Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸੋਮਵਾਰ ਨੂੰ ਜਲੰਧਰ ਪਹੁੰਚੇ ਅਤੇ ਕਾਂਗਰਸ, ‘ਆਪ’, ਅਕਾਲੀ ਦਲ ਅਤੇ ਬਸਪਾ ਦੇ ਕਈ ਨੇਤਾਵਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਉਨ੍ਹਾਂ ਦੀ ਰਿਹਾਈ ਲਈ ਸ਼ੁਰੂ ਕੀਤੀ […]