Corona in Amritsar: ਅੰਮ੍ਰਿਤਸਰ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 11 ਨਵੇਂ ਕੇਸਾਂ ਦੀ ਹੋਈ ਪੁਸ਼ਟੀ

11-positive-cases-confirmed-in-amritsar
Corona in Amritsar: ਜ਼ਿਲ੍ਹਾ ਅੰਮ੍ਰਿਤਸਰ ਵਿਚ ਕੋਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਐਤਵਾਰ ਸਵੇਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 5 ਪਾਜ਼ੇਟਿਵ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਦੇਰ ਸ਼ਾਮ ਹੁਣ 7 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਕਾਰਨ ਜ਼ਿਲ੍ਹੇ ‘ਚ ਕੁੱਲ 11 ਪਾਜ਼ੇਟਿਵ ਕੇਸ ਦੇਖਣ ਨੂੰ ਮਿਲੇ ਜੋ ਕਿ ਕੋਰੋਨਾ ਦਾ ਇਕ ਵੱਡਾ ਬਲਾਸਟ ਹੈ। ਜ਼ਿਲ੍ਹੇ ਵਿਚ ਹੁਣ ਕੋਰੋਨਾ ਮਹਾਮਾਰੀ ਦੇ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 399 ਹੋ ਗਿਆ ਹੈ, ਜਿਨ੍ਹਾਂ ਵਿਚੋਂ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 307 ਮਰੀਜ਼ ਕੋਰੋਨਾ ਤੋਂ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ