ਬਾਲੀਵੁੱਡ

ਭਰੇ ਈਵੈਂਟ ‘ਚ ਅਮਿਤਾਭ-ਜਯਾ ਨੇ ਕੀਤਾ KISS, ਵਿੱਚ ਬੈਠੇ ਅਭਿਸ਼ੇਕ ਨੇ ਦਿੱਤਾ ਅਜਿਹਾ ਰੀਐਕਸ਼ਨ

ਬਾਲੀਵੁੱਡ ਦੇ ਸ਼ਹਿਨਸ਼ਾਹ ਮੰਨੇ ਜਾਂਦੇ ਅਮਿਤਾਭ ਨੇ ਹੁਣ ਤੱਕ ਹਿੰਦੀ ਸਿਨੇਮਾ ਨੂੰ ਆਪਣੇ ਕੈਰੀਅਰ ‘ਚ ਕਈ ਵੱਡੀਆਂ ਹਿੱਟ ਦੇ ਕੇ ਇਕ ਵੱਖਰੇ ਮੁਕਾਮ ‘ਤੇ ਪਹੁੰਚਾਇਆ ਹੈ। ਇਹੀ ਕਾਰਨ ਹੈ ਕਿ ਫੈਨਸ ਅੱਜ ਵੀ ਉਨ੍ਹਾਂ ਲਈ ਪਾਗਲ ਹਨ। ਅਮਿਤਾਭ ਬਾਲੀਵੁੱਡ ਦੇ ਉਹ ਮਹਾਨ ਅਦਾਕਾਰ ਹਨ ਜਿਨ੍ਹਾਂ ਦੇ ਬਾਲੀਵੁੱਡ ਵਿੱਚ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਹਾਲ ਹੀ ਵਿੱਚ ਉਨ੍ਹਾਂ ਦਾ ਇੱਕ ਥ੍ਰੋਬੈਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਅਮਿਤਾਭ ਨੂੰ ਉਨ੍ਹਾਂ ਦੇ ਯੋਗਦਾਨ ਲਈ ਲਾਈਫ ਟਾਈਮ ਅਚੀਵਮੈਂਟ ਐਵਾਰਡ ਦਿੱਤਾ ਜਾ ਰਿਹਾ ਹੈ। ਅਤੇ ਉਥੇ ਮੌਜੂਦ ਅਭਿਸ਼ੇਕ ਬਹੁਤ ਹੀ ਮਜ਼ਾਕੀਆ ਪ੍ਰਤੀਕ੍ਰਿਆ ਦਿੰਦੇ ਦਿਖਾਈ ਦਿੱਤੇ।

ਪਰ ਜਿਵੇਂ ਹੀ ਬਿਗ ਬੀ ਐਵਾਰਡ ਮਿਲਣ ਤੋਂ ਬਾਅਦ ਆਪਣੀ ਸੀਟ ‘ਤੇ ਵਾਪਸ ਪਰਤੇ, ਜਯਾ ਬੱਚਨ ਉਨ੍ਹਾਂ ਨੂੰ ਵਧਾਈ ਦੇਣ ਲਈ ਅੱਗੇ ਝੁਕੇ ਅਤੇ ਅਮਿਤਾਭ ਨੂੰ ਕਿਸ ਕਰਦੇ ਹੋਏ ਵਧਾਈ ਦਿੱਤੀ। ਦੋਵਾਂ ਦੇ ਇਸ ਰੋਮਾਂਟਿਕ ਪਲ ਨੂੰ ਵੇਖਦਿਆਂ, ਉਨ੍ਹਾਂ ਦੇ ਵਿਚਕਾਰ ਬੈਠੇ ਅਭਿਸ਼ੇਕ ਨੇ ਉਨ੍ਹਾਂ ਨੂੰ ਬਹੁਤ ਪਿਆਰ ਭਰੀ, ਓਹਹਹਹ ਵਾਲੀ ਪ੍ਰਤੀਕ੍ਰਿਆ ਦਿੱਤੀ। ਅਭਿਸ਼ੇਕ ਦਾ ਅੰਦਾਜ਼ ਪ੍ਰਸ਼ੰਸਕਾਂ ਨੂੰ ਬਹੁਤ ਪਸੰਦ ਆ ਰਿਹਾ ਹੈ।

ਕਮੈਂਟਸ ‘ਚ ਵੀ ਅਭਿਸ਼ੇਕ ਦੀ ਜ਼ੋਰਦਾਰ ਤਾਰੀਫ ਕੀਤੀ ਆ ਰਹੀ ਹੈ। ਇਸ ਵੀਡੀਓ ‘ਚ ਤਿੰਨੋਂ ਕਾਫ਼ੀ ਖੁਸ਼ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਅਮਿਤਾਭ ਅਤੇ ਜਯਾ ਦੇ ਵਿਆਹ ਦੇ 50 ਸਾਲ ਬਹੁਤ ਜਲਦੀ ਪੂਰੇ ਹੋਣ ਜਾ ਰਹੇ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ

 

 

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago