ਦਿੱਲੀ ਸੜਕ ਹਾਦਸੇ ਚ ਕਿਸਾਨ ਦੀ ਮੌਤ, 6 ਜ਼ਖ਼ਮੀ
ਦਿੱਲੀ ਕਿਸਾਨ ਅੰਦੋਲਨ ਦਾ ਹਿੱਸਾ ਬਣਨ ਵਾਲੇ ਇਕ ਨੌਜਵਾਨ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ, ਜਦੋਂ ਕਿ ਛੇ ਹੋਰ ਜ਼ਖ਼ਮੀ ਹੋ ਗਏ। ਹਿਸਾਰ ਨੇੜੇ ਕਿਸਾਨਾਂ ਵੱਲੋਂ ਦਿੱਲੀ ਜਾ ਰਹੇ ਟਰੈਕਟਰ-ਟਰਾਲੀ ਦੀ ਕੈਂਟਰ ਤੋਂ ਟੱਕਰ ਹੋ ਗਈ। ਮ੍ਰਿਤਕ ਦੀ ਪਛਾਣ 22 ਸਾਲਾ ਕਰਨ ਬਿਸ਼ਨੋਈ ਵਾਸੀ ਪਿੰਡ ਬਿਸ਼ਨਪੁਰਾ, ਅਬੋਹਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ 20-25 […]