punjabis-are-becoming-infamous-in-canada-for-these-acts

Canada News: ਇਹਨਾਂ ਗ਼ਲਤੀਆਂ ਕਰਕੇ ਕੈਨੇਡਾ ਵੀ ਪੂਰੀ ਤਰਾਂ ਬਦਨਾਮ ਹੋ ਰਹੇ ਨੇ ਪੰਜਾਬੀ

Canada News: ਵਿਦੇਸ਼ਾਂ ‘ਚ ਇੱਕ ਪਾਸੇ ਪੰਜਾਬੀ ਨਾਮ ਕਮਾ ਰਹੇ ਹਨ, ਉੱਥੇ ਹੀ ਕੁੱਝ ਕੁ ਪੰਜਾਬੀ ਬਦਨਾਮੀ ਵੀ ਖੱਟ ਰਹੇ ਹਨ। ਇਹ ਗੱਲ ਅਸੀਂ ਨਹੀਂ ਕਹਿ ਰਹੇ, ਬਲਕਿ ਸਚਾਈ ਉਹ ਵੀਡੀਓਜ਼ ਦਰਸ਼ਾ ਰਹੀਆਂ ਹਨ, ਜੋ ਲੜੀਵਾਰ ਸਾਹਮਣੇ ਆ ਰਹੀਆਂ ਹਨ। ਹੁਣ ਇੱਕ ਵਾਰ ਫਿਰ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਲੈ […]

punjab-weather-rain-predicted-updates

Punjab Weather Updates: ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ, ਪੰਜਾਬ ਦੇ ਇਹਨਾਂ ਇਲਾਕਿਆਂ ਦੇ ਲੋਕਾਂ ਨੂੰ ਮਿਲ ਸਕਦੀ ਹੈ ਗਰਮੀ ਤੋਂ ਰਾਹਤ

Punjab Weather Updates: ਸੂਬੇ ‘ਚ ਲਗਾਤਾਰ ਵੱਧ ਰਹੀ ਗਰਮੀ ਅਤੇ ਹੁਮਸ ਨਾਲ ਲੋਕ ਬੇਹਾਲ ਹਨ।ਸ਼ਨੀਵਾਰ ਮੌਸਮ ‘ਚ ਥੋੜਾ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ।ਮੌਸਮ ਵਿਭਾਗ ਦੇ ਮੁਤਾਬਿਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਜਲੰਧਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ।ਅੱਗਲੇ 48 ਤੋਂ 72 ਘੰਟਿਆ ਦੌਰਾਨ ਮੌਸਮ ਐਕਟਿਵ ਰਹੇਗਾ। ਜਿਸ ਕਾਰਨ […]

amitabh-bachchans-will-trap-tytler-siege-by-gk-in-1984-riots

Bollywood News: ਮਨਜੀਤ ਸਿੰਘ ਜੀਕੇ ਨੇ ਪੰਜਾਬ 1984 ਦੇ ਦੰਗਿਆਂ ਨੂੰ ਲੈ ਕੇ ਅਮਿਤਾਭ ਬਚਨ ਤੇ ਲਾਏ ਗੰਭੀਰ ਦੋਸ਼

Bollywood News: ਸਾਲ 1984 ਚ ਹੋਏ ਦੰਗਿਆਂ ਲਈ ਜਗਦੀਸ਼ ਟਾਈਟਲਰ ‘ਤੇ ਲਗਾਤਾਰ ਗੰਭੀਰ ਦੋਸ਼ ਲੱਗਦੇ ਆਏ ਹਨ। ਹੁਣ ‘ਜਾਗੋ’ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਪ੍ਰਸਿੱਧ ਅਦਾਕਾਰ ਅਮਿਤਾਭ ਬੱਚਨ ਦੇ ਉਸ ਬਿਆਨ ਦਾ ਹਵਾਲਾ ਦੇ ਕੇ ਜਗਦੀਸ਼ ਟਾਈਟਲਰ ਨੂੰ ਘੇਰਿਆ ਹੈ ਜੋ ਅਮਿਤਾਭ ਵੱਲੋਂ ਸਾਲ 2013 ‘ਚ ਸੀਬੀਆਈ ਨੂੰ ਦਿੱਤਾ ਗਿਆ ਸੀ। ਇਹ ਵੀ […]

mumbai-rain-red-alert-meteorological-department

Weather Updates: ਮੁੰਬਈ ਵਿੱਚ ਬਾਰਿਸ਼ ਨੂੰ ਲੈ ਕੇ ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ, ਮੋਹਲੇਧਾਰ ਬਾਰਿਸ਼ ਹੋਣ ਦੇ ਆਸਾਰ

Weather Updates: ਮੁੰਬਈ- ਭਾਰਤ ਮੌਸਮ ਵਿਗਿਆਨ ਮਹਿਕਮੇ ਨੇ ਮਹਾਰਾਸ਼ਟਰ ਦੇ ਤੱਟਵਰਤੀ ਜ਼ਿਲ੍ਹਿਆਂ ਅਤੇ ਮੁੰਬਈ ‘ਚ ਲਗਾਤਾਰ ਦੂਜੇ ਦਿਨ ਸ਼ਨੀਵਾਰ ਨੂੰ ਵੀ ਮੋਹਲੇਧਾਰ ਮੀਂਹ ਜਾਰੀ ਰਹਿਣ ਦਾ ਅਨੁਮਾਨ ਜਤਾਇਆ ਹੈ। ਮੌਸਮ ਵਿਭਾਗ ਨੇ ਮੁੰਬਈ, ਰਾਏਗੜ੍ਹ ਅਤੇ ਰਤਨਾਗਿਰੀ ਲਈ ਸ਼ੁੱਕਰਵਾਰ ਨੂੰ ਰੈੱਡ ਅਲਰਟ ਜਾਰੀ ਕੀਤਾ ਸੀ ਅਤੇ ਪਾਲਘਰ, ਮੁੰਬਈ, ਠਾਣੇ ਅਤੇ ਰਾਏਗੜ੍ਹ ਜ਼ਿਲ੍ਹਿਆਂ ‘ਚ ਕਈ ਥਾਂਵਾਂ ‘ਤੇ […]

5-more-corona-case-in-barnala

Corona in Punjab: ਬਰਨਾਲਾ ਵਿੱਚ Corona ਨੇ ਫੜ੍ਹੀ ਰਫ਼ਤਾਰ, 5 ਨਵੇਂ ਕੇਸ ਆਏ ਸਾਹਮਣੇ

Corona in Punjab: ਬਰਨਾਲਾ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 5 ਨਵੇਂ ਪਾਜ਼ੇਟਿਵ ਮਾਮਲੇ ਰਿਪੋਰਟ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਤਿੰਨ ਮਰੀਜ਼ ਮਹਿਲ ਕਲਾਂ ਬਲਾਕ ਦੇ ਹਨ ਜਦਕਿ ਦੋ ਮਰੀਜ਼ ਧਨੌਲਾ ਦੇ ਰਹਿਣ ਵਾਲੇ ਹਨ। ਧਨੋਲਾ ਦੇ ਕੋਰੋਨਾ ਪਾਜ਼ੇਟਿਵ ਆਏ 2 […]

7-people-arrested-in-bargari-case

Bargari Case News: ਬਰਗਾੜੀ ਗੋਲੀ ਕਾਂਡ ਦੇ ਵਿੱਚ 7 ਡੇਰਾ ਪ੍ਰੇਮੀਆਂ ਨੂੰ ਕੀਤਾ ਗ੍ਰਿਫਤਾਰ

Bargari Case News: ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਵੱਡੀ ਕਾਰਵਾਈ ਕਰਦੇ ਹੋਏ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਸੂਤਰਾਂ ਮੁਤਾਬਕ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ […]

22-771-new-corona-cases-in-india

Corona in India: ਭਾਰਤ ਵਿੱਚ ਨਹੀਂ ਥਮ ਰਿਹਾ Corona ਦਾ ਕਹਿਰ, 24 ਘੰਟਿਆਂ ਵਿੱਚ 22000 ਤੋਂ ਵੀ ਵੱਧ ਕੇਸ ਆਏ ਸਾਹਮਣੇ

Corona in India: ਦੇਸ਼ ਭਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਦੀ ਲਪੇਟ ‘ਚ ਆਉਣ ਵਾਲਿਆਂ ਦੀ ਗਿਣਤੀ ਹਰ ਦਿਨ ਵਧਦੀ ਹੀ ਜਾ ਰਹੀ ਹੈ। ਹਰ ਦਿਨ ਰਿਕਾਰਡ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਦੇ ਅੰਦਰ 22,771 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ ਅਤੇ 442 ਲੋਕਾਂ ਦੀ ਮੌਤ ਹੋਈ […]

3-people-died-in-bathinda-due-to-summer

Bathinda News: ਬਠਿੰਡਾ ਵਿੱਚ ਗਰਮੀ ਦਾ ਕਹਿਰ, ਹੁਣ ਤੱਕ 3 ਲੋਕਾਂ ਨੇ ਗਵਾਈ ਆਪਣੀ ਜਾਨ

Bathinda News: ਮਹਾਨਗਰ ‘ਚ ਗਰਮੀ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਲਾਸ਼ਾਂ ਨੂੰ ਸਹਾਰਾ ਜਨ ਸੇਵਾ ਦੇ ਵਰਕਰਾਂ ਵਲੋਂ ਸਿਵਲ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਮਛਲੀ ਮਾਰਕਿਟ ‘ਚ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ‘ਤੇ ਥਾਣਾ ਕੋਤਵਾਲੀ ਪੁਲਸ ਅਤੇ ਸਹਾਰਾ ਜਨ ਸੇਵਾ ਦੇ ਵਰਕਰ ਮੌਕੇ ‘ਤੇ ਪਹੁੰਚੇ। ਮ੍ਰਿਤਕ ਮੱਛੀ ਚੌਕ ‘ਚ ਹੀ ਰਹਿੰਦਾ ਸੀ […]

drug-smuggler-arrested-in-ludhiana

Ludhiana Drug News: ਲੁਧਿਆਣਾ ਦੀ ਸਪੈਸ਼ਲ ਟਾਸਕ ਫੋਰਸ ਨੇ ਨਸ਼ਾ ਤਸਕਰ ਨੂੰ ਇਕ ਕਰੋੜ ਦੀ ਹੈਰੋਇਨ ਨਾਲ ਕੀਤਾ ਗਿਰਫ਼ਤਾਰ

Ludhiana Drug News: ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਯੂਨੀਟ ਨੇ ਨਸ਼ਾ ਸਮੱਗਲਰਾਂ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਇਕ ਨਸ਼ਾ ਸਮੱਗਲਰ ਨੂੰ ਇਕ ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ । ਜਾਣਕਾਰੀ ਦਿੰਦੇ ਹੋਏ ਐੱਸ. ਟੀ. ਐੱਫ. ਦੇ ਏ. ਆਈ. ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਥਾਣੇਦਾਰ ਮੱਖਣ ਸਿੰਘ ਦੀ ਪੁਲਸ ਪਾਰਟੀ ਨੂਰਵਾਲਾ ਰੋਡ ‘ਤੇ […]

high-alert-in-amritsar-for-sikhs-for-justice

Referendum 2020 News: Sikhs For Justice ਨੂੰ ਲੈ ਕੇ ਅਮ੍ਰਿਤਸਰ ਵਿੱਚ ਹਾਈ ਅਲਰਟ

Referendum 2020 News: ਸਿਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿੱਖ ਕੇ 4 ਜੁਲਾਈ ਨੂੰ ਪੰਜਾਬ ਦੀ ਅਜ਼ਾਦੀ ਦੇ ਗੈਰ ਸਰਕਾਰੀ ਰੈਫਰੈਂਡਮ ਲਈ ਪੰਜਾਬ ‘ਚ ਵੋਟਰ ਰਜਿਸਟ੍ਰੇਸ਼ਨ ਖੋਲ੍ਹਣ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਮਰਥਨ ਲੈਣ ਦੀ ਗੱਲ ਕਹੀ ਹੈ। ਪੰਨੂ ਨੇ […]

boy-spent-16-lac-in-pubg-game

PUBG Game News: PUBG ਗੇਮ ਖੇਡਣ ਦਾ ਸੌਂਕ ਪਿਆ ਮਹਿੰਗਾ, ਉਡਾਏ 16 ਲੱਖ ਰੁਪਏ

PUBG Game News: ਮੋਬਾਈਲ ਗੇਮ ਖੇਡਣ ਨਾਲ ਸਮੇਂ ਦਾ ਤਾਂ ਨੁਕਸਾਨ ਹੁੰਦਾ ਹੀ ਹੈ ਪਰ ਕਦੇ ਕਿਸੇ ਨੇ ਇਹ ਨਹੀਂ ਸੋਚਿਆ ਹੋਣਾ ਕਿ ਇਸ ਨਾਲ ਲੱਖਾਂ ਦਾ ਨੁਕਸਾਨ ਕਿਵੇਂ ਹੋ ਸਕਦਾ ਹੈ। ਖਰੜ ਦੇ ਨਾਬਾਲਗ ਲੜਕੇ ਨੇ ਕੁਝ ਐਸਾ ਹੀ ਕੀਤਾ ਹੈ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਮੋਬਾਈਲ ਗੇਮ ਦੇ ਸੌਕੀਨ ਟੀਨਏਜ਼ਰ ਲੜਕੇ […]

more-21000-corona-cases-on-the-same-day

Corona in India: ਭਾਰਤ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 24 ਘੰਟਿਆਂ ਵਿੱਚ ਆਏ 21000 ਨਵੇਂ ਕੇਸ

Corona in India: ਅਮਰੀਕਾ ਤੇ ਬ੍ਰਾਜ਼ੀਲ ਤੋਂ ਬਾਅਦ ਭਾਰਤ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦੁਨੀਆ ‘ਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਹੈ। ਭਾਰਤ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ ਸਾਢੇ ਛੇ ਲੱਖ ਨੂੰ ਪਾਰ ਕਰ ਗਈ ਹੈ।ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ, ਹੁਣ ਤੱਕ 6 ਲੱਖ 25 ਹਜ਼ਾਰ 544 ਵਿਅਕਤੀ ਕੋਰੋਨਾ ਨਾਲ […]