ਬੀਤੇ ਕੱਲ੍ਹ ਜੰਮੂ ਤੇ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਹੋਏ ਕੇਂਦਰੀ ਰਿਜ਼ਰਵ ਸੁਰੱਖਿਆ ਬਲ ਦੇ ਕਾਫ਼ਲੇ ‘ਤੇ ਆਤਮਘਾਤੀ ਹਮਲੇ ਵਿੱਚ 40 ਤੋਂ ਵੱਧ ਜਵਾਨ ਹਲਾਕ ਹੋ ਗਏ। ਸ਼ਹੀਦ ਹੋਏ ਜਵਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਸ਼ਹੀਦਾਂ ਵਿੱਚ ਪੰਜਾਬ ਦੇ ਚਾਰ ਜਵਾਨ ਵੀ ਸ਼ਾਮਲ ਸਨ।
ਅੱਜ ਸਾਰੇ ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ ਨੂੰ ਉਨ੍ਹਾਂ ਦੇ ਵਾਰਸਾਂ ਹਵਾਲੇ ਕਰਨ ਲਈ ਵੱਖ-ਵੱਖ ਥਾਵਾਂ ‘ਤੇ ਭੇਜਿਆ ਜਾਵੇਗਾ।
ਪੁਲਵਾਮਾ ਅੱਤਵਾਦੀ ਹਮਲੇ ‘ਚ ਪੰਜਾਬ ਦੇ 4 ਸਪੂਤ ਹੋਏ ਸ਼ਹੀਦ
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…