Corona in Pakistan: ਪਾਕਿਸਤਾਨ ਵਿੱਚ 1140 ਨਵੇਂ ਮਾਮਲੇ ਆਏ ਸਾਹਮਣੇ, ਕੁਲ ਮਰੀਜ਼ਾਂ ਦੀ ਗਿਣਤੀ ਹੋਈ 31674

corona-outbreak-in-pakistan-daily-updates

Corona in Pakistan: ਪਾਕਿਸਤਾਨ ਵਿਚ Coronavirus ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇੱਥੇ 1,140 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਦੇਸ਼ ਵਿਚ ਇਨਫੈਕਸ਼ਨ ਦੇ ਕੁੱਲ ਮਾਮਲੇ ਵੱਧ ਕੇ 31,674 ਹੋ ਗਏ ਹਨ। ਇਹ ਜਾਣਕਾਰੀ ਸਿਹਤ ਅਧਿਕਾਰੀਆਂ ਨੇ ਮੰਗਲਵਾਰ ਨੂੰ ਦਿੱਤੀ। ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਦੇ ਮੁਤਾਬਕ ਪੰਜਾਬ ਵਿਚ 11,869 ਮਾਮਲੇ, ਸਿੰਧ ਵਿਚ 12,017, ਖੈਬਰ-ਪਖਤੂਨਖਵਾ ਵਿਚ 4,875, ਬਲੋਚਿਸਤਾਨ ਵਿਚ 2,061, ਇਸਲਾਮਾਬਾਦ ਵਿਚ 716, ਗਿਲਗਿਤ-ਬਾਲਟੀਸਤਾਨ ਵਿਚ 457 ਅਤੇ ਮਕਬੂਜ਼ਾ ਕਸ਼ਮੀਰ ਵਿਚ 86 ਮਾਮਲੇ ਸਾਹਮਣੇ ਆਏ ਹਨ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ