Petrol Diesel price: ਕੱਚੇ ਤੇਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਫਿਰ ਘਟੀਆਂ

petrol-diesel-price-today-rate-list

Petrol Diesel Price: ਖਪਤਕਾਰਾਂ ਨੂੰ Petrol ਅਤੇ Diesel ਦੀ ਕੀਮਤ ਤੋਂ ਰਾਹਤ ਮਿਲੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਵੀਰਵਾਰ ਨੂੰ ਦਿੱਲੀ, ਕੋਲਕਾਤਾ ਅਤੇ ਮੁੰਬਈ ਵਿਚ Petrol Price ਵਿਚ 15 ਪੈਸੇ ਅਤੇ ਚੇਨਈ ਵਿਚ 16 ਪੈਸੇ ਪ੍ਰਤੀ ਲੀਟਰ ਦੀ ਕਮੀ ਕੀਤੀ। ਇਸ ਦੇ ਨਾਲ ਹੀ Diesel ਦੀ ਕੀਮਤ ‘ਚ ਦਿੱਲੀ ਅਤੇ ਕੋਲਕਾਤਾ’ ਚ 14 ਪੈਸੇ ਪ੍ਰਤੀ ਲੀਟਰ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਮੁੰਬਈ ਅਤੇ ਚੇਨਈ ‘ਚ 15 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ: Petrol And Diesel Price: ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਆਉਣ ਕਾਰਨ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ ਸਥਿਰ

ਨਵੀ ਰੇਟ ਲਿਸਟ:

ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ, ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ Petrol ਦੀ ਕੀਮਤ ਕ੍ਰਮਵਾਰ 75.55 ਰੁਪਏ, 78.14 ਰੁਪਏ, 81.14 ਰੁਪਏ ਅਤੇ 78.49 ਰੁਪਏ ਪ੍ਰਤੀ ਲੀਟਰ ਰਹਿ ਗਈ ਹੈ। ਇਸ ਦੇ ਨਾਲ ਹੀ ਚਾਰਾਂ ਮਹਾਨਗਰਾਂ ਵਿਚ Diesel Price ਵੀ ਕ੍ਰਮਵਾਰ 68.92 ਰੁਪਏ, 71.29 ਰੁਪਏ, 72.27 ਰੁਪਏ ਅਤੇ 72.83 ਰੁਪਏ ਪ੍ਰਤੀ ਲੀਟਰ ਰਹਿ ਗਈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Youtube ਤੇ SUBSCRIBE ਕਰੋ