Corona in UAE: ਦੁਬਈ ਵਿੱਚ Corona ਦਾ ਕਹਿਰ, 880 ਤੋਂ ਵੀ ਜਿਆਦਾ ਪੋਜ਼ੀਟਿਵ ਮਾਮਲੇ ਆਏ ਸਾਹਮਣੇ


Corona in UAE: ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਵਿਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 883 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਇਥੇ ਕੁੱਲ ਮਾਮਲਿਆਂ ਦੀ ਗਿਣਤੀ 31,969 ਹੋ ਗਈ ਹੈ। ਯੂਏਈ ਦੇ ਸਿਹਤ ਮੰਤਰਾਲਾ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਨਵੇਂ ਮਰੀਜ਼ਾਂ ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਦਾ ਇਲਾਜ ਜਾਰੀ ਹੈ। ਇਥੇ 389 ਮਰੀਜ਼ਾਂ ਦੇ ਸਿਹਤਮੰਦ ਹੋਣ ਦੇ ਨਾਲ ਹੀ ਕੁੱਲ 16,371 ਮਰੀਜ਼ ਠੀਕ ਹੋ ਚੁੱਕੇ ਹਨ। ਮੰਤਰਾਲਾ ਦੇ ਮੁਤਾਬਕ ਬੁੱਧਵਾਰ ਨੂੰ ਯੂ.ਏ.ਈ. ਵਿਚ ਦੋ ਹੋਰ ਲੋਕਾਂ ਦੀ ਮੌਤ ਹੋ ਗਈ ਤੇ ਮ੍ਰਿਤਕਾਂ ਦੀ ਗਿਣਤੀ 255 ‘ਤੇ ਪਹੁੰਚ ਗਈ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago