Major-road-accident-in-Mansa

ਮਾਨਸਾ ਵਿਚ ਵਾਪਰਿਆ ਵੱਡਾ ਸੜਕੀ ਹਾਦਸਾ, ਦੋ ਬੱਚਿਆਂ ਸਣੇ ਛੇ ਲੋਕਾਂ ਦੀ ਮੌਤ

ਮਾਨਸਾ ਦੇ ਕਸਬਾ ਜੋਗਾ ਵਿਚ ਇਕ ਕਾਰ ਅਤੇ ਬਸ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿਚ 6 ਲੋਕਾਂ ਦੀ ਮੌਤ ਹੋ ਗਈ। ਪੁਲਸ ਮੁਤਾਬਕ ਉਕਤ ਟੱਕਰ ਅਲਟੋ ਕਾਰ ਅਤੇ ਬਸ ਵਿਚਕਾਰ ਹੋਈ ਹੈ ਅਤੇ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵਿਚ ਸਵਾਰ ਦੋ ਬੱਚਿਆਂ ਸਣੇ ਛੇ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾਂ ਵਿਚ ਦੋ […]

Bike rider husband, wife and son killed

ਪੁਲਿਸ ਜੀਪ ਦੀ ਟੱਕਰ ਵਿੱਚ ਬਾਈਕ ਸਵਾਰ ਪਤੀ, ਪਤਨੀ ਅਤੇ ਬੇਟੇ ਦੀ ਮੌਤ, ਤਿੰਨ ਕਾਂਸਟੇਬਲ ਜ਼ਖਮੀ

ਕਰਵਾਰ ਦੇਰ ਰਾਤ ਪੁਲਿਸ ਦੀ ਇੱਕ ਬੋਲੇਰੋ ਜੀਪ ਨਾਲ ਹੋਈ ਟੱਕਰ ਵਿੱਚ ਇੱਕ ਮੋਟਰਸਾਈਕਲ ਸਵਾਰ ਪਤੀ, ਪਤਨੀ ਅਤੇ ਪੁੱਤਰ ਦੀ ਮੌਤ ਹੋ ਗਈ ਹੈ। ਪੁਲਿਸ ਨੇ ਤਿੰਨਾਂ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਇਸ ਹਾਦਸੇ ਵਿੱਚ ਬੋਲੇਰੋ ਡਰਾਈਵਰ ਸਣੇ ਤਿੰਨ ਪੁਲਿਸ ਕਰਮਚਾਰੀ ਵੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਜ਼ਿਲਾ ਹਸਪਤਾਲ ਵਿੱਚ ਇਲਾਜ ਲਈ […]

Former-Haryana-CM-om-prakash-chautala-escapes-unhurt-in-car-accident-in-gurgaon

ਸਾਬਕਾ ਮੁੱਖ ਮੰਤਰੀ ਦੀ ਕਾਰ ਦਾ ਐਕਸੀਡੈਂਟ, ਵਾਲ-ਵਾਲ ਬਚੇ

ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੋਟਾਲਾ ਐਤਵਾਰ ਗੁਰੂਗ੍ਰਾਮ ਜ਼ਿਲ੍ਹੇ ‘ਚ ਉਸ ਸਮੇਂ ਵਾਲ-ਵਾਲ ਬਚੇ ਜਦੋਂ ਉਨ੍ਹਾਂ ਦੀ ਗੱਡੀ ਇਕ ਹੋਰ ਕਾਰ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਗੱਡੀਆਂ ਨੁਕਸਾਨੀਆਂ ਗਈਆਂ। ਤਾਂ ਐਸਜੀਟੀ ਯੂਨੀਵਰਸਿਟੀ ਕੋਲ ਕੁਝ ਗੱਡੀਆਂ ਦਾ ਐਕਸੀਡੈਂਟ ਹੋ ਗਿਆ। ਹਾਲਾਂਕਿ ਹਾਦਸੇ ‘ਚ ਕਿਸੇ ਵਿਅਕਤੀ ਨੂੰ ਗੰਭੀਰ ਸੱਟ ਨਹੀਂ ਲੱਗੀ। ਇਸ ਹਾਦਸੇ ਤੋਂ ਬਾਅਦ ਸਾਬਕਾ […]

Fatal-road-accident-in-Kanpur

ਕਾਨਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 17 ਲੋਕਾਂ ਦੀ ਮੌਤ, 4 ਜ਼ਖਮੀ

ਮੰਗਲਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਕਰੀਬ 17 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਚਾਰ ਲੋਕਾਂ ਦਾਹੈਲਟ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਜਿੰਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਚੇਂਡੀ ਵਿਚ ਮਿੰਨੀ ਬੱਸ ਅਤੇ ਆਟੋ ਵਿਚਕਾਰ ਸਿੱਧੀ ਟੱਕਰ ਹੋ ਗਈ, ਇਸ ਭਿਆਨਕ ਟੱਕਰ […]

30-dead,-several-injured-as-two-trains-collide

ਦੋ ਰੇਲ ਗੱਡੀਆਂ ਦੇ ਟਕਰਾਉਣ ਨਾਲ 30 ਮਰੇ, ਕਈ ਜ਼ਖਮੀ

ਸੋਮਵਾਰ ਨੂੰ ਪਾਕਿਸਤਾਨ ਦੇ ਘੋਟਕੀ ਦੇ ਰੇਤੀ ਅਤੇ ਦਹਾਰਕੀ ਰੇਲਵੇ ਸਟੇਸ਼ਨਾਂ ਵਿਚਕਾਰ ਸਰ ਸਈਅਦ ਐਕਸਪ੍ਰੈਸ ਰੇਲ ਗੱਡੀ ਦੀ ਮਿਲਟ ਐਕਸਪ੍ਰੈਸ ਨਾਲ ਟਕਰਾਉਣ ਤੋਂ ਬਾਅਦ 30 ਲੋਕਾਂ ਦੀ ਮੌਤ ਹੋ ਗਈ। ਘੋਟਕੀ ਦੇ ਡਿਪਟੀ ਕਮਿਸ਼ਨਰ ਉਸਮਾਨ ਅਬਦੁੱਲਾ ਨੇ ਦੱਸਿਆ ਕਿ ਅੱਜ ਰੇਲ ਹਾਦਸੇ ਵਿੱਚ ਘੱਟੋ ਘੱਟ 30 ਲੋਕ ਮਾਰੇ ਗਏ ਜਦਕਿ 50 ਹੋਰ ਜ਼ਖਮੀ ਹੋ ਗਏ। […]

Three-people-killed-when-bus-hitThree-people-killed-when-bus-hit

ਬੱਸ ਦੀ ਚਪੇਟ ‘ਚ ਆਉਣ ਨਾਲ ਤਿੰਨ ਲੋਕਾਂ ਦੀ ਮੌਤ,ਕੰਡਕਟਰ ਤੇ ਡਰਾਈਵਰ ਫ਼ਰਾਰ

ਸ੍ਰੀ ਆਨੰਦਪੁਰ ਸਾਹਿਬ ਵੱਲ ਆ ਰਹੀ ਸੀ ਟੀ ਯੂ ਬੱਸ ਨੇ ਸੜਕ ਕਿਨਾਰੇ ਜਾ ਰਹੇ ਲੋਕਾਂ ਨੂੰ ਦਰੜ ਦਿੱਤਾ ਗਿਆ, ਇਸ ਦੌਰਾਨ ਦੋ ਹਾਦਸੇ ‘ਚ ਦੋ ਔਰਤਾਂ ਅਤੇ ਇਕ ਮਰਦ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਇਕ ਗੰਭੀਰ ਜ਼ਖਮੀ ਗਿਆ ਜਿਸ ਨੂੰ ਫੌਰੀ ਤੌਰ ‘ਤੇ ਪੀਜੀਆਈ ਰੈਫਰ ਕੀਤਾ ਗਿਆ। ਫਿਲਹਾਲ ਹਾਦਸੇ ਦੀ […]

Funeral of late Punjab singer Diljan to be held at Kartarpur today

ਅੱਜ ਕਰਤਾਰਪੁਰ ਵਿਖੇ ਹੋਵੇਗਾ ਮਰਹੂਮ ਪੰਜਾਬ ਗਾਇਕ ਦਿਲਜਾਨ ਦਾ ਅੰਤਿਮ ਸਸਕਾਰ

ਦਿਲਜਾਨ ਜੋ ਬੀਤੇ ਦਿਨੀਂ ਭਿਆਨਕ ਸੜਕ ਹਾਦਸੇ ਵਿਚ ਸਦੀਵੀ ਵਿਛੋੜਾ ਦੇ ਗਏ ਸਨ, ਦੀ ਅੰਤਮ ਯਾਤਰਾ ਅੱਜ ਦੁਪਹਿਰੇ 12:30 ਵਜੇ ਉਨ੍ਹਾਂ ਦੇ ਗ੍ਰਹਿ ਆਰੀਆ ਨਗਰ ਬੈਕਸਾਈਡ ਅਜੀਤ ਪੈਲੇਸ ਕਰਤਾਰਪੁਰ ਤੋਂ ਅਰੰਭ ਹੋਵੇਗੀ। ਇਸ ਮਗਰੋਂ ਦੁਪਹਿਰ 1 ਵਜੇ ਸ਼ਮਸ਼ਾਨਘਾਟ ਕਰਤਾਰਪੁਰ ਵਿਚ ਸਸਕਾਰ ਕੀਤਾ ਜਾਵੇਗਾ। 29 ਅਤੇ 30 ਮਾਰਚ ਦੀ ਦਰਮਿਆਨੀ ਰਾਤਜਦੋਂ ਦਿਲਜਾਨ ਆਪਣੀ ਐਸਯੂਵੀ ਵਿਚ ਅੰਮ੍ਰਿਤਸਰ […]

Road-accident-at-Fawara-Chowk,-Patiala

ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਵਾਪਰਿਆ ਸੜਕ ਹਾਦਸਾ, PRTC ਬੱਸ ਅਤੇ ਕੈਂਟਰ ਵਿਚਾਲੇ ਹੋਈ ਟੱਕਰ

ਸੜਕੀ ਹਾਦਸਿਆਂ ‘ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਪਟਿਆਲਾ ਵਿਖੇ ਵਾਪਰਿਆ ਹੈ। ਪਟਿਆਲਾ ਦੇ ਫੁਹਾਰਾ ਚੌਂਕ ਵਿਖੇ PRTC ਬੱਸ ਅਤੇ ਕੈਂਟਰ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਗਨੀਮਤ ਇਹ ਰਹੀ ਕਿ ਇਸ ਹਾਦਸੇ ‘ਚ ਕਿਸੇਜਾਨੀ ਨੁਕਸਾਨ ਬਚਾਅ ਰਿਹਾ ਹੈ। ਦੱਸ ਦਈਏ ਬੀਤੇ ਦਿਨੀਂ ਪਟਿਆਲਾ […]

A-big-Accident-in-Chamba

ਚੰਬਾ ‘ਚ ਵਾਪਰਿਆ ਹਾਦਸਾ, ਅੱਗ ਲੱਗਣ ਨਾਲ ਘਰ ਦੇ ਜੀਆਂ ਸਣੇ ਪਸ਼ੂ ਹੋਏ ਸੜ ਕੇ ਸੁਆਹ

ਚੰਬਾ ਜ਼ਿਲ੍ਹੇ ਦੀਆਂ ਖੁਸ਼ੀਆਂ ਉਸ ਵੇਲੇ ਉਝੜ ਗਈਆਂ ਜਦ ਇਕ ਘਰ ’ਚ ਅੱਗ ਲੱਗਣ ਕਾਰਨ 4 ਜੀਆਂ ਦੀ ਸੜ ਕੇ ਮੌਤ ਹੋ ਗਈ। ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ ਦੇ ਸੁਇਲਾ ਪਿੰਡ ਵਿਚ ਵਾਪਰੀ। ਅਧਿਕਾਰੀ ਨੇ ਦੱਸਿਆ ਕਿ ਅੱਗ ’ਚ ਝੁਲਸ ਕੇ ਕੁਝ ਪਸ਼ੂਆਂ ਦੀ ਵੀ […]

Tragic-death-of-famous-Punjabi-singer-Diljan

ਮਸ਼ਹੂਰ ਪੰਜਾਬੀ ਗਾਇਕ ਦਿਲਜਾਨ ਦੀ ਦਰਦਨਾਕ ਮੌਤ

ਦਿਲਜਾਨ ਦੇਰ ਰਾਤ ਆਪਣੀ ਕਾਰ ‘ਚ ਅੰਮ੍ਰਿਤਸਰ ਤੋਂ ਕਰਤਾਰਪੁਰ ਆ ਰਹੇ ਸਨ ਤੇ ਇਸ ਦੌਰਾਨ ਜੰਡਿਆਲਾ ਗੁਰੂ ਦੇ ਕੋਲ ਹਾਦਸਾ ਹੋ ਗਿਆ। ਹਾਦਸਾ ਮੰਗਲਵਾਰ ਸਵੇਰ ਕਰੀਬ ਪੌਣੇ ਚਾਰ ਵਜੇ ਵਾਪਰਿਆ। ਦਿਲਜਾਨ ਦੇਰ ਰਾਤ ਆਪਣੀ ਕਾਰ ‘ਚ ਅੰਮ੍ਰਿਤਸਰ ਤੋਂ ਕਰਤਾਰਪੁਰ ਆ ਰਹੇ ਸਨ ਤੇ ਇਸ ਦੌਰਾਨ ਜੰਡਿਆਲਾ ਗੁਰੂ ਦੇ ਕੋਲ ਹਾਦਸਾ ਹੋ ਗਿਆ। ਇਸ ਨਾਲ ਉਨ੍ਹਾਂ […]

Major-accident-in-Ferozepur

ਫਿਰੋਜ਼ਪੁਰ ‘ਚ ਵਾਪਰਿਆ ਵੱਡਾ ਹਾਦਸਾ , ਸੇਮਨਾਲੇ ‘ਚ ਡਿੱਗੀ ਪੰਜਾਬ ਰੋਡਵੇਜ਼ ਦੀ ਬੱਸ

PRTC ਦੀ ਬੱਸ ਫਿਰੋਜ਼ਪੁਰ ਦੇ ਪਿੰਡ ਗੋਲੋਵਾਲਾ ਨੇੜੇ ਸੇਮਨਾਲੇ ਵਿਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿਚ 25-30 ਸਵਾਰੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਗੰਭੀਰ ਸੱਟਾਂ ਵੱਜੀਆਂ ਹਨ। ਬੱਸ ਵਿੱਚ ਸਵਾਰ ਸਵਾਰੀਆਂ ਜ਼ਖਮੀਂ ਹੋ ਗਈਆਂ ,ਜਿਨ੍ਹਾਂ ਨੂੰ ਆਸ-ਪਾਸ ਦੇ ਵਾਸੀਆਂ ਵੱਲੋਂ ਸਵਾਰੀਆਂ ਨੂੰ ਬੱਸ ਚੋਂ ਬਾਹਰ ਕੱਢ ਕੇ ਇਲਾਜ ਲਈ ਫਰੀਦਕੋਟ […]

Tragic-accident-with-army-gypsy

ਫ਼ੌਜ ਦੀ ਜਿਪਸੀ ਨਾਲ ਵਾਪਰਿਆ ਦਰਦਨਾਕ ਹਾਦਸਾ , ਅੱਗ ਲੱਗਣ ਕਾਰਨ 3 ਜਵਾਨਾਂ ਦੀ ਮੌਤ, 5 ਗੰਭੀਰ ਜ਼ਖਮੀ

ਸ੍ਰੀ ਗੰਗਾਨਗਰ ਜ਼ਿਲ੍ਹੇ ਦੇ ਰਾਜਿਆਸਰ ਥਾਣਾ ਖੇਤਰ ਵਿੱਚ ਬੁੱਧਵਾਰ ਦੀ ਰਾਤ ਨੂੰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ ਇੰਡੀਅਨ ਆਰਮੀ (Indian Army) ਦੀ ਇੱਕ ਜਿਪਸੀ ਹਾਦਸਾਗ੍ਰਸਤ ਹੋ ਗਈ ਹੈ। ਇਸ ਹਾਦਸੇ ਤੋਂ ਬਾਅਦ ਜਿਪਸੀ ਪਲਟ ਗਈ ਅਤੇ ਅੱਗ ਲੱਗ ਗਈ ਹੈ। ਇਸ ਨਾਲ ਜਿਪਸੀ ਵਿੱਚ ਸਵਾਰ ਤਿੰਨ ਫੌਜ ਦੇ ਜਵਾਨਾਂ ਦੀ ਦਰਦਨਾਕ ਮੌਤ ਹੋ ਗਈ […]