Major-accident-in-Ferozepur

ਫਿਰੋਜ਼ਪੁਰ ‘ਚ ਵਾਪਰਿਆ ਵੱਡਾ ਹਾਦਸਾ , ਸੇਮਨਾਲੇ ‘ਚ ਡਿੱਗੀ ਪੰਜਾਬ ਰੋਡਵੇਜ਼ ਦੀ ਬੱਸ

PRTC ਦੀ ਬੱਸ ਫਿਰੋਜ਼ਪੁਰ ਦੇ ਪਿੰਡ ਗੋਲੋਵਾਲਾ ਨੇੜੇ ਸੇਮਨਾਲੇ ਵਿਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿਚ 25-30 ਸਵਾਰੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਗੰਭੀਰ ਸੱਟਾਂ ਵੱਜੀਆਂ ਹਨ। ਬੱਸ ਵਿੱਚ ਸਵਾਰ ਸਵਾਰੀਆਂ ਜ਼ਖਮੀਂ ਹੋ ਗਈਆਂ ,ਜਿਨ੍ਹਾਂ ਨੂੰ ਆਸ-ਪਾਸ ਦੇ ਵਾਸੀਆਂ ਵੱਲੋਂ ਸਵਾਰੀਆਂ ਨੂੰ ਬੱਸ ਚੋਂ ਬਾਹਰ ਕੱਢ ਕੇ ਇਲਾਜ ਲਈ ਫਰੀਦਕੋਟ […]

Tragic-accident-with-army-gypsy

ਫ਼ੌਜ ਦੀ ਜਿਪਸੀ ਨਾਲ ਵਾਪਰਿਆ ਦਰਦਨਾਕ ਹਾਦਸਾ , ਅੱਗ ਲੱਗਣ ਕਾਰਨ 3 ਜਵਾਨਾਂ ਦੀ ਮੌਤ, 5 ਗੰਭੀਰ ਜ਼ਖਮੀ

ਸ੍ਰੀ ਗੰਗਾਨਗਰ ਜ਼ਿਲ੍ਹੇ ਦੇ ਰਾਜਿਆਸਰ ਥਾਣਾ ਖੇਤਰ ਵਿੱਚ ਬੁੱਧਵਾਰ ਦੀ ਰਾਤ ਨੂੰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ ਇੰਡੀਅਨ ਆਰਮੀ (Indian Army) ਦੀ ਇੱਕ ਜਿਪਸੀ ਹਾਦਸਾਗ੍ਰਸਤ ਹੋ ਗਈ ਹੈ। ਇਸ ਹਾਦਸੇ ਤੋਂ ਬਾਅਦ ਜਿਪਸੀ ਪਲਟ ਗਈ ਅਤੇ ਅੱਗ ਲੱਗ ਗਈ ਹੈ। ਇਸ ਨਾਲ ਜਿਪਸੀ ਵਿੱਚ ਸਵਾਰ ਤਿੰਨ ਫੌਜ ਦੇ ਜਵਾਨਾਂ ਦੀ ਦਰਦਨਾਕ ਮੌਤ ਹੋ ਗਈ […]

Auto-rickshaw-and-bus-collision-in-Gwalior

ਗਵਾਲੀਅਰ ‘ਚ ਆਟੋ ਰਿਕਸ਼ਾ ਤੇ ਬੱਸ ਦੀ ਭਿਆਨਕ ਟੱਕਰ ,13 ਲੋਕਾਂ ਦੀ ਮੌਤ

ਮੰਗਲਵਾਰ ਨੂੰ ਸਵੇਰੇ ਪੁਰਾਣੀ ਛਾਉਣੀ ਨੇੜੇ ਬੱਸਅਤੇ ਆਟੋ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਇਸ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਦਾ ਦ੍ਰਿਸ਼ ਦਿਲ ਦਹਿਲਾ ਦੇਣ ਵਾਲਾ ਸੀ। ਮਰਨ ਵਾਲਿਆਂ ਵਿੱਚ 12 ਮਹਿਲਾਵਾਂ ਅਤੇ ਇੱਕ ਆਟੋ ਚਾਲਕ ਵੀ ਸ਼ਾਮਿਲ ਹੈ । ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ […]

4-killed-including-husband-and-wife

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਲਾਈਆਣਾ ਨੇੜੇ ਦਰਖਤ ਨਾਲ ਟਕਰਾਈ ਕਾਰ ,ਪਤੀ ਪਤਨੀ ਸਮੇਤ 4 ਮੌਤਾਂ

ਬਠਿੰਡਾ ਮਾਰਗ ਤੇ ਪਿੰਡ ਭਲਾਈਆਣਾ ਨੇੜੇ ਇੱਕ ਬੇਕਾਬੂ ਕਾਰ ਸਿੱਧੀ ਦਰੱਖਤ ਨਾਲ ਜਾ ਟਕਰਾਈ ਹੈ। ਜਿਸ ਕਾਰਨ ਪਤੀ ਪਤਨੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਜਿਸ ਵਿਚ ਇੱਕ 12 ਸਾਲ ਦਾ ਬੱਚਾ ਵੀ ਸ਼ਾਮਲ ਹੈ। ਜਦਕਿ ਕਾਰ ਚਾਲਕ ਦਾ ਬਚਾਅ ਹੋ ਗਿਆ। ਪਰਿਵਾਰ ਦੇ ਚਾਰ ਜੀਆਂ ਦੀ ਪਹਿਚਾਣ ਹੋ ਗਈ ਹੈ। ਜਿਨ੍ਹਾਂ ਵਿਚ ਮ੍ਰਿਤਕ  […]

Three-young-friends-killed-in-tragic-road-accident

ਦਰਦਨਾਕ ਸੜਕ ਹਾਦਸੇ ‘ਚ ਤਿੰਨ ਨੌਜਵਾਨ ਦੋਸਤਾਂ ਦੀ ਮੌਤ

ਸ਼ੁੱਕਰਵਾਰ ਦੇਰ ਰਾਤ ਹਾਰਡੀਜ਼ ਵਰਲਡ ਦੇ ਨਜ਼ਦੀਕ ਹੋਇਆ ਇਹ ਕਾਰ ਹਾਦਸਾ ਏਨਾ ਭਿਆਨਕ ਸੀ ਕਿ ਜ਼ੋਰਦਾਰ ਧਮਾਕੇ ਮਗਰੋਂ ਕਾਰ ਦੇ ਪਰਖੱਚੇ ਉੱਡ ਗਏ। ਰਾਹਗੀਰਾਂ ਵੱਲੋਂ ਇਸ ਮਾਮਲੇ ਦੀ ਜਾਣਕਾਰੀ ਥਾਣਾ ਸਲੇਮ ਟਾਬਰੀ ਪੁਲਿਸ ਨੂੰ ਦਿੱਤੀ ਗਈ। ਜਿਸ ਮਗਰੋਂ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਤਿੰਨਾਂ ਦੋਸਤਾਂ ਦੀਆਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਰਖਵਾ […]

Fire-breaks-out-at-auto-garage-in-the-daighar-area-of-maharashtras-thane-district

ਆਟੋ ਗੈਰੇਜ ਵਿੱਚ ਲੱਗੀ ਭਿਆਨਕ ਅੱਗ , 15 ਵਾਹਨ ਸੜ ਕੇ ਹੋਏ ਸੁਆਹ

ਮਹਾਰਾਸ਼ਟਰ ਦੇ ਦਾਯਘਰ ਇਲਾਕੇ ਵਿੱਚ ਇੱਕ ਆਟੋ ਗੈਰੇਜ ਵਿੱਚ ਭਿਆਨਕ ਅੱਗ ਲੱਗ ਗਈ ਹੈ। ਹਾਲਾਂਕਿ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ’ ਤੇ ਕਾਬੂ ਪਾ ਲਿਆ ਹੈ। ਫਿਲਹਾਲ ਕਿਸੇ ਦੇ ਮਰਨ ਜਾਂ ਜ਼ਖਮੀ ਹੋਣ ਦੀ ਖਬਰ ਨਹੀਂ ਆਈ ਹੈ। ਇਹ ਅੱਗ ਕਿਵੇਂ ਲੱਗੀ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਜਾਣਕਾਰੀ ਅਨੁਸਾਰ […]

World's-most-famous-golf-player-hit-by-a-road-accident

ਦੁਨੀਆ ਦਾ ਪ੍ਰਸਿੱਧ ਗੋਲਫ ਖਿਡਾਰੀ ਸੜਕ ਹਾਦਸੇ ਦਾ ਹੋਇਆ ਸ਼ਿਕਾਰ, ਡਿਵਾਈਡਰ ਨਾਲ ਟਕਰਾਈ ਕਾਰ

ਲਾਸ ਏਂਜਲਿਸ ਵਿਚ ਹੋਏ ਸੜਕ ਹਾਦਸੇ ਵਿਚ ਗੋਲਫ ਦੇ ਪ੍ਰਸਿੱਧ ਖਿਡਾਰੀ ਟਾਈਗਰ ਵੂਡਸ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪੈਰ ‘ਤੇ ਸੱਟ ਲੱਗੀ ਹੈ ਤੇ ਹਸਪਤਾਲ ਵਿੱਚ ਇਲਾਜ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ ਵੂਡਸ ਇਕੱਲੇ ਡਰਾਈਵਿੰਗ ਕਰ ਰਿਹਾ ਸੀ। ਇਸ ਦੌਰਾਨ ਉਸਦੀ ਕਾਰ ਦੀ ਰਫ਼ਤਾਰ ਬਹੁਤ ਜ਼ਿਆਦਾ […]

24-workers-injured-in-a-chemical-factory-explosion-in-Vadodara,-Gujarat

ਗੁਜਰਾਤ ਦੇ ਵਡੋਦਰਾ ‘ਚ ਇਕ ਕੈਮੀਕਲ ਫ਼ੈਕਟਰੀ ਵਿਚ ਜ਼ਬਰਦਸਤ ਧਮਾਕਾ, 24 ਮਜ਼ਦੂਰ ਜ਼ਖਮੀ

ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿਚ ਅੱਜ ਸਵੇਰੇ ਇਕ ਕੈਮੀਕਲ ਫ਼ੈਕਟਰੀ ਵਿਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਓਥੇ ਝਗੜਿਆ ਵਿਚ ਜੀ.ਆਈ.ਡੀ.ਸੀ. ਸਥਿਤ ਕੈਮੀਕਲ ਕੰਪਨੀ ਯੂ.ਪੀ.ਐਲ-5 ਦੇ ਪਲਾਂਟ ਵਿਚ ਧਮਾਕੇ ਦੇ ਨਾਲ ਅੱਗ ਲੱਗ ਗਈ ਹੈ। ਇਸ ਧਮਾਕੇ ਤੇ ਅੱਗ ਦੀ ਲਪੇਟ ਵਿਚ ਆ ਕੇ 24 ਲੋਕ ਜ਼ਖਮੀ ਹੋ ਗਏ ਹਨ। ਇਹ ਧਮਾਕਾ ਅੱਜ ਵੱਡੇ ਤੜਕੇ […]

two-farmers-who-died

ਮੌਤ ਦੀ ਭੇਂਟ ਚੜ੍ਹੇ ਦੋ ਕਿਸਾਨ, ਇਕ ਨੇ ਕਰਜ਼ੇ ਹੇਠ ਦੱਬੇ ਨੇ ਲਈ ਆਪਣੀ ਜਾਨ, ਤਾਂ ਦੂਜਾ ਹੋਇਆ ਹਾਦਸੇ ਦਾ ਸ਼ਿਕਾਰ

ਇੱਕ ਪਾਸੇ ਕਿਸਾਨ ਆਪਣੀ ਮੰਗਾਂ ਨੂੰ ਮਨਵਾਉਣ ਲਈ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿਲੀ ਸਰਹੱਦਾਂ ‘ਤੇ ਡਟੇ ਹਨ ਉਥੇ ਹੀ ਕੁਝ ਕਿਸਾਨ ਅਜਿਹੇ ਵੀ ਹਨ ਜੋ ਸਰਕਾਰ ਵੱਲੋਂ ਦਿੱਤੇ ਗਏ ਕਰਜ਼ ਮੁਆਫੀ ਦੇ ਦਘੋਖੇ ਦਾ ਸ਼ਿਕਾਰ ਹੋ ਰਹੇ ਹਨ। ਅਤੇ ਆਪਣੀਆਂ ਜ਼ਿੰਦਗੀਆਂ ਨਾਲ ਖੇਡ ਰਹੇ ਹਨ , ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਤਰਨ ਤਾਰਨ […]

In-Madhya-Pradesh,-a-bus-overturns-in-bamhani-area-of-mandla

ਮੱਧ ਪ੍ਰਦੇਸ਼ ਦੇ ਮੰਡਲਾ ‘ਚ ਬਾਰਾਤੀਆਂ ਨਾਲ ਭਰੀ ਬੱਸ ਪਲਟੀ , ਇੱਕ ਦੀ ਮੌਤ, 12 ਜ਼ਖਮੀ

ਮੱਧ ਪ੍ਰਦੇਸ਼ ਦੇ ਮੰਡਲਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਹੋਏ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 12 ਤੋਂ ਵੱਧ ਜ਼ਖਮੀ ਹੋ ਗਏ ਹਨ। ਏਐਸਪੀ ਗਜੇਂਦਰ ਸਿੰਘ ਕੰਵਰ ਨੇ ਦੱਸਿਆ ਹੈ ਕਿ ਜ਼ਖਮੀਆਂ ਨੂੰ ਨੈਨਪੁਰ ਦੇ ਸਿਹਤ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮਿਲੀ […]

Major-accident-in-The-United-States

ਅਮਰੀਕਾ ’ਚ ਵਾਪਰਿਆ ਵੱਡਾ ਹਾਦਸਾ, 100 ਤੋਂ ਵੱਧ ਵਾਹਨਾਂ ਦੀ ਟੱਕਰ, ਦਰਜਨਾਂ ਲੋਕਾਂ ਦੀ ਗਈ ਜਾਨ

ਤੇਜ਼ ਰਫ਼ਤਾਰ ਨਾਲ ਆ ਰਹੇ ਵਾਹਨਾਂ ਦੀ ਇਕ ਦੂਸਰੇ ਨਾਲ ਟੱਕਰ ਕਾਰਨ ਹਾਈਵੇ ’ਤੇ ਕਬਾੜ ਵਾਂਗ ਢੇਰ ਲੱਗ ਗਿਆ। ਇਸ ਵਿਚ 6 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋਏ ਹਨ। ਜ਼ਿਕਰਯੋਗ ਹੈ ਕਿ ਹਾਦਸੇ ਤੋਂ ਬਾਅਦ ਪਾਇਲਅਪ ਨੇ ਵੀਰਵਾਰ ਨੂੰ ਹਾਈਵੇ ਨੂੰ ਬੰਦ ਕਰ ਦਿੱਤਾ ਜਿਸ ਤੋਂ ਬਾਅਦ ਲੋਕ ਵਾਹਨਾਂ ਸਣੇ […]

Prtc-and-canter-between-collision-at-channon-bus-standPrtc-and-canter-between-collision-at-channon-bus-stand

ਸੰਗਰੂਰ -ਪਟਿਆਲਾ ਰੋਡ ‘ਤੇ ਅੱਜ ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ , ਕਈ ਜ਼ਖਮੀ

ਪੰਜਾਬ ‘ਚ ਲਗਾਤਾਰ ਪੈ ਰਹੀ ਸੰਘਣੀ ਧੁੰਦ ਕਾਰਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਆਏ ਦਿਨ ਕਈ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਅਜਿਹਾ ਹੀ ਭਿਆਨਕ ਸੜਕ ਹਾਦਸਾ ਅੱਜ ਸੰਗਰੂਰ -ਪਟਿਆਲਾ ਰੋਡ ‘ਤੇ ਵਾਪਰਿਆ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਅਚਾਨਕ ਪਈ ਸੰਘਣੀ ਧੁੰਦ ਦੇ ਕਾਰਨ ਸੰਗਰੂਰ -ਪਟਿਆਲਾ ਰੋਡ ‘ਤੇ ਚੰਨੋਂ ਬੱਸ ਸਟੈਂਡ […]