘੱਟ ਗਿਣਤੀ ਹਿੰਦੂ ਲੜਕੀਆਂ ਦੇ ਅਗਵਾ ਕਰਨ ਅਤੇ ਇਕ ਲੜਕੀ ਭਾਰਤੀ ਬਾਈ ਨੂੰ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਅਤੇ ਨਿਕਾਹ ਕਰਾਉਣ ਦੀਆਂ ਖ਼ਬਰਾਂ ਆਈਆਂ ਹਨ। ਰਾਜੌਰੀ ਗਾਰਡਨ ਤੋਂ ਵਿਧਾਇਕ ਮਨਜਿੰਦਰ […]

Sarbjeet Singh

ਪੁਲਿਸ ਦੀ ਕੁੱਟਮਾਰ ਤੋਂ ਬਾਅਦ ਕੈਪਟਨ ਨੇ ਫੋਨ ਤੇ ਪੁੱਛਿਆ ਸਿੱਖ ਡਰਾਈਵਰ ਦਾ ਹਾਲ

ਦਿੱਲੀ ਦੇ ਮੁਖਰਜੀ ਨਗਰ ‘ਚ ਐਤਵਾਰ ਸ਼ਾਮ ਨੂੰ ਦਿੱਲੀ ਪੁਲਿਸ ਨੇ ਸਿੱਖ ਆਟੋ ਡਰਾਈਵਰ ਅਤੇ ਉਸਦੇ ਪੁੱਤਰ ਨੂੰ ਬੜੀ ਹੀ ਬੇਰਹਿਮੀ ਨਾਲ ਕੁੱਟਿਆ। ਦਿੱਲੀ ਪੁਲਿਸ ਦਾ ਸ਼ਿਕਾਰ ਹੋਏ ਸਿੱਖ ਡਰਾਈਵਰ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੋਨ ਤੇ ਗੱਲਬਾਤ ਕੀਤੀ ਅਤੇ ਉਸ ਦਾ ਹਾਲ ਪੁੱਛਿਆ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ […]

Narender Modi And Capt Amarinder Singh

ਕੈਪਟਨ ਦਾ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਸ਼ਬਦੀ ਹਮਲਾ, ਕਿਹਾ ਮੋਦੀ ਵੰਡੀਆਂ ਪਾਉਣ ਵਾਲੇ ਏਜੰਡੇ ਤਹਿਤ ਬੋਲ ਰਹੇ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖ਼ਿਲਾਫ਼ ਸ਼ਬਦੀ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਆਪਣੀ ਪਾਰਟੀ ਦੇ ਵੰਡੀਆਂ ਪਾਉਣ ਵਾਲੇ ਏਜੰਡੇ ਤਹਿਤ ਪੰਜਾਬ ਦੇ ਧਾਰਮਿਕ ਤੇ ਸੰਵੇਦਨਸ਼ੀਲ ਮੁੱਦਿਆਂ ਬਾਰੇ ਬੋਲ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਮੋਦੀ ਦੇ ਕਠੂਆ ਵਿੱਚ ਦਿੱਤੇ ਭਾਸ਼ਣ ਦੀ ਅਲੋਚਨਾ ਕਰਦਾ ਕਿਹਾ ਕਿ […]