Corona in Sangrur: ਸੰਗਰੂਰ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 2 ਨਵੇਂ ਪੋਜ਼ੀਟਿਵ ਮਾਮਲੇ ਆਏ ਸਾਹਮਣੇ

corona-2-new-positive-patients-in-sangrur
Corona in Sangrur: ਸੰਗਰੂਰ ‘ਚ ਕੋਰੋਨਾ ਦੇ 2 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਦੋਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਬਲਾਕ ਮੂਣਕ ਨਾਲ ਸਬੰਧਤ ਹਨ।ਜਾਣਕਾਰੀ ਅਨੁਸਾਰ ਮੂਣਕ ਸਿਵਲ ਹਸਪਤਾਲ ਦੇ ਨੇੜੇ ਰਹਿਣ ਵਾਲੇ ਦੋ ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸੈਂਪਲ ਲੈਣ ਤੋਂ ਬਾਅਦ ਇਨ੍ਹਾਂ ਨੂੰ ਹੋਮ ਕੁਆਰੰਟਾਇਨ ‘ਚ ਰੱਖਿਆ ਗਿਆ ਸੀ ਅਤੇ ਰਿਪੋਰਟ ਆਉਣ ਤੋਂ ਬਾਅਦ ਇਨ੍ਹਾਂ ਨੂੰ ਕੋਵਿਡ ਕੇਅਰ ਸੈਂਟਰ ‘ਚ ਸਿਫਟ ਕਰ ਦਿੱਤਾ ਗਿਆ।ਜ਼ਿਕਰਯੋਗ ਸੰਗਰੂਰ ਜ਼ਿਲੇ ‘ਚ ਹੁਣ ਤੱਕ ਕੋਰੋਨਾ ਦੇ 94 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿਸ ‘ਚੋਂ 91 ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ। ਜ਼ਿਲੇ ‘ਚ ਹੁਣ 3 ਐਕਟਿਵ ਕੇਸ ਹਨ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।