ਸਰਕਾਰ ਦਾ ਵੱਡਾ ਐਲਾਨ – ਹਰ ਕੋਰੋਨਾ ਵਾਰੀਅਰ ਨੂੰ ਮਿਲੇਗਾ 50 ਲੱਖ ਦਾ ਬੀਮਾ ਕਵਰ

Govt says Corona Warriors will get 50 lakh Insurance

ਮੋਦੀ ਸਰਕਾਰ ਨੇ ਕੋਰੋਨਾ ਦੀ ਮਾਰ ਝੇਲ ਰਹੇ ਗਰੀਬਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਤਹਿਤ 1 ਲੱਖ 70 ਹਜ਼ਾਰ ਕਰੋੜ ਰੁਪਏ ਦੇ ਆਰਥਿਕ ਪੈਕੇਜ ਦਾ ਐਲਾਨ ਕੀਤਾ ਗਿਆ ਹੈ। ਇਸਦੇ ਨਾਲ ਹੀ ਸਰਕਾਰ ਨੇ ਕੋਰੋਨਾ ਵਾਰੀਅਰਜ਼ ਲਈ 50 ਲੱਖ ਰੁਪਏ ਦਾ ਮੈਡੀਕਲ ਬੀਮਾ ਕਰਨ ਦਾ ਐਲਾਨ ਵੀ ਕੀਤਾ ਹੈ।

ਇਹ ਵੀ ਪੜ੍ਹੋ : ਦਿੱਲੀ ਚ’ ਮੋਹੱਲਾ ਕਲੀਨਿਕ ਦਾ ਡਾਕਟਰ Corona ਪੋਜ਼ੀਟਿਵ, 900 ਲੋਕਾਂ ਨੂੰ ਕੀਤਾ ਜਾਏਗਾ Quarantine

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਕਿਹਾ ਕਿ ਆਸ਼ਾ ਵਰਕਰਾਂ, ਸੈਨੀਟੇਸ਼ਨ ਵਰਕਰਾਂ, ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ, ਜੋ ਕੋਰੋਨਾ ਵਿਰੁੱਧ ਲੜ ਰਹੇ ਹਨ ਉਹਨਾ ਲਈ 50 ਲੱਖ ਰੁਪਏ ਦਾ ਬੀਮਾ ਕਵਰ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸਦਾ ਫਾਇਦਾ 20 ਲੱਖ ਮੈਡੀਕਲ ਸਟਾਫ ਅਤੇ ਕੋਰੋਨਾ ਵਾਰੀਅਰਸ ਨੂੰ ਮਿਲੇਗਾ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ