simerjeet-bains-live-on-syl-issue-in-punjab

Simarjeet Singh Bains: ਪੰਜਾਬ ਵਿੱਚ SYL ਦੇ ਮੁੱਦੇ ਨੂੰ ਲੈ ਕੇ ਲਾਇਵ ਹੋਏ ਸਿਮਰਜੀਤ ਬੈਂਸ

Simarjeet Singh Bains: ਪੰਜਾਬ ਦੇ ਵਿੱਚ ਇਸ ਸਮੇ ਸਭ ਤੋਂ ਵੱਡਾ ਮੁੱਦਾ ਪਾਣੀਆਂ ਦਾ ਹੈ। ਬੀਤੇ ਦਿਨ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਜਲ ਸਰੋਤ ਮੰਤਰੀ ਗਜੇਂਦਰ ਸਿਖਾਵਤ ਨਾਲ ਬੈਠ ਕੀਤੀ। ਕੈਟਨ ਅਮਰਿੰਦਰ ਸਿੰਘ ਨੇ ਇਸ ਮੁੱਦੇ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਕਿ ਜੇਕਰ […]

simarjeet-singh-bains-launches-our-panchayat-our-land-movement

Simarjeet Singh Bains ਵੱਲੋਂ ‘ਸਾਡੀ ਪੰਚਾਇਤ, ਸਾਡੀ ਜ਼ਮੀਨ’ ਅੰਦੋਲਨ ਸ਼ੁਰੂ

Simarjeet Singh Bains News: ਲੋਕ ਇਨਸਾਫ ਪਾਰਟੀ ਸਾਡੀ ਪੰਚਾਇਤ, ਸਾਡੀ ਧਰਤੀ, ਨਾਮੀ ਅੰਦੋਲਨ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਵਿਧਾਨ ਸਭਾ ਦੇ ਵਿਧਾਇਕ Simarjeet Singh Bains ਨੇ ਮੀਟਿੰਗ ਦੌਰਾਨ ਇਲਾਕਾ ਨਿਵਾਸੀਆਂ ਨੂੰ ਦੱਸਿਆ ਕਿ 4 ਜਨਵਰੀ ਤੋਂ ਸ਼ੁਰੂ ਹੋ ਰਿਹਾ ਅੰਦੋਲਨ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ। ਇਸ ਸਮੇਂ ਦੌਰਾਨ ਮਜ਼ਦੂਰਾਂ ਦੀ ਡਿਊਟੀ ਵੀ ਲਗਾਈ ਗਈ। […]

ludhiana-crime-news-bhamian-road-in-ludhiana-exposed-with-kirpans

Ludhiana Crime News: ਲੁਧਿਆਣਾ ਦੇ ਭਾਮੀਆਂ ਰੋਡ ਤੇ ਕਿਰਪਾਨਾਂ ਨਾਲ ਸ਼ਰੇਆਮ ਹੋਈ ਗੁੰਡਾਗਰਦੀ, ਇਕ ਹੋਈ ਮੌਤ ਮੰਜ਼ਰ ਦੇਖ ਕੇ ਹੋ ਜਾਵੋਗੇ ਹੈਰਾਨ

Ludhiana Crime News: ਲੁਧਿਆਣਾ ਦੇ ਭਾਮੀਆਂ ਰੋਡ ’ਤੇ ਫੁੱਟਬਾਲ ਗਰਾਊਂਡ ‘ਚ ਨਸ਼ਾ ਕਰਨ ਤੋਂ ਰੋਕਣ ’ਤੇ ਹੋਏ ਝਗੜੇ ਨੇ ਖੂਨੀ ਰੂਪ ਧਾਰਨ ਕਰ ਲਿਆ ਅਤੇ ਸ਼ਰੇਆਮ ਗੁੰਡਾਗਰਦੀ ਕਰਦਿਆਂ ਕਿਰਪਾਨਾਂ ਨਾਲ ਵੱਢ-ਟੁੱਕ ਕੀਤੀ ਗਈ। ਪਹਿਲਾਂ ਤਾਂ ਇਸ ਝਗੜੇ ਸਬੰਧੀ ਥਾਣਾ ਡਵੀਜ਼ਨ ਨੰਬਰ-7 ‘ਚ ਮੁਆਫੀ ਮੰਗ ਕੇ ਦੋਹਾਂ ਧਿਰਾਂ ਵੱਲੋਂ ਸਮਝੌਤਾ ਕਰ ਲਿਆ ਗਿਆ, ਫਿਰ 15 ਦਿਨਾਂ ਬਾਅਦ […]

corona-update-most-cases-from-ludhiana-yesterday

Ludhiana Corona Updates News: ਲੁਧਿਆਣਾ ਦੇ ਵਿੱਚ ਹੋਇਆ ਕੋਰੋਨਾ ਬਲਾਸਟ, ਬੀਤੇ ਦਿਨ 400 ਦੇ ਕਰੀਬ ਨਵੇਂ ਕੇਸ ਆਏ ਸਾਹਮਣੇ

Ludhiana Corona Updates News: ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਕੋਰੋਨਾ ਦਾ ਸਭ ਤੋਂ ਵੱਧ ਕਹਿਰ ਹੈ। ਸੂਬੇ ’ਚ ਕੁੱਲ ਐਕਟਿਵ ਕੇਸਾਂ ਦੀ 80 ਫੀਸਦੀ ਗਿਣਤੀ ਸਿਰਫ਼ ਇਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ ਹੈ। ਇਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਮੁਹਾਲੀ ਸ਼ਾਮਲ ਹਨ। ਇਨ੍ਹਾਂ ਜਿਲ੍ਹਿਆਂ ਵਿੱਚੋਂ ਵੀ ਵੇਖਿਆ ਜਾਵੇ ਤਾਂ ਲੁਧਿਆਣਾ ਦੀ ਹਾਲਤ ਸਭ ਤੋਂ ਖਤਰਨਾਕ […]

tarntaran-asi-heroin-photos-viral-on-social-media

Tarntaran ASI Heroin News: ਤਰਨਤਾਰਨ ਵਿੱਚ ਖਾਕੀ ਨੂੰ ਫਿਰ ਲੱਗਿਆ ਦਾਗ਼, ਚਿੱਟਾ ਪੀਂਦੇ ASI ਦੀਆਂ ਫੋਟੋਆਂ ਹੋਈ ਵਾਇਰਲ

Tarntaran ASI Heroin News: ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਥਾਣਾ ਸਰਾਏ ਅਮਾਨਤ ਖਾਂ ‘ਚ ਤਾਇਨਾਤ ਇਕ ਏ.ਐੱਸ.ਆਈ. ਦੀ ਕਥਿਤ ਤੌਰ ‘ਤੇ ਹੈਰੋਇਨ (ਚਿੱਟਾ) ਪੀਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਪੰਜਾਬ ਪੁਲਸ ਦੀ ਵਰਦੀ ‘ਚ ਮੌਜੂਦ ਏ. ਐੱਸ.ਆਈ. ਲਾਈਟਰ ਨਾਲ ਪੰਨੀ ਦੇ ਸਹਾਰੇ ਹੈਰੋਇਨ ਦਾ ਨਸ਼ਾ ਕਥਿਤ ਤੌਰ ‘ਤੇ […]

attack-on-transporters-home-in-ludhiana

ਹਮਲਾਵਰਾਂ ਨੇ ਕੀਤਾ ਟਰਾਂਸਪੋਰਟਰ ਦੇ ਘਰ ‘ਤੇ ਹਮਲਾ, ਗਰਭਵਤੀ ਔਰਤ ਦੇ ਪੇਟ’ ਤੇ ਲੱਤ ਮਾਰੀ

Ludhiana Gangster News: ਥਾਣਾ ਡਵੀਜ਼ਨ ਨੰ. 7 ਦੇ ਇਲਾਕੇ ਗੁਰੂ ਅਰਜਨ ਦੇਵ ਨਗਰ ਦੇ ਵਿਚ, ਇਕ ਵਿਅਕਤੀ ਦੇ ਘਰ ‘ਤੇ ਮੁਹੱਲੇ ਵਿਚ ਰਹਿੰਦੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਮੁੱਖ ਗੇਟ ‘ਤੇ ਖੜ੍ਹੀ ਇਕ ਗਰਭਵਤੀ ਔਰਤ ਦੇ ਪੇਟ’ ਤੇ ਨੌਜਵਾਨਾਂ ਨੇ ਲੱਤ ਮਾਰ ਦਿੱਤੀ ਅਤੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਦੋਸ਼ੀ ਘਰ […]

simarjeet singh bains

ਸਿਮਰਜੀਤ ਬੈਂਸ ਨੇ ਛਪਾਰ ਦੇ ਮੇਲੇ ਤੇ ਚੁੱਕਿਆ ਪੰਜਾਬ ਦੇ ਪਾਣੀਆਂ ਦਾ ਮੁੱਦਾ

ਛਪਾਰ ਦੇ ਮੇਲੇ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਚੁੱਕ ਕੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਆਪਣੇ ਨਿਸ਼ਾਨੇ ਤੇ ਲਿਆ। ਇਸ ਤੋਂ ਇਲਾਵਾ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਦੇ ਸਿਆਸੀ ਲੀਡਰਾਂ ਵੱਲੋਂ ਧਾਰਮਿਕ ਥਾਵਾਂ ਤੇ ਸਿਆਸੀ ਕਾਨਫਰੰਸ ਕਰਨ ਦਾ ਵਿਰੋਧ ਕੀਤਾ। ਉਹਨਾਂ ਦਾ ਕਹਿਣਾ ਹੈ ਕਿ ਇਹ […]

simarjeet singh bains

ਸਿਮਰਜੀਤ ਸਿੰਘ ਬੈਂਸ ਨੇ ਹੜ੍ਹ ਪੀੜਤ ਲੋਕਾਂ ਲਈ ਭੇਜੀ ਡਾਕਟਰੀ ਸਹਾਇਤਾ

Simarjeet Singh Bains: ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਵਿਸ਼ੇ ਦੇ ਚਰਚਾ ਹੁੰਦੀ ਰਹਿੰਦੀ ਹੈ। ਬੀਤੇ ਦਿਨਾਂ ਵਿੱਚ ਆਏ ਹੜ੍ਹਾਂ ਦੇ ਕਾਰਨ ਪੰਜਾਬ ਵਿੱਚ ਬਹੁਤ ਭਾਰੀ ਨੁਕਸਾਨ ਹੋਇਆ ਹੈ। ਬਹੁਤ ਲੋਕ ਘਰਾਂ ਤੋਂ ਬੇਘਰ ਹੋ ਗਏ ਹਨ। ਪਸ਼ੂਆਂ ਦਾ ਵੀ ਬਹੁਤ ਭਾਰੀ ਨੁਕਸਾਨ ਹੋਇਆ ਹੈ। ਹੜ੍ਹ ਦੇ ਮਾਰ ਹੇਠ ਆਏ ਇਲਾਕਿਆਂ ਵਿੱਚ ਹਾਲੇ ਹੜ੍ਹ […]