ਕੈਨੇਡੀਅਨ ਸੰਸਦ ਮੈਂਬਰ ਨੀਨਾ ਤਾਂਗੜੀ ਨੇ ਦਿੱਤੀਆਂ 550ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜਿੱਥੇ ਪੂਰੇ ਵਿਸ਼ਵ ਵਿਚ ਧਾਰਮਿਕ ਸਮਾਗਮ ਕਰਵਾਏ ਗਏ, ਉਥੇ ਹੀ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਸਮਾਗਮ ਵਿਚ ਕੈਨੇਡਾ ਦੇ ਓਂਟਾਰੀਓ ਤੋਂ ਸੰਸਦ ਮੈਂਬਰ ਨੀਨਾ ਤਾਂਗੜੀ ਵੀ ਸ਼੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸਮੂਹ ਸੰਗਤ ਨੂੰ ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।

ਜ਼ਰੂਰ ਪੜ੍ਹੋ: ਅਮਰੀਕਾ ਦੇ ਵਿੱਚ ਇੱਕ ਪੰਜਾਬੀ ਨੌਜਵਾਨ ਨੂੰ ਮਾਰੀ ਗੋਲੀ

ਨੀਨਾ ਤਾਂਗੜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦਾ ਆਫੀਸ਼ੀਅਲ ਟੂਰ ਹੈ ਅਤੇ ਉਹ ਪ੍ਰੀਮੀਅਰ ਆਫ ਓਂਟਾਰੀਓ ਮੁੱਖ ਮੰਤਰੀ ਡਗ ਫੋਰਡ ਦੀ ਥਾਂ ‘ਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਥੇ ਆਏ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਦਿੱਲੀ, ਮੰਬਈ ਅਤੇ ਕਈ ਥਾਵਾਂ ‘ਤੇ ਬਿਜ਼ਨਸ ਮੀਟਿੰਗ ਹੈ ਅਤੇ ਉਨ੍ਹਾਂ ਦਾ ਕੈਨੇਡੀਅਨ ਡੈਲੀਗੇਟ ਵੀ ਉਥੇ ਪਹੁੰਚ ਰਿਹਾ ਹੈ, ਜੋ ਬਿਜ਼ਨਸ-ਟੂ-ਬਿਜ਼ਨਸ ਨੂੰ ਪ੍ਰਮੋਟ ਕਰੇਗਾ, ਜਿਸ ਵਿਚ ਇੰਫਰਾਸਟਰੱਕਚਰ, ਇੰਜੀਨੀਅਰਿੰਗ, ਆਈ.ਟੀ. ਵਰਗੇ ਬਿਜ਼ਨਸ ਹੋਣਗੇ, ਜਿਨ੍ਹਾਂ ਨੂੰ ਉਹ ਪ੍ਰਮੋਟ ਕਰਨਗੇ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago