Corona in Punjab: ਤਰਨਤਾਰਨ ਵਾਸੀਆਂ ਲਈ ਖੁਸ਼ੀ ਦੀ ਖ਼ਬਰ, 48 ਮਰੀਜ਼ Corona ਨੂੰ ਹਰਾ ਕੇ ਪਹੁੰਚੇ ਘਰ

6-people-beats-corona-in-chandiagrh

Corona in Punjab: ਸਰਹੱਦੀ ਜ਼ਿਲਾ ਤਰਨ ਤਾਰਨ ਅੰਦਰ Corona ਮੁਕਤ ਹੋਏ ਕੁੱਲ 48 ਵਿਅਕਤੀਆਂ ਨੂੰ ਘਰਾਂ ਅੰਦਰ ਇਕਾਂਤਵਾਸ ਰਹਿਣ ਲਈ ਰਵਾਨਾ ਕਰ ਦਿੱਤਾ ਗਿਆ ਹੈ। ਜਿਨ੍ਹਾਂ ਵਿਚ 6 ਮਹੀਨੇ ਦੀ ਬੱਚੀ ਤੋਂ ਲੈ ਕੇ 100 ਸਾਲ ਦਾ ਬਜ਼ੁਰਗ ਸ਼ਾਮਲ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਮਲਟੀ ਸਪੈਸ਼ਲਿਟੀ ਹਸਪਤਾਲ ਵਿਚ ਦਾਖ਼ਲ 28 ਅਤੇ ਸਰਕਾਰੀ ਹਸਪਤਾਲ ਦੀ ਆਈਸੋਲੇਸ਼ਨ ਵਾਰਡ ਅੰਦਰ ਦਾਖਲ 20 ਕੋਰੋਨਾ ਪੀੜਤ ਦੀਆਂ ਰਿਪੋਰਟਾਂ ਨੈਗੇਟਿਵ ਆਉਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਘਰਾਂ ‘ਚ ਇਕਾਂਤਵਾਸ ਰਹਿਣ ਦੀ ਲਈ ਰਵਾਨਾ ਕਰ ਦਿੱਤਾ ਗਿਆ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।