ਮੁੰਬਈ: ਬਾਲੀਵੁੱਡ ਐਕਟਰ ਕਾਦਰ ਖ਼ਾਨ (81 ਸਾਲ) ਇਸ ਦੁਨੀਆ ਨੂੰ ਅਲਵੀਦਾ ਕਹਿ ਗਏ ਹਨ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਉਨ੍ਹਾਂ ਦੇ ਬੇਟੇ ਸਰਫਰਾਜ ਨੇ ਕੀਤੀ ਹੈ। ਕਾਦਰ ਖ਼ਾਨ ਦਾ ਇਲਾਜ਼ ਕੈਨੇਡਾ `ਚ ਹੋ ਰਿਹਾ ਸੀ। ਉਨ੍ਹਾਂ ਦੀ ਯਾਦਾਸ਼ਤ ਵੀ ਚਲੇ ਗਈ ਸੀ ਅਤੇ ਕੁਝ ਸਮਾਂ ਪਹਿਲਾਂ ਉਹ ਚਲਣ `ਚ ਵੀ ਤਕਲੀਫ ਮਹਿਸੂਸ ਕਰਦੇ ਸੀ ਜਿਸ ਕਾਰਨ ਉਨ੍ਹਾਂ ਦੀ ਗੋਢੀਆਂ ਦੀ ਸਰਜ਼ਰੀ ਹੋਈ ਸੀ। ਇਸ ਖ਼ਬਰ ਦੇ ਨਾਲ ਬਾਲੀਵੁੱਡ ਜਗਤ `ਚ ਸ਼ੋਕ ਦੀ ਲਗਿਰ ਹੈ। ਨਵਾਂ ਸਾਲ ਬਾਲੀਵੁੱਡ ਨੂੰ ਕਦੇ ਨਾ ਪੂਰੀ ਹੋਣ ਵਾਲੀ ਕਮੀ ਦੇ ਗਿਆ ਹੈ।
ਇਹ ਵੀ ਪੜ੍ਹੋ : ਕੈਨੇਡਾ ‘ਚ ਅੱਜ ਹੋਵੇਗਾ ਕਾਦਰ ਖਾਨ ਦਾ ਅੰਤਿਮ ਸੰਸਕਾਰ
ਇਹ ਵੀ ਪੜ੍ਹੋ : ‘ਹਰਫਨਮੌਲਾ’ ਸਨ ਕਾਦਰ ਖਾਨ, 300 ਤੋਂ ਵਧੇਰੇ ਫਿਲਮਾਂ ‘ਚ ਕੀਤਾ ਕੰਮ
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…