Corona in Pathankot: ਪਠਾਨਕੋਟ ਵਿੱਚ Corona ਨੇ ਫੜ੍ਹੀ ਰਫ਼ਤਾਰ, 6 ਨਵੇਂ ਮਾਮਲੇ ਆਏ ਸਾਹਮਣੇ


Corona in Pathankot: ਜ਼ਿਲ੍ਹਾ ਪਠਾਨਕੋਟ ‘ਚ ਇਕ ਵਾਰ ਫਿਰ ਕੋਰੋਨਾ ਵਾਇਰਸ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਫਿਰ 6 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਿਸ ਨਾਲ ਜ਼ਿਲ੍ਹੇ ‘ਚ ਕੁੱਲ ਕੋਰੋਨਾ ਪੀੜਤਾ ਦੀ ਗਿਣਤੀ 74 ਹੋ ਚੁੱਕੀ ਹੈ। ਜਾਣਕਾਰੀ ਮੁਤਾਬਕ ਜ਼ਿਲੇ ‘ਚ ਅੱਜ 107 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ‘ਚੋਂ 6 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਥੇ ਦੱਸ ਦੇਈਏ ਕਿ 74 ਮਰੀਜ਼ਾਂ ‘ਚੋਂ ਹੁਣ ਤੱਕ 36 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 3 ਲੋਕਾਂ ਦੀ ਮੌਤ ਹੋ ਚੁੱਕੀ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago