gajendra-shekhawat

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸੋਮਵਾਰ ਨੂੰ ਜਲੰਧਰ ਪਹੁੰਚੇ ਅਤੇ ਕਾਂਗਰਸ, ‘ਆਪ’, ਅਕਾਲੀ ਦਲ ਅਤੇ ਬਸਪਾ ਦੇ ਕਈ ਨੇਤਾਵਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਉਨ੍ਹਾਂ ਦੀ ਰਿਹਾਈ ਲਈ ਸ਼ੁਰੂ ਕੀਤੀ […]

Shriomani-Akali-Dal-leaders-and-former-vice-president-of-sgpc-bikkar-singh-channu-dies

ਸੀਨੀਅਰ ਅਕਾਲੀ ਆਗੂ ਤੇ SGPC ਮੈਂਬਰ ਬਿੱਕਰ ਸਿੰਘ ਚੰਨੂ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ,ਮੌਜੂਦਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਤੋਂ SC ਵਿੰਗ ਦੇ ਪ੍ਰਧਾਨ ਜਥੇਦਾਰ ਬਿਕਰ ਸਿੰਘ ਚੰਨੂੰ ਦਾ ਅੱਜ ਦਿਹਾਂਤ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਮੈਂਬਰ ਬਿੱਕਰ ਸਿੰਘ ਚੰਨੂੰ ਦੇ ਦਿਹਾਂਤ ‘ਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ […]

senior-officer-of-sgpc-in-trouble-sgpc-latest-news

SGPC Latest News: ਲਾਪਤਾ ਪਾਵਨ ਸਰੂਪਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਿਲਾਂ

SGPC Latest News: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਸਿੱਖ ਜਥੇਬੰਦੀਆਂ ਵੱਲੋਂ ਖੋਲ੍ਹੇ ਮੋਰਚੇ ਤੇ ਨਿੱਤ ਹੋ ਰਹੇ ਖੁਲਾਸਿਆਂ ਮੁਗਰੋਂ ਸਿੱਖ ਸੰਗਤਾਂ ਸੱਚ ਸਾਹਮਣੇ ਲਿਆਉਣ ਲਈ ਜ਼ੋਰ ਪਾਉਣ ਲੱਗੀਆਂ ਹਨ। ਸਿੱਖ ਜਥੇਬੰਦੀਆਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨ ਹਰਪ੍ਰੀਤ […]

former-sgpc-cheif-sec-harcharan-singh-passes-away

SGPC Harcharan Singh Death News: SGPC ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

SGPC Harcharan Singh Death News: ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਨਹੀਂ ਰਹੇ, ਅੱਜ ਤੜਕੇ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ।ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ‘ਚ ਹਰਚਰਨ ਸਿੰਘ ਦੋਸ਼ੀ ਪਾਏ ਗਏ ਸੀ।ਇਸ ਕੇਸ ‘ਚ ਹਰਚਰਨ ਸਿੰਘ ਖਿਲਾਫ ਕਾਨੂੰਨੀ ਕਰਵਾਈ ਦੇ ਆਦੇਸ਼ ਸੀ। ਇਹ ਵੀ ਪੜ੍ਹੋ: […]

ludhiana-sikh-health-worker-beaten-mastan-singh-sgpc-takes-strict-notice-against-dera-sadhvvvvv

Ludhiana Health Worker News: ਡੇਰੇ ਦੇ ਸਾਧ ਵੱਲੋਂ ਦਸਤਾਰ ਲਾਹੁਣ ਅਤੇ ਦਾੜ੍ਹੀ ਪੁੱਟਣ ਤੇ SGPC ਨੇ ਲਿਆ ਸਖ਼ਤ ਨੋਟਿਸ

Ludhiana Health Worker News: ਲੁਧਿਆਣਾ ਦੇ ਪਿੰਡ ਖਾਨਪੁਰ ‘ਚ ਇਕ ਡੇਰੇ ਦੇ ਅਖੌਤੀ ਸਾਧ ਤੇ ਉਸਦੇ ਚੇਲਿਆਂ ਵਲੋਂ ਸਿੱਖ ਹੈਲਥ ਵਰਕਰ ਮਸਤਾਨ ਸਿੰਘ ਦੇ ਕੇਸਾਂ ਤੇ ਦਾੜ੍ਹੀ ਨੂੰ ਹੱਥ ਪਾਉਣ ਅਤੇ ਉਸ ਨਾਲ ਕੁੱਟਮਾਰ ਕਰਨ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ […]

hsgpc-baljeet-singh-daduwal-new-president

HSGPC President News: ਬਲਜੀਤ ਸਿੰਘ ਦਾਦੂਵਾਲ ਬਣੇ ਹਰਿਆਣਾ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

HSGPC President News: ਬਲਜੀਤ ਸਿੰਘ ਦਾਦੂਵਾਲ ਬਣੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ।ਇਸ ਚੋਣ ‘ਚ ਤਿੰਨ ਲੋਕਾਂ ‘ਚ ਸਖ਼ਤ ਮੁਕਾਬਲਾ ਸੀ, ਜਿਨ੍ਹਾਂ ਵਿਚੋਂ ਜਸਬੀਰ ਸਿੰਘ ਖਾਲਸਾ ਦੋਸਾਰਕਾ ਅੰਬਾਲਾ ਤੋਂ, ਬਲਜੀਤ ਸਿੰਘ ਦਾਦੂਵਾਲ ਸਿਰਸਾ ਤੋਂ ਅਤੇ ਰਤੀਆ (ਫਤਿਹਾਬਾਦ) ਤੋਂ ਸਵਾਰਨ ਸਿੰਘ ਸ਼ਾਮਲ ਸਨ। ਇਹ ਵੀ ਪੜ੍ਹੋ: 15 August Breaking News: 15 ਅਗਸਤ ਨੂੰ ਗੁਰਪਤਵੰਤ […]

difficulties-for-sgpc-for-their-langar-seva

Corona in Punjab: SGPC ਤੇ ਛਾਏ Corona ਦੇ ਬੱਦਲ, ਮੁੱਕਣ ਦੀ ਕਗਾਰ ਤੇ ਹੈ ਲੰਗਰ ਦੀ ਰਸਦ ਦਾ ਸਮਾਨ

Corona in Punjab:  ਇਸ ਸਮੇਂ Coronavirus ਨੇ ਪੂਰੀ ਦੁਨੀਆਂ ਨੂੰ ਆਪਣੇ ਲਪੇਟੇ ‘ਚ ਲਿਆ ਹੋਇਆ ਹੈ। ਪੰਜਾਬ ‘ਚ ਵੀ Corona ਕਾਰਨ ਹੁਣ ਤੱਕ 5 ਮੌਤਾਂ ਹੋ ਚੁੱਕੀਆਂ ਹਨ ਅਤੇ ਜਿੱਥੇ ਵਪਾਰਕ ਅਤੇ ਬਾਕੀ ਅਦਾਰੇ ਘਾਟੇ ‘ਚ ਜਾ ਰਹੇ ਹਨ, ਉੱਥੇ ਹੀ ਸਿੱਖ ਕੌਮ ਦੀ ਨੁਮਾਇੰਦਗੀ ਕਰਨ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਵੀ ਕੋਰੋਨਾ ਸੰਕਟ […]