Kangana Ranaut: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਮਹਾਰਾਸ਼ਟਰ ਸਰਕਾਰ ਵਿਚਾਲੇ ਚੱਲ ਰਿਹਾ ਵਿਵਾਦ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਕੁਝ ਲੋਕ ਕੰਗਨਾ ਦੇ ਸਮਰਥਨ ਵਿਚ ਅੱਗੇ ਆ ਗਏ ਹਨ ਅਤੇ ਮਹਾਰਾਸ਼ਟਰ ਸਰਕਾਰ ਦੀ ਨਿਖੇਦੀ ਕਰ ਰਹੇ ਹਨ। ਇਸ ਸਭ ਦੇ ਚਲਦੇ ਮਸ਼ਹੂਰ ਤਾਮਿਲ ਅਦਾਕਾਰ ਵਿਸ਼ਾਲ ਨੇ ਕੰਗਨਾ ਰਣੌਤ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕੀਤੀ ਹੈ। ਉਸ ਨੇ ਸਰਕਾਰ ਦੀ ‘ਨਾਰਾਜ਼ਗੀ’ ਦੇ ਬਾਵਜੂਦ ਮਜ਼ਬੂਤ ਬਣੇ ਰਹਿਣ ਲਈ ਕੰਗਨਾ ਦੀ ਪ੍ਰਸ਼ੰਸਾ ਕੀਤੀ ਹੈ।
ਅਦਾਕਾਰ ਨੇ ਟਵੀਟ ਕਰਕੇ ਕਿਹਾ ਹੈ ”ਪਿਆਰੀ ਕੰਗਨਾ, ਮੈਂ ਤੁਹਾਡੇ ਹੌਂਸਲੇ ਨੂੰ ਸਲਾਮ ਕਰਦਾ ਹਾਂ, ਤੁਸੀਂ ਆਪਣੀ ਆਵਾਜ਼ ਬੁਲੰਦ ਕਰਨ ਵਿਚ ਕਦੇ ਨਹੀਂ ਸੋਚਿਆ ਕੀ ਸਹੀ ਹੈ ਅਤੇ ਕੀ ਗ਼ਲਤ। ਇਹ ਤੁਹਾਡਾ ਨਿੱਜੀ ਮਸਲਾ ਨਹੀਂ ਸੀ ਪਰ ਫ਼ਿਰ ਵੀ ਸਰਕਾਰ ਦੀ ਨਾਰਾਜ਼ਗੀ ਦੇ ਬਾਵਜੂਦ ਤੁਸੀਂ ਮਜ਼ਬੂਤੀ ਨਾਲ ਬਣੇ ਰਹੇ, ਜੋ ਕਿ ਇਸ ਨੂੰ ਇੱਕ ਵੱਡੀ ਮਿਸਾਲ ਬਣਾਉਂਦਾ ਹੈ। ਉਨ੍ਹਾਂ ਕਿਹਾ, ਇਹ ਕੁਝ ਅਜਿਹਾ ਹੀ ਹੈ ਜੋ ਭਗਤ ਸਿੰਘ ਨੇ 1920 ਵਿਚ ਕੀਤਾ ਸੀ।”
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…