Corona in South Korea: ਦੱਖਣੀ ਕੋਰੀਆ ਵਿੱਚ Corona ਦਾ ਕਹਿਰ, 16 ਨਵੇਂ ਪੋਜ਼ੀਟਿਵ ਮਾਮਲੇ ਆਏ ਸਾਹਮਣੇ

Corona in South Korea: ਦੱਖਣੀ ਕੋਰੀਆ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 16 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਖਣੀ ਕੋਰੀਆ ਵਿਚ ਇਸ ਹਫਤੇ ਤੋਂ ਬੱਚੇ ਸਕੂਲਾਂ ਵਿਚ ਵਾਪਸ ਜਾ ਰਹੇ ਹਨ, ਜਿਸ ਨਾਲ ਵਾਇਰਸ ਫੈਲਣ ਦਾ ਖਤਰਾ ਵਧ ਗਿਆ ਹੈ। ਕੋਰੀਆਈ ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰ ਨੇ ਕਿਹਾ ਕਿ ਸੋਮਵਾਰ ਨੂੰ ਜਾਰੀ ਅੰਕੜਿਆਂ ਨਾਲ ਦੇਸ਼ ਵਿਚ ਰੋਗੀਆਂ ਦੀ ਕੁੱਲ ਗਿਣਤੀ 11,206 ਹੋ ਗਈ ਹੈ, ਜਿਸ ਵਿਚ 267 ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: Corona Updates: ਸਿੰਗਾਪੁਰ ਦੇ ਵਿਗਿਆਨੀਆਂ ਨੇ ਕੀਤਾ ਦਾਅਵਾ, ਮਰੀਜ਼ ਤੋਂ 11 ਦਿਨਾਂ ਬਾਅਦ ਨਹੀਂ ਫੈਲਦਾ Corona

ਵਾਇਰਸ ਦੇ ਨਵੇਂ ਮਾਮਲਿਆਂ ਵਿਚੋਂ 13 ਸੰਘਣੀ ਆਬਾਦੀ ਵਾਲੇ ਸਿਓਲ ਮਹਾਨਗਰ ਖੇਤਰ ਤੋਂ ਆਏ ਹਨ, ਜਿੱਥੇ ਪਹਿਲਾਂ ਤੋਂ ਹੀ ਨਾਈਟ ਕਲੱਬ ਜਾਣ ਨਾਲ ਸਬੰਧਤ 200 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਗਾਈਆਂ ਪਾਬੰਦੀਆਂ ਤੋਂ ਰਾਹਤ ਮਿਲਣ ਦੇ ਬਾਅਦ ਵਾਇਰਸ ਦੇ ਮਾਮਲਿਆਂ ਵਿਚ ਵਾਧਾ ਦੇਖ ਕੇ ਪ੍ਰਸ਼ਾਸਨ ਦੀ ਚਿੰਤਾ ਵਧ ਗਈ ਹੈ ਕਿਉਂਕਿ ਇਸ ਹਫਤੇ ਤੋਂ ਪੜਾਅਬੱਧ ਤਰੀਕੇ ਨਾਲ ਸਕੂਲ ਖੋਲ੍ਹੇ ਜਾ ਰਹੇ ਹਨ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago