4,798 ਨਵੇਂ ਕੋਰੋਨਾ ਵਾਇਰਸ ਦੇ ਮਰੀਜ਼, ਮੌਤਾਂ ਨੇ ਅੱਜ ਪੰਜਾਬ ਵਿੱਚ ਚਿੰਤਾਵਾਂ ਪੈਦਾ ਕੀਤੀਆਂ
ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਮੰਗਲਵਾਰ ਨੂੰ 172 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 4798 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਲੁਧਿਆਣਾ ‘ਚ 536, ਐਸ. ਏ. ਐਸ ਨਗਰ 376, ਬਠਿੰਡਾ 344, ਜਲੰਧਰ 536, ਪਟਿਆਲਾ 275, ਅੰਮ੍ਰਿਤਸਰ 352, ਫਾਜ਼ਿਲਕਾ 334, ਸ੍ਰੀ […]