Aam Aadmi Party: ਪੰਜਾਬੀ ਮਸ਼ਹੂਰ ਗਾਇਕਾ ਅਨਮੋਲ ਗਗਨ ਮਾਨ ਕਰੇਗੀ ਆਮ ਆਦਮੀ ਪਾਰਟੀ ਨੂੰ ਜੁਆਇਨ

anmol-gagan-maan-to-join-aap-party-today

Aam Aadmi Party: ਹਰ ਮੁੱਦੇ ‘ਤੇ ਬੇਬਾਕ ਹੋ ਕੇ ਬੋਲਣ ਵਾਲੀ ਪ੍ਰਸਿੱਧ ਗਾਇਕਾ ਅਨਮੋਲ ਗਗਨ ਮਾਨ ਅੱਜ ‘ਆਮ ਆਦਮੀ ਪਾਰਟੀ’ ਨੂੰ ਜੁਆਇਨ ਕਰ ਰਹੀ ਹੈ। ਇਸ ਗੱਲ ਦੀ ਪੁਸ਼ਟੀ ਅਨਮੋਲ ਦੀ ਮੈਨੇਜਰ ਨੇ ਕੀਤੀ ਹੈ। ਦੱਸ ਦਈਏ ਕਿ ਅਨਮੋਲ ਗਗਨ ਮਾਨ ਹਮੇਸ਼ਾ ਹੀ ਆਪਣੇ ਗੀਤਾਂ ਰਾਹੀਂ ਕਿਸੇ ਨਾ ਕਿਸੇ ਮੁੱਦੇ ‘ਤੇ ਗੱਲ ਜ਼ਰੂਰ ਕਰਦੀ ਹੈ। ਇਸ ਤੋਂ ਇਲਾਵਾ ਉਹ ਬਿਨਾਂ ਡਰੇ ਹਰ ਮੁੱਦੇ ‘ਤੇ ਬੇਬਾਕੀ ਨਾਲ ਬੋਲਦੀ ਤੇ ਆਪਣਾ ਪੱਖ ਰੱਖਦੀ ਹੈ। ਭਾਵੇਂ ਉਹ ਮੁੱਦਾ ਸਿਆਸਤ ਨਾਲ ਹੀ ਕਿਉਂ ਨਾ ਜੁੜਿਆ ਹੋਵੇ।

Pollywood News  ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ