ਭਾਰਤ ਚ 24 ਘੰਟਿਆਂ ਵਿੱਚ 43,000 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

India records  43,000 covid-19 cases in 24 hours

ਭਾਰਤ ਚ ਪਿਛਲੇ 24 ਘੰਟਿਆਂ ਵਿੱਚ  43,000 ਨਵੇਂ ਕੋਵਿਡ-19 ਮਾਮਲੇ ,955 ਮੌਤਾਂ ਦੀ ਰਿਪੋਰਟ ਕੀਤੀ ਹੈ।  ਇਸ ਦੇ ਨਾਲ ਹੀ  52,299 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।

ਦੇਸ਼ ਵਿਚ ਅਜੇ ਤਿੰਨ ਕਰੋੜ 5 ਲੱਖ 45 ਹਜ਼ਾਰ 433 ਕੋਰੋਨਾ ਇਨਫੈਕਟਿਡ ਹੋ ਚੁੱਕੇ ਹਨ। ਇਨ੍ਹਾਂ  ਦੋ ਕਰੋੜ 96 ਲੱਖ 58 ਹਜ਼ਾਰ 78 ਲੋਕ  ਡਿਸਚਾਰਜ ਕੀਤੇ ਜਾ ਚੁੱਕੇ ਹਨ।

ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 4 ਲੱਖ 2 ਹਜ਼ਾਰ 5 ਤੱਕ ਪਹੁੰਚ ਗਈ ਹੈ

ਸਰਗਰਮ ਮਾਮਲੇ 4 ਲੱਖ 85 ਹਜ਼ਾਰ 350 ਸਨ

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ