Corona in Jalandhar: Lockdown ਵਿੱਚ ਢਿੱਲ ਦੇਣ ਕਾਰਨ 3 ਹੋਰ ਪੋਜ਼ੀਟਿਵ ਮਾਮਲੇ ਆਏ ਸਾਹਮਣੇ

3-new-corona-positive-cases-in-jalandhar

Corona in Jalandhar: ਸ਼ਹਿਰ ‘ਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਸ਼ਹਿਰ ‘ਚ ਅੱਜ ਕੋਰੋਨਾ ਵਾਇਰਸ ਦੇ 3 ਨਵੇਂ ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਵਲੋਂ 211 ਸੈਂਪਲ ਦੀ ਟੈਸਟਿੰਗ ਲਈ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਮਾਈਕ੍ਰੋਬਾਇਓਲਾਜੀ ‘ਚ ਟੈਸਟ ਭੇਜੇ ਗਏ ਸਨ, ਜਿਨ੍ਹਾਂ ‘ਚੋਂ ਅੱਜ 3 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਦਕਿ ਬਾਕੀ ਸਾਰਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ