ਮਨੋਰੰਜਨ

ਵਾਇਰਲ ਹੋ ਰਹੀ ਹੈ ਅਕਸ਼ੈ, ਕਰੀਨਾ ਤੇ ਦਿਲਜੀਤ ਦੀ ਇਹ ਵੀਡੀਓ

ਬਾਲੀਵੁੱਡ ਦੇ ਸੁਪਰਸਟਾਰ ਅਕਸ਼ੈ ਕੁਮਾਰ ਆਪਣੀ ਅਗਲੀ ਫਿਲਮ ‘ਗੁੱਡ ਨਿਊਜ਼‘ ਦੀ ਸ਼ੂਟਿੰਗ ਵਿੱਚ ਰੁੱਝੇ ਹਨ। ਅਕਸ਼ੈ ਕੁਮਾਰ ਨੇ ਆਪਣੇ ਟਵਿੱਟਰ ਹੈਂਡਲ ਤੋਂ ਵੀਡੀਓ ਸ਼ੇਅਰ ਕੀਤੀ ਹੈ ਜੋ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਅਕਸ਼ੈ ਕੁਮਾਰ ਆਪਣੇ ਸਾਥੀ ਕਲਾਕਾਰਾਂ ਨਾਲ ਮਸਤੀ ਕਰਦੇ ਨਜ਼ਰ ਆ ਰਹੇ ਹਨ। ਸਾਰੇ ਕਲਾਕਾਰ ਐਂਬੂਲੈਂਸ ਦੇ ਸਾਇਰਨ ਦੀ ਆਵਾਜ਼ ਕੱਢ ਰਹੇ ਹਨ।

ਇਹ ਵੀ ਪੜ੍ਹੋ : ਸ਼ਮਾ ਸਿਕੰਦਰ ਨੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਸਵਿੱਮਸੂਟ ‘ਚ ਆਪਣੀ ਤਸਵੀਰਾਂ

ਅਕਸ਼ੈ ਦੀ ਇਸ ਵੀਡੀਓ ਵਿੱਚ ਪਹਿਲਾਂ ਦਿਲਜੀਤ ਆਉਂਦਾ ਹੈ, ਫਿਰ ਅਕਸ਼ੈ ਦੀ ਐਂਟਰੀ ਹੁੰਦੀ ਹੈ ਤੇ ਬਾਅਦ ਵਿੱਚ ਕਰੀਨਾ ਤੇ ਕਿਆਰਾ ਆਉਂਦੀਆਂ ਹਨ। ਫਿਰ ਸਾਰੇ ਮਿਲ ਕੇ ਸਾਇਰਨ ਦੀ ਆਵਾਜ਼ ਕੱਢਣ ਲੱਗਦੇ ਹਨ। ਇਸ ਫਿਲਮ ਵਿੱਚ ਉਨ੍ਹਾਂ ਦੇ ਇਲਾਵਾ ਪੰਜਾਬੀ ਗਾਇਕ ਦਿਲਜੀਤ ਦੁਸਾਂਝ, ਕਰੀਨਾ ਕਪੂਰ ਤੇ ਕਿਆਰਾ ਅਡਵਾਣੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸ ਫਿਲਮ ਵਿੱਚ ਅਕਸ਼ੈ ਤੇ ਕਰੀਨਾ ਕਾਫੀ ਲੰਮੇ ਸਮੇਂ ਬਾਅਦ ਇਕੱਠੇ ਨਜ਼ਰ ਆਉਣਗੇ।

ਅਕਸ਼ੈ ਦੀ ਫਿਲਮ ‘ਗੁਡ ਨਿਊਜ਼’ ਬਾਰੇ ਦੱਸਿਆ ਜਾ ਰਿਹਾ ਹੈ ਕਿ ਇਹ ਕਾਮੇਡੀ ਫੈਮਿਲੀ ਡਰਾਮਾ ਫਿਲਮ ਹੈ। ਅਕਸ਼ੈ ਨੇ ਵੀਡੀਓ ਸ਼ੇਅਰ ਕਰਨ ਦੇ ਨਾਲ-ਨਾਲ ਇੱਕ ਕੈਪਸ਼ਨ, ‘ਗੁਡ ਨਿਊਜ਼ ਦੇ ਸਾਊਂਡ ਦੀ ਪ੍ਰੈਕਟਿਸ ਹੋ ਰਹੀ ਹੈ, ਡਿਊ ਡੇਟ 6 ਸਤੰਬਰ, 2019’ ਵੀ ਲਿਖੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago