Amritsar Fire News: ਅੰਮ੍ਰਿਤਸਰ ਦੀ ਰਾਧਾ ਕ੍ਰਿਸ਼ਨ ਕੱਪੜਾ ਫੈਕਟਰੀ ਵਿੱਚ ਲੱਗੀ ਅੱਗ, ਕਰੋੜਾਂ ਦਾ ਸਮਾਨ ਸੜ ਕੇ ਸੁਆਹ

amritsar-garment-factory-fire-news
Amritsar Fire News: ਅੰਮ੍ਰਿਤਸਰ ‘ਚ ਸਥਿਤ ਰਾਧਾ-ਕ੍ਰਿਸ਼ਨ ਕੱਪੜਾ ਫੈਕਟਰੀ ‘ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਹੈ, ਜਿਸ ਕਾਰਨ ਕਰੋੜਾ ਦਾ ਨੁਕਸਾਨ ਹੋ ਗਿਆ। ਸੂਚਨਾ ਮਿਲਦਿਆ ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 20 ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ।ਜਾਣਕਾਰੀ ਮੁਤਾਬਕ ਇਸ ਫੈਕਟਰੀ ‘ਚ ਕਾਟਨ ਅਤੇ ਨਾਇਲੌਨ ਦਾ ਕੱਪੜਾ ਸੀ। ਹਵਾ ਚੱਲਦੀ ਹੋਣ ਕਾਰਨ ਅੱਗ ਸਾਰੇ ਪਾਸੇ ਫੈਲ ਗਈ, ਜਿਸ ਕਾਰਨ ਫੈਕਟਰੀ ਦੀ ਕੰਧ ਤੋੜ ਕੇ ਅੱਗ ‘ਤੇ ਕਾਬੂ ਪਾਇਆ ਗਿਆ। ਫਿਲਹਾਲ ਮੌਕੇ ‘ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ