ਪਾਕਿਸਤਾਨ ਵੱਲੋਂ ਕਰਤਾਰਪੁਰ ਗਲਿਆਰੇ ਦਾ 90 ਫ਼ੀਸਦ ਕੰਮ ਮੁਕੰਮਲ

90 percent work of kartarpur corridor completed by pakistan

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪਾਕਿਸਤਾਨ ਵੱਲੋਂ ਕਰਤਾਰਪੁਰ ਗਲਿਆਰੇ ਦਾ 90 ਫ਼ੀਸਦ ਕੰਮ ਮੁਕੰਮਲ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ।

90 percent work of kartarpur corridor completed by pakistan

ਜਾਣਕਾਰੀ ਅਨੁਸਾਰ ਪਾਕਸਤਾਨ ਵਲੋਂ ਤਾਜ਼ਾ ਤਸਵੀਰਾਂ ਪ੍ਰਾਪਤ ਹੋਈਆਂ ਇਸ ਵਿੱਚ ਇਹ ਦੇਖਣ ਨੂੰ ਕਿ ਕਰਤਾਰਪੁਰ ਗਲਿਆਰੇ ਦੀ ਉਸਾਰੀ ਕਾਫੀ ਪੱਧਰ ਤੇ ਚੱਲ ਰਹੀ ਹੈ।

90 percent work of kartarpur corridor completed by pakistan

ਕਰਤਾਰਪੁਰ ਗਲਿਆਰੇ ਤੋਂ ਇਲਾਵਾ ਗੁਰਦਆਰਾ ਸਾਹਿਬ ਦੇ ਲੰਗਰ ਹਾਲ ਅਤੇ ਅਜਾਇਬ ਘਰ ਦੀਆਂ ਇਮਾਰਤਾਂ ਤਿਆਰ ਹੋ ਚੁੱਕੀਆਂ ਹਨ।

90 percent work of kartarpur corridor completed by pakistan

ਇਹਨਾਂ ਤੋਂ ਬਾਅਦ ਇਮਾਰਤਾਂ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਹੋਵੇਗਾ। ਨਵੰਬਰ ਮਹੀਨੇ ਵਿੱਚ ਇਮਰਾਨ ਖ਼ਾਨ ਕਰਤਾਰਪੁਰ ਸਾਹਿਬ ਕੌਰੀਡੋਰ ਦਾ ਉਦਘਾਟਨ ਕਰਨਗੇ।

ਇਸ ਸਾਲ 12 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ ਤੇ ਭਾਰਤ ਤੇ ਪਾਕਿਸਤਾਨ ਸਿੱਖਾਂ ਦੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਉਡੀਕ ਨੂੰ ਖ਼ਤਮ ਕਰਨਗੇ।