Gold ਅਤੇ Silver ਦੀਆਂ ਕੀਮਤਾਂ ਲਗਾਤਾਰ ਤੀਜੇ ਦਿਨ ਆਈ ਗਿਰਾਵਟ

today-gold-silver-price

ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਬੁੱਧਵਾਰ ਨੂੰ Gold Price ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। Gold Price ਬੁੱਧਵਾਰ ਨੂੰ 396 ਰੁਪਏ ਘੱਟ ਗਈ ਹੈ। ਇਸ ਗਿਰਾਵਟ ਦੇ ਕਾਰਨ 5 ਫਰਵਰੀ ਬੁੱਧਵਾਰ ਨੂੰ ਸੋਨੇ ਦੀ ਕੀਮਤ 40,871 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ ਹੈ। ਇਹ ਗਿਰਾਵਟ ਭਾਰਤੀ ਰੁਪਏ ਦੀ ਮਜ਼ਬੂਤੀ ਅਤੇ ਸੋਨੇ ਦੀ ਮੰਗ ਵਿੱਚ ਕਮੀ ਕਾਰਨ ਦਰਜ ਕੀਤੀ ਗਈ।

ਇਹ ਵੀ ਪੜ੍ਹੋ: Budget 2020 ਦੇ ਝਟਕੇ ਤੋਂ ਬਾਅਦ Share Market ਵਿੱਚ ਭਾਰੀ ਉਛਾਲ, ਨਿਵੇਸ਼ਕਾਂ ਨੇ ਕੀਤੀ 2 ਲੱਖ ਕਰੋੜ ਦੀ ਕਮਾਈ

ਇਸ ਤੋਂ ਪਹਿਲਾਂ ਮੰਗਲਵਾਰ ਨੂੰ Gold 41,267 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। ਬੁੱਧਵਾਰ ਨੂੰ ਦਿੱਲੀ ਵਿਚ 24 ਕੈਰਟ Gold Price ਵਿੱਚ 396 ਰੁਪਏ ਦੀ ਗਿਰਾਵਟ ਦੇਖਣ ਨੂੰ ਮਿਲੀ। ਬੁੱਧਵਾਰ ਨੂੰ ਦਿੱਲੀ ਵਿੱਚ Silver Prices ਵਿੱਚ ਵੀ ਗਿਰਾਵਟ ਆਈ । ਬੁੱਧਵਾਰ ਨੂੰ ਚਾਂਦੀ ਦੀ ਕੀਮਤ ਵਿੱਚ 179 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਗਿਰਾਵਟ ਦੇਖਣ ਨੂੰ ਮਿਲੀ। ਇਸ ਨਾਲ ਚਾਂਦੀ ਦੀ ਕੀਮਤ ਹੁਣ 46,881 ਰੁਪਏ ਪ੍ਰਤੀ ਕਿੱਲੋ ਰਹਿ ਗਈ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਚਾਂਦੀ 47,060 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਬੰਦ ਹੋਈ ਸੀ।

ਬੁੱਧਵਾਰ ਨੂੰ ਦਿੱਲੀ ਵਿੱਚ Silver Prices ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ। Silver ਬੁੱਧਵਾਰ ਨੂੰ 179 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਗਿਰਾਵਟ ਦੇ ਨਾਲ-ਨਾਲ ਰੁਪਏ ਦੀ ਕੀਮਤ ਦੀ ਗੱਲ ਕਰੀਏ ਤਾਂ ਇਹ ਬੁੱਧਵਾਰ ਨੂੰ ਇਕ ਡਾਲਰ ਦੇ ਮੁਕਾਬਲੇ 8 ਪੈਸੇ ਦੀ ਤੇਜ਼ੀ ਨਾਲ 71.17 ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ ਹੈ। ਘਰੇਲੂ ਇਕਵਿਟੀ ਬਾਜ਼ਾਰਾਂ ਦੇ ਵਾਧੇ ਅਤੇ ਵਿਦੇਸ਼ੀ ਫੰਡਾਂ ਦੀ ਤਾਜ਼ਾ ਪ੍ਰਵਾਹ ਨੇ ਰੁਪਏ ਨੂੰ ਮਜ਼ਬੂਤ ​​ਕੀਤਾ ਹੈ। ਇਸ ਨਾਲ Silver ਦੀ ਕੀਮਤ ਹੁਣ 46,881 ਰੁਪਏ ਪ੍ਰਤੀ ਕਿੱਲੋ ਹੋ ਗਈ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਚਾਂਦੀ 47,060 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਬੰਦ ਹੋਈ ਸੀ।

Business News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Youtube ਤੇ SUBSCRIBE ਕਰੋ