ਨਾਰੀਅਲ ਪਾਣੀ ਦੇ 6 ਵਿਗਿਆਨ-ਆਧਾਰਿਤ ਸਿਹਤ ਲਾਭ

ਇਹ ਸੁਆਦੀ, ਤਾਜ਼ਗੀ ਭਰਿਆ ਹੁੰਦਾ ਹੈ ਅਤੇ ਇਹ ਬਹੁਤ ਸਾਰੇ ਮਹੱਤਵਪੂਰਨ ਪੋਸ਼ਕ ਤੱਤਾਂ ਨਾਲ ਭਰਿਆ ਹੁੰਦਾ ਹੈ।

ਨਾਰੀਅਲ ਪਾਣੀ ਦੇ 6 ਸਿਹਤ ਲਾਭ ਹਨ।

  1. Good Source of Several Nutrients

ਨਾਰੀਅਲ ਪਾਣੀ ਇਕ ਐਸਾ ਰਸ ਹੋਂਦਾ ਹੈ ਜਿਸ ਵਿੱਚ ਪ੍ਰੋਟੀਨ, ਵਿਟਾਮਿਨ ਸੀ, ਮੈਗਨੀਸ਼ੀਅਮ, ਮੈਂਗਨੀਜ਼, ਪੋਟਾਸ਼ੀਅਮ, ਸੋਡੀਅਮ, ਕੈਲਸ਼ੀਅਮ ਵਰਗੇ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ।

  1. May Have Benefits Against Diabetes

ਨਾਰੀਅਲ ਦਾ ਪਾਣੀ ਖੂਨ ਵਿਚਲੀ ਸ਼ੂਗਰ ਦੇ ਪੱਧਰਾਂ ਨੂੰ ਘੱਟ ਕਰ ਸਕਦਾ ਹੈ ਅਤੇ ਸਿਹਤ ਸਥਿਤੀਆਂ ਵਿੱਚ ਸੁਧਾਰ ਕਰ ਸਕਦਾ ਹੈ।

  1. May Help Prevent Kidney Stones

ਗੁਰਦੇ ਦੀ ਪੱਥਰੀ ਦੀ ਰੋਕਥਾਮ ਕਰਨ ਲਈ ਨਾਰੀਅਲ ਪਾਣੀ  ਪੀਣਾ ਬਹੁਤ ਮਹੱਤਵਪੂਰਨ ਹੈ।

  1. May Support Heart Health

ਨਾਰੀਅਲ ਦਾ ਪਾਣੀ ਪੀਣਾ ਦਿਲ ਦੀ ਬਿਮਾਰੀ ਦੇ ਖਤਰੇ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦਾ ਹੈ।

5.May Reduce Blood Pressure

ਨਾਰੀਅਲ ਦਾ ਪਾਣੀ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਬਹੁਤ ਵਧੀਆ ਹੋ ਸਕਦਾ ਹੈ।

  1. Delicious Source of Hydration

ਨਾਰੀਅਲ ਦੇ ਪਾਣੀ ਦਾ ਸਵਾਦ ਥੋੜ੍ਹਾ ਜਿਹਾ ਮਿੱਠਾ ਹੁੰਦਾ ਹੈ। ਇਸ ਵਿੱਚ ਕੈਲੋਰੀਆਂ ਅਤੇ ਕਾਰਬਾਂ ਦੀ ਮਾਤਰਾ  ਵੀ ਬਹੁਤ ਘੱਟ ਹੁੰਦੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago