ਪਟਿਆਲਾ ਦੇ ਵਿੱਚ 65 ਸਾਲਾ ਬਜ਼ੁਰਗ ਨੇ 7 ਸਾਲਾ ਬੱਚੀ ਨਾਲ ਕੀਤਾ ਜ਼ਬਰ ਜਨਾਹ

ਪੰਜਾਬ ਦੇ ਵਿੱਚ ਜ਼ਬਰ ਜਨਾਹ ਰੁਕਣ ਦਾ ਨਾਮ ਨਹੀਂ ਲੈ ਰਹੇ। ਹੁਣ ਇੱਕ ਹੋਰ ਮਾਮਲਾ ਪਟਿਆਲਾ ਦੇ ਨੇੜ੍ਹੇ ਪੈਂਦੇ ਸਮਾਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ 65 ਸਾਲਾ ਬਜ਼ੁਰਗ ਨੇ 7 ਸਾਲਾ ਬੱਚੀ ਨੇ ਨਾਲ ਜ਼ਬਰ ਜਨਾਹ ਕੀਤਾ। ਪੋਲਿਸੀ ਏਨੇ ਦੋਸ਼ੀ ਨੂੰ ਆਪਣੀ ਜਿਰਾਸਟ ਦੇ ਵਿੱਚ ਲੈ ਲਿਆ ਹੈ। ਪੀੜਤ ਬੱਚੀ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ।

ਜ਼ਰੂਰ ਪੜ੍ਹੋ: ਜਗਮੇਲ ਸਿੰਘ ਕਤਲ ਕਾਂਡ ਨੂੰ ਲੈ ਕੇ ਕੈਪਟਨ ਨੇ ਦੋਸ਼ੀਆਂ ਖਿਲਾਫ ਦਿੱਤੇ ਜਾਂਚ ਦੇ ਹੁਕਮ

ਪਟਿਆਲਾ ਦੀ ਸਿਟੀ ਪੁਲਿਸ ਮੁਖੀ ਸਬ-ਇੰਸਪੈਕਟਰ ਸਾਹਿਬ ਸਿੰਘ ਦਸ ਕਹਿਣਾ ਹੈ ਕਿ ਪੀੜਤ ਬੱਚੀ ਦੇ ਪਿਤਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਸ਼ਨੀਵਾਰ ਰਾਤ 9 ਵਜੇ ਉਸ ਦੀ 7 ਸਾਲਾ ਬੇਟੀ ਘਰ ਦੇ ਨੇੜੇ ਇਕ ਦੁਕਾਨ ਤੋਂ ਸਾਮਾਨ ਲੈਣ ਗਈ ਸੀ। ਰਸਤੇ ਵਿੱਚ ਬੱਚੀ ਨੂੰ ਉਸ ਦੇ ਗੁਆਂਢੀ ਬਜ਼ੁਰਗ ਨੇ ਉਸ ਨੂੰ ਘਰ ਲਿਜਾ ਕੇ ਉਸ ਨਾਲ ਜਬਰ-ਜ਼ਨਾਹ ਕੀਤਾ। ਕੁੱਝ ਦੇਰ ਤੱਕ ਬੱਚੀ ਦੇ ਵਾਪਸ ਨਾ ਆਉਣ ਤੋਂ ਬਾਅਦ ਜਦੋਂ ਉਸ ਦੀ ਭਾਲ ਕੀਤੀ ਤਾਂ ਉਹ ਗੁਆਂਢੀ ਦੇ ਘਰੋਂ ਇਤਰਾਜ਼ਯੋਗ ਹਾਲਤ ਵਿਚ ਮਿਲੀ। ਸਿਟੀ ਪੁਲਿਸ ਨੇ ਬੱਚੀ ਨਾਲ ਜ਼ਬਰ ਜ਼ਨਾਹ ਕਰਨ ਵਾਲੇ ਮੁਲਜ਼ਮ ਚੰਦ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਹੈ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago